PAV
32. ਉਹ ਉੱਸੇ ਵੇਲੇ ਸਿਪਾਹੀਆਂ ਅਤੇ ਸੂਬੇਦਾਰਾਂ ਨੂੰ ਲੈ ਕੇ ਉਨ੍ਹਾਂ ਉੱਤੇ ਦੌੜ ਪਿਆ ਅਤੇ ਓਹ ਲੋਕ ਸਰਦਾਰ ਅਤੇ ਸਿਪਾਹੀਆਂ ਨੂੰ ਵੇਖ ਕੇ ਪੌਲੁਸ ਦੇ ਮਾਰਨ ਤੋਂ ਹਟ ਗਏ
ERVPA
32. ਤਾਂ ਝੱਟ ਹੀ ਕਮਾਂਡਰ ਉਸ ਭੀਡ਼ ਵਾਲੀ ਥਾਂ ਤੇ ਪਹੁੰਚ ਗਿਆ। ਉਹ ਕੁਝ ਫ਼ੌਜੀ ਅਧਿਕਾਰੀਆਂ ਅਤੇ ਸੈਨਕਾਂ ਨੂੰ ਆਪਣੇ ਨਾਲ ਲਿਆਇਆ। ਜਦੋਂ ਲੋਕਾਂ ਨੇ ਸਰਦਾਰ ਅਤੇ ਸੈਨਕਾਂ ਨੂੰ ਆਉਂਦਿਆਂ ਵੇਖਿਆ, ਉਨ੍ਹਾਂ ਨੇ ਪੌਲੁਸ ਨੂੰ ਕੁਟ੍ਟਣਾ ਬੰਦ ਕਰ ਦਿੱਤਾ।
IRVPA
32. ਤਾਂ ਉਹ ਉਸੇ ਵੇਲੇ ਸਿਪਾਹੀਆਂ ਅਤੇ ਸੂਬੇਦਾਰਾਂ ਨੂੰ ਲੈ ਕੇ ਉਨ੍ਹਾਂ ਵੱਲ ਦੌੜ ਪਿਆ ਅਤੇ ਉਹ ਲੋਕ ਸਰਦਾਰ ਅਤੇ ਸਿਪਾਹੀਆਂ ਨੂੰ ਵੇਖ ਕੇ ਪੌਲੁਸ ਨੂੰ ਮਾਰਨ ਤੋਂ ਹੱਟ ਗਏ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN