ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
15. ਅਤੇ ਜਾਂ ਉਸ ਨੇ ਆਪਣੇ ਟੱਬਰ ਸਣੇ ਬਪਤਿਸਮਾ ਲਿਆ ਤਾਂ ਮਿੰਨਤ ਕਰ ਕੇ ਬੋਲੀ ਕਿ ਜੇ ਤੁਸੀਂ ਮੈਨੂੰ ਪ੍ਰਭੁ ਦੀ ਨਿਹਚਾਵਾਨ ਸਮਝਿਆ ਹੈ ਤਾਂ ਮੇਰੇ ਘਰ ਵਿੱਚ ਆਣ ਕੇ ਰਹੋ ਅਤੇ ਸਾਨੂੰ ਮੱਲੋ ਮੱਲੀ ਲੈ ਗਈ।।

ERVPA
15. ਉਹ ਅਤੇ ਸਾਰੇ ਲੋਕਾਂ ਨੇ ਜੋ ਉਸਦੇ ਘਰ ਵਿੱਚ ਰਹਿੰਦੇ ਸਨ ਬਪਤਿਸਮਾ ਲਿਆ। ਉਸਤੋਂ ਬਾਅਦ, ਫ਼ੇਰ ਉਸਨੇ ਸਾਨੂੰ ਇਹ ਆਖਦਿਆਂ ਆਪਣੇ ਘਰ ਸੱਦਾ ਦਿੱਤਾ, “ਜੇਕਰ ਤੁਸੀਂ ਮਹਿਸੂਸ ਕਰਦੇ ਹੋ ਕਿ ਮੈਂ ਪ੍ਰਭੂ ਯਿਸੂ ਦੀ ਸੱਚੀ ਉਪਾਸਕ ਹਾਂ, “ਫ਼ੇਰ ਕਿਰਪਾ ਕਰਕੇ ਆਓ ਅਤੇ ਮੇਰੇ ਘਰ ਵਿੱਚ ਠਹਿਰੋ। ਉਸਨੇ ਸਾਨੂੰ ਆਪਣੇ ਘਰ ਠਹਿਰਾਉਣ ਲਈ ਮਨਵਾ ਲਿਆ।”

IRVPA
15. ਅਤੇ ਜਦੋਂ ਉਸ ਨੇ ਆਪਣੇ ਪਰਿਵਾਰ ਸਮੇਤ ਬਪਤਿਸਮਾ ਲਿਆ ਤਾਂ ਬੇਨਤੀ ਕਰ ਕੇ ਬੋਲੀ, ਕਿ ਜੇ ਤੁਸੀਂ ਮੈਨੂੰ ਪ੍ਰਭੂ ਦੀ ਵਿਸ਼ਵਾਸਣ ਸਮਝਿਆ ਹੈ, ਤਾਂ ਮੇਰੇ ਘਰ ਵਿੱਚ ਆ ਕੇ ਰਹੋ ਅਤੇ ਉਹ ਸਾਨੂੰ ਜ਼ਬਰਦਸਤੀ ਆਪਣੇ ਘਰ ਲੈ ਗਈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 15 of Total Verses 40
  • ਅਤੇ ਜਾਂ ਉਸ ਨੇ ਆਪਣੇ ਟੱਬਰ ਸਣੇ ਬਪਤਿਸਮਾ ਲਿਆ ਤਾਂ ਮਿੰਨਤ ਕਰ ਕੇ ਬੋਲੀ ਕਿ ਜੇ ਤੁਸੀਂ ਮੈਨੂੰ ਪ੍ਰਭੁ ਦੀ ਨਿਹਚਾਵਾਨ ਸਮਝਿਆ ਹੈ ਤਾਂ ਮੇਰੇ ਘਰ ਵਿੱਚ ਆਣ ਕੇ ਰਹੋ ਅਤੇ ਸਾਨੂੰ ਮੱਲੋ ਮੱਲੀ ਲੈ ਗਈ।।
  • ERVPA

    ਉਹ ਅਤੇ ਸਾਰੇ ਲੋਕਾਂ ਨੇ ਜੋ ਉਸਦੇ ਘਰ ਵਿੱਚ ਰਹਿੰਦੇ ਸਨ ਬਪਤਿਸਮਾ ਲਿਆ। ਉਸਤੋਂ ਬਾਅਦ, ਫ਼ੇਰ ਉਸਨੇ ਸਾਨੂੰ ਇਹ ਆਖਦਿਆਂ ਆਪਣੇ ਘਰ ਸੱਦਾ ਦਿੱਤਾ, “ਜੇਕਰ ਤੁਸੀਂ ਮਹਿਸੂਸ ਕਰਦੇ ਹੋ ਕਿ ਮੈਂ ਪ੍ਰਭੂ ਯਿਸੂ ਦੀ ਸੱਚੀ ਉਪਾਸਕ ਹਾਂ, “ਫ਼ੇਰ ਕਿਰਪਾ ਕਰਕੇ ਆਓ ਅਤੇ ਮੇਰੇ ਘਰ ਵਿੱਚ ਠਹਿਰੋ। ਉਸਨੇ ਸਾਨੂੰ ਆਪਣੇ ਘਰ ਠਹਿਰਾਉਣ ਲਈ ਮਨਵਾ ਲਿਆ।”
  • IRVPA

    ਅਤੇ ਜਦੋਂ ਉਸ ਨੇ ਆਪਣੇ ਪਰਿਵਾਰ ਸਮੇਤ ਬਪਤਿਸਮਾ ਲਿਆ ਤਾਂ ਬੇਨਤੀ ਕਰ ਕੇ ਬੋਲੀ, ਕਿ ਜੇ ਤੁਸੀਂ ਮੈਨੂੰ ਪ੍ਰਭੂ ਦੀ ਵਿਸ਼ਵਾਸਣ ਸਮਝਿਆ ਹੈ, ਤਾਂ ਮੇਰੇ ਘਰ ਵਿੱਚ ਆ ਕੇ ਰਹੋ ਅਤੇ ਉਹ ਸਾਨੂੰ ਜ਼ਬਰਦਸਤੀ ਆਪਣੇ ਘਰ ਲੈ ਗਈ।
Total 40 Verses, Current Verse 15 of Total Verses 40
×

Alert

×

punjabi Letters Keypad References