PAV
42. ਅਤੇ ਉਹ ਨੇ ਸਾਨੂੰ ਆਗਿਆ ਦਿੱਤੀ ਭਈ ਲੋਕਾਂ ਦੇ ਅੱਗੇ ਪਰਚਾਰ ਕਰੋ ਅਤੇ ਸਾਖੀ ਦਿਓ ਜੋ ਇਹ ਉਹੋ ਹੈ ਜਿਹੜਾ ਪਰਮੇਸ਼ੁਰ ਦੀ ਵੱਲੋਂ ਠਹਿਰਾਇਆ ਹੋਇਆ ਹੈ ਭਈ ਜੀਉਂਦਿਆਂ ਅਤੇ ਮੋਇਆਂ ਦਾ ਨਿਆਉਂ ਕਰਨ ਵਾਲਾ ਹੋਵੇ
ERVPA
42. ਯਿਸੂ ਨੇ ਸਾਨੂੰ ਲੋਕਾਂ ਵਿੱਚ ਪ੍ਰਚਾਰ ਕਰਨ ਨੂੰ ਕਿਹਾ। ਉਸਨੇ ਸਾਨੂੰ ਲੋਕਾਂ ਨੂੰ ਇਹ ਦੱਸਣ ਲਈ ਕਿਹਾ ਕਿ ਉਸਨੂੰ ਪਰਮੇਸ਼ੁਰ ਦੁਆਰਾ ਉਨ੍ਹਾਂ ਸਾਰਿਆਂ ਲੋਕਾਂ ਉੱਤੇ ਮੁਨਸਫ਼ ਹੋਣ ਲਈ ਚੁਣਿਆ ਗਿਆ ਹੈ, ਭਾਵੇਂ ਉਹ ਲੋਕ ਜਿਉਂਦੇ ਹਨ ਜਾਂ ਮੁਰਦਾ।
IRVPA
42. ਅਤੇ ਉਹ ਨੇ ਸਾਨੂੰ ਆਗਿਆ ਦਿੱਤੀ ਕਿ ਲੋਕਾਂ ਦੇ ਅੱਗੇ ਪਰਚਾਰ ਕਰੋ ਅਤੇ ਗਵਾਹੀ ਦਿਓ ਜੋ ਇਹ ਉਹੋ ਹੈ, ਜਿਹੜਾ ਪਰਮੇਸ਼ੁਰ ਦੀ ਵੱਲੋਂ ਠਹਿਰਾਇਆ ਹੋਇਆ ਹੈ ਭਈ ਜਿਉਂਦਿਆਂ ਅਤੇ ਮਰਿਆਂ ਦਾ ਨਿਆਂ ਕਰੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN