PAV
43. ਉਹ ਬੇ ਪਤ ਬੀਜਿਆ ਜਾਂਦਾ ਹੈ ਪਰੰਤੂ ਪਰਤਾਪਵਾਨ ਜੀ ਉੱਠਦਾ ਹੈ ਉਹ ਨਿਰਮਲ ਬੀਜਿਆ ਜਾਂਦਾ ਹੈ ਪਰ ਬਲਵੰਤ ਜੀ ਉੱਠਦਾ ਹੈ
ERVPA
43. ਜਦੋਂ ਸ਼ਰੀਰ “ਬੀਜਿਆ” ਜਾਂਦਾ ਹੈ, ਇਸਦਾ ਕੋਈ ਸਤਿਕਾਰ ਨਹੀਂ ਹੁੰਦਾ। ਪਰ ਇਹ ਮਹਿਮਾ ਵਿੱਚ ਉਭਾਰਿਆ ਜਾਂਦਾ ਹੈ। ਜਦੋਂ ਸ਼ਰੀਰ “ਬੀਜਿਆ” ਜਾਂਦਾ ਹੈ, ਇਹ ਕਮਜ਼ੋਰ ਹੁੰਦਾ ਪਰ ਜਦੋਂ ਇਹ ਜੀਵਨ ਨੂੰ ਉਭਾਰਿਆ ਜਾਂਦਾ ਹੈ, ਤਾਂ ਇਹ ਬਲਵਾਨ ਹੁੰਦਾ ਹੈ।
IRVPA
43. ਉਹ ਬੇਪਤ ਬੀਜਿਆ ਜਾਂਦਾ ਹੈ ਪਰੰਤੂ ਮਹਿਮਾ ਵਿੱਚ ਜੀ ਉੱਠਦਾ ਹੈ। ਉਹ ਨਿਰਬਲ ਬੀਜਿਆ ਜਾਂਦਾ ਹੈ ਪਰ ਸਮਰੱਥਾ ਨਾਲ ਜੀ ਉੱਠਦਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN