ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
5. ਤੁਸੀਂ ਇੱਕ ਦੂਏ ਤੋਂ ਅੱਡ ਨਾ ਹੋਵੋ ਪਰ ਥੋੜੇ ਚਿਰ ਲਈ ਅਰ ਇਹ ਵੀ ਤਦ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇੱਕਠੇ ਹੋਵੋ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ

ERVPA
5. ਆਪੋ ਆਪਣੇ ਸ਼ਰੀਰਾਂ ਨੂੰ ਇੱਕ ਦੂਸਰੇ ਨੂੰ ਦੇਣ ਤੋਂ ਇਨਕਾਰੀ ਨਾ ਹੋਵੋ। ਪਰ ਤੁਸੀਂ ਦੋਵੇਂ ਕੁਝ ਅਰਸੇ ਲਈ ਇੱਕ ਦੂਸਰੇ ਤੋਂ ਦੂਰ ਰਹਿਣ ਲਈ ਰਜ਼ਾਮੰਦ ਹੋ ਸਕਦੇ ਹੋ। ਤੁਸੀਂ ਅਜਿਹਾ ਕਰ ਸਕਦੇ ਹੋ ਤਾਂ ਜੋ ਤੁਸੀਂ ਆਪਣਾ ਸਮਾਂ ਪ੍ਰਾਰਥਨਾ ਲਈ ਅਰਪਿਤ ਕਰ ਸਕੋ, ਫ਼ੇਰ ਦੁਬਾਰਾ ਇਕਠੇ ਹੋ ਜਾਉ। ਫ਼ੇਰ ਸੈਤਾਨ ਨੂੰ ਤੁਹਾਡੀ ਕਮਜ਼ੋਰੀ ਕਾਰਣ ਤੁਹਾਨੂੰ ਉਕਸਾਉਣ ਦਾ ਕੋਈ ਅਵਸਰ ਨਹੀਂ ਮਿਲੇਗਾ।

IRVPA
5. ਤੁਸੀਂ ਇੱਕ ਦੂਜੇ ਤੋਂ ਅਲੱਗ ਨਾ ਹੋਵੋ ਪਰ ਥੋੜ੍ਹੇ ਸਮੇਂ ਲਈ ਅਤੇ ਇਹ ਵੀ ਉਦੋਂ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇਕੱਠੇ ਹੋਵੇ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 5 of Total Verses 40
  • ਤੁਸੀਂ ਇੱਕ ਦੂਏ ਤੋਂ ਅੱਡ ਨਾ ਹੋਵੋ ਪਰ ਥੋੜੇ ਚਿਰ ਲਈ ਅਰ ਇਹ ਵੀ ਤਦ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇੱਕਠੇ ਹੋਵੋ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ
  • ERVPA

    ਆਪੋ ਆਪਣੇ ਸ਼ਰੀਰਾਂ ਨੂੰ ਇੱਕ ਦੂਸਰੇ ਨੂੰ ਦੇਣ ਤੋਂ ਇਨਕਾਰੀ ਨਾ ਹੋਵੋ। ਪਰ ਤੁਸੀਂ ਦੋਵੇਂ ਕੁਝ ਅਰਸੇ ਲਈ ਇੱਕ ਦੂਸਰੇ ਤੋਂ ਦੂਰ ਰਹਿਣ ਲਈ ਰਜ਼ਾਮੰਦ ਹੋ ਸਕਦੇ ਹੋ। ਤੁਸੀਂ ਅਜਿਹਾ ਕਰ ਸਕਦੇ ਹੋ ਤਾਂ ਜੋ ਤੁਸੀਂ ਆਪਣਾ ਸਮਾਂ ਪ੍ਰਾਰਥਨਾ ਲਈ ਅਰਪਿਤ ਕਰ ਸਕੋ, ਫ਼ੇਰ ਦੁਬਾਰਾ ਇਕਠੇ ਹੋ ਜਾਉ। ਫ਼ੇਰ ਸੈਤਾਨ ਨੂੰ ਤੁਹਾਡੀ ਕਮਜ਼ੋਰੀ ਕਾਰਣ ਤੁਹਾਨੂੰ ਉਕਸਾਉਣ ਦਾ ਕੋਈ ਅਵਸਰ ਨਹੀਂ ਮਿਲੇਗਾ।
  • IRVPA

    ਤੁਸੀਂ ਇੱਕ ਦੂਜੇ ਤੋਂ ਅਲੱਗ ਨਾ ਹੋਵੋ ਪਰ ਥੋੜ੍ਹੇ ਸਮੇਂ ਲਈ ਅਤੇ ਇਹ ਵੀ ਉਦੋਂ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇਕੱਠੇ ਹੋਵੇ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ।
Total 40 Verses, Current Verse 5 of Total Verses 40
×

Alert

×

punjabi Letters Keypad References