PAV
27. ਸੋ ਨਿਰਾ ਇਹੋ ਸੰਸਾ ਨਹੀਂ ਜੋ ਸਾਡੀ ਕਿਰਤ ਮਾਤ ਪੈ ਜਾਵੇ ਸਗੋਂ ਇਹ ਭੀ ਕਿ ਮਹਾਂ ਦੇਵੀ ਅਰਤਿਮਿਸ ਦਾ ਮੰਦਰ ਰੁਲ ਜਾਵੇ ਅਰ ਜਿਹ ਨੂੰ ਸਰਬੱਤ ਅਸਿਯਾ ਸਗੋਂ ਦੁਨੀਆਂ ਪੂਜਦੀ ਹੈ ਉਹ ਦੀ ਮਹਿਮਾ ਜਾਂਦੀ ਰਹੇ
ERVPA
27. ਜਿਹਡ਼ੀਆਂ ਗੱਲਾਂ ਉਹ ਆਖਦਾ ਹੈ, ਹੋ ਸਕਦਾ ਹੈ ਕਿ ਉਹ ਲੋਕਾਂ ਨੂੰ ਸਾਡੇ ਕੰਮ ਦੇ ਵਿਰੁੱਧ ਕਰ ਦੇਣ। ਪਰ ਦੂਜਾ ਖਤਰਾ ਇਹ ਵੀ ਹੈ ਕਿ ਸ਼ਾਇਦ ਲੋਕ ਇਹ ਸੋਚਣਾ ਸ਼ੁਰੂ ਕਰ ਦੇਣ ਕਿ ਮਹਾਨ ਦੇਵੀ ਅਰਤਿਮਿਸ ਦਾ ਮੰਦਰ ਮਹੱਤਵਹੀਣ ਹੈ। ਉਸਦੀ ਮਹਾਨਤਾ ਖਤਮ ਹੋ ਜਾਵੇਗੀ। ਅਰਤਿਮਿਸ ਅਜਿਹੀ ਦੇਵੀ ਹੈ ਜਿਸਦੀ ਕਿ ਸਾਰੇ ਅਸਿਯਾ ਅਤੇ ਸੰਸਾਰ ਵਿੱਚ ਉਪਾਸਨਾ ਹੁੰਦੀ ਹੈ।”
IRVPA
27. ਸੋ ਕੇਵਲ ਇਹੋ ਦੁੱਖ ਨਹੀਂ, ਜੋ ਸਾਡਾ ਕੰਮ ਮੰਦਾ ਪੈ ਜਾਵੇਗਾ ਸਗੋਂ ਇਹ ਵੀ ਦੁੱਖ ਹੈ ਕਿ ਮਹਾਂ ਦੇਵੀ ਅਰਤਿਮਿਸ ਦੇ ਮੰਦਿਰ ਦੀ ਮਹੱਤਵਤਾ ਜਾਂਦੀ ਰਹੇਗੀ ਜਿਸ ਨੂੰ ਸਾਰਾ ਏਸ਼ੀਆ ਸਗੋਂ ਸੰਸਾਰ ਪੂਜਦਾ ਹੈ, ਉਹ ਦੀ ਮਹਿਮਾ ਜਾਂਦੀ ਰਹੇਗੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN