ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
52. ਪਰ ਸੱਭੇ ਛਿੰਨ ਭਰ ਵਿੱਚ ਅੱਖ ਦੀ ਝਮਕ ਵਿੱਚ ਛੇਕੜਲੀ ਤੁਰ੍ਹੀ ਫੂਕਦਿਆਂ ਸਾਰ ਹੋਰ ਦੇ ਹੋਰ ਹੋ ਜਾਵਾਂਗੇ। ਤੁਰ੍ਹੀ ਫੂਕੀ ਜਾਵੇਗੀ ਅਤੇ ਮੁਰਦੇ ਅਵਿਨਾਸੀ ਹੋ ਕੇ ਜੀ ਉੱਠਣਗੇ ਅਤੇ ਅਸੀਂ ਹੋਰ ਦੇ ਹੋਰ ਹੋ ਜਾਵਾਂਗੇ

ERVPA
52. ਇਸਨੂੰ ਇੱਕ ਛਣ ਹੀ ਲੱਗੇਗਾ। ਅਸੀਂ ਅੱਖ ਦੇ ਫ਼ੇਰ ਵਿੱਚ ਹੀ ਬਦਲ ਜਾਵਾਂਗੇ। ਜਦੋਂ ਆਖਰੀ ਤੂਰ੍ਹੀ ਵਜ੍ਜੇਗੀ ਇਹ ਉਦੋਂ ਹੀ ਹੋ ਜਾਵੇਗਾ। ਤੂਰ੍ਹੀ ਵਜਾਈ ਜਾਵੇਗੀ ਅਤੇ ਉਹ ਆਸਥਾਵਾਨ ਜਿਹਡ਼ੇ ਮਰ ਗਏ ਹਨ ਜੀਵਨ ਨੂੰ ਉਭਾਰੇ ਜਾਣਗੇ। ਕਤੇ ਉਹ ਸ਼ਰੀਰ ਪ੍ਰਾਪਤ ਕਰਣਗੇ ਜਿਹਡ਼ੇ ਨਸ਼ਟ ਨਹੀਂ ਕੀਤੇ ਜਾ ਸਕਦੇ।

IRVPA
52. ਪਰ ਸਾਰੇ ਪਲ ਭਰ ਵਿੱਚ ਅੱਖ ਦੀ ਝਮਕ ਵਿੱਚ ਆਖਰੀ ਤੁਰ੍ਹੀ ਫੂਕਦਿਆਂ ਸਾਰ ਬਦਲ ਜਾਂਵਾਂਗੇ। ਤੁਰ੍ਹੀ ਫੂਕੀ ਜਾਵੇਗੀ ਅਤੇ ਮੁਰਦੇ ਅਵਿਨਾਸ਼ੀ ਹੋ ਕੇ ਜੀ ਉੱਠਣਗੇ ਅਤੇ ਅਸੀਂ ਬਦਲ ਜਾਂਵਾਂਗੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 58 Verses, Current Verse 52 of Total Verses 58
  • ਪਰ ਸੱਭੇ ਛਿੰਨ ਭਰ ਵਿੱਚ ਅੱਖ ਦੀ ਝਮਕ ਵਿੱਚ ਛੇਕੜਲੀ ਤੁਰ੍ਹੀ ਫੂਕਦਿਆਂ ਸਾਰ ਹੋਰ ਦੇ ਹੋਰ ਹੋ ਜਾਵਾਂਗੇ। ਤੁਰ੍ਹੀ ਫੂਕੀ ਜਾਵੇਗੀ ਅਤੇ ਮੁਰਦੇ ਅਵਿਨਾਸੀ ਹੋ ਕੇ ਜੀ ਉੱਠਣਗੇ ਅਤੇ ਅਸੀਂ ਹੋਰ ਦੇ ਹੋਰ ਹੋ ਜਾਵਾਂਗੇ
  • ERVPA

    ਇਸਨੂੰ ਇੱਕ ਛਣ ਹੀ ਲੱਗੇਗਾ। ਅਸੀਂ ਅੱਖ ਦੇ ਫ਼ੇਰ ਵਿੱਚ ਹੀ ਬਦਲ ਜਾਵਾਂਗੇ। ਜਦੋਂ ਆਖਰੀ ਤੂਰ੍ਹੀ ਵਜ੍ਜੇਗੀ ਇਹ ਉਦੋਂ ਹੀ ਹੋ ਜਾਵੇਗਾ। ਤੂਰ੍ਹੀ ਵਜਾਈ ਜਾਵੇਗੀ ਅਤੇ ਉਹ ਆਸਥਾਵਾਨ ਜਿਹਡ਼ੇ ਮਰ ਗਏ ਹਨ ਜੀਵਨ ਨੂੰ ਉਭਾਰੇ ਜਾਣਗੇ। ਕਤੇ ਉਹ ਸ਼ਰੀਰ ਪ੍ਰਾਪਤ ਕਰਣਗੇ ਜਿਹਡ਼ੇ ਨਸ਼ਟ ਨਹੀਂ ਕੀਤੇ ਜਾ ਸਕਦੇ।
  • IRVPA

    ਪਰ ਸਾਰੇ ਪਲ ਭਰ ਵਿੱਚ ਅੱਖ ਦੀ ਝਮਕ ਵਿੱਚ ਆਖਰੀ ਤੁਰ੍ਹੀ ਫੂਕਦਿਆਂ ਸਾਰ ਬਦਲ ਜਾਂਵਾਂਗੇ। ਤੁਰ੍ਹੀ ਫੂਕੀ ਜਾਵੇਗੀ ਅਤੇ ਮੁਰਦੇ ਅਵਿਨਾਸ਼ੀ ਹੋ ਕੇ ਜੀ ਉੱਠਣਗੇ ਅਤੇ ਅਸੀਂ ਬਦਲ ਜਾਂਵਾਂਗੇ।
Total 58 Verses, Current Verse 52 of Total Verses 58
×

Alert

×

punjabi Letters Keypad References