ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
24. ਤਾਂ ਸਰਦਾਰ ਨੇ ਹੁਕਮ ਦਿੱਤਾ ਜੋ ਉਹ ਨੂੰ ਕਿਲੇ ਵਿੱਚ ਲਿਆਉਣ ਅਤੇ ਆਖਿਆ ਭਈ ਉਹ ਨੂੰ ਕੋਰੜੇ ਮਾਰ ਕੇ ਪਰਤਾਓ ਤਾਂ ਜੋ ਮੈਨੂੰ ਮਾਲੂਮ ਹੋਵੇ ਕਿ ਓਹ ਕਿਸ ਕਾਰਨ ਇਹ ਦੇ ਮਗਰ ਇਉਂ ਡੰਡ ਪਾਉਂਦੇ ਹਨ

ERVPA
24. ਫ਼ੇਰ ਸੈਨਾ ਅਧਿਕਾਰੀ ਨੇ ਸਿਪਾਹੀਆਂ ਨੂੰ ਪੌਲੁਸ ਨੂੰ ਸੈਨਾ ਭਵਨ ਅੰਦਰ ਲੈ ਜਾਣ ਦਾ ਹੁਕਮ ਦਿੱਤਾ। ਉਸਨੇ ਉਨ੍ਹਾਂ ਨੂੰ ਪੌਲੁਸ ਨੂੰ ਕੁੱਟਕੇ ਇਹ ਪੁਛਣ ਲਈ ਕਿਹਾ ਕਿ ਕੀ ਕਾਰਣ ਹੈ ਜੋ ਉਹ ਉਸ ਉੱਤੇ ਇੰਝ ਰੌਲਾ ਪਾ ਰਹੇ ਸਨ।

IRVPA
24. ਤਾਂ ਫੌਜ ਦੇ ਸਰਦਾਰ ਨੇ ਉਹ ਨੂੰ ਕਿਲੇ ਵਿੱਚ ਲਿਆਉਣ ਦਾ ਹੁਕਮ ਦਿੱਤਾ ਅਤੇ ਆਖਿਆ ਕਿ ਕੋਰੜੇ ਮਾਰ ਕੇ ਉਹ ਦੀ ਜਾਂਚ-ਪੜਤਾਲ ਕਰੋ ਤਾਂ ਜੋ ਮੈਨੂੰ ਪਤਾ ਲੱਗੇ ਕਿ ਉਹ ਕਿਸ ਕਾਰਨ ਇਹ ਦੇ ਮਗਰ ਰੌਲ਼ਾ ਪਾਉਂਦੇ ਹਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 30 Verses, Current Verse 24 of Total Verses 30
  • ਤਾਂ ਸਰਦਾਰ ਨੇ ਹੁਕਮ ਦਿੱਤਾ ਜੋ ਉਹ ਨੂੰ ਕਿਲੇ ਵਿੱਚ ਲਿਆਉਣ ਅਤੇ ਆਖਿਆ ਭਈ ਉਹ ਨੂੰ ਕੋਰੜੇ ਮਾਰ ਕੇ ਪਰਤਾਓ ਤਾਂ ਜੋ ਮੈਨੂੰ ਮਾਲੂਮ ਹੋਵੇ ਕਿ ਓਹ ਕਿਸ ਕਾਰਨ ਇਹ ਦੇ ਮਗਰ ਇਉਂ ਡੰਡ ਪਾਉਂਦੇ ਹਨ
  • ERVPA

    ਫ਼ੇਰ ਸੈਨਾ ਅਧਿਕਾਰੀ ਨੇ ਸਿਪਾਹੀਆਂ ਨੂੰ ਪੌਲੁਸ ਨੂੰ ਸੈਨਾ ਭਵਨ ਅੰਦਰ ਲੈ ਜਾਣ ਦਾ ਹੁਕਮ ਦਿੱਤਾ। ਉਸਨੇ ਉਨ੍ਹਾਂ ਨੂੰ ਪੌਲੁਸ ਨੂੰ ਕੁੱਟਕੇ ਇਹ ਪੁਛਣ ਲਈ ਕਿਹਾ ਕਿ ਕੀ ਕਾਰਣ ਹੈ ਜੋ ਉਹ ਉਸ ਉੱਤੇ ਇੰਝ ਰੌਲਾ ਪਾ ਰਹੇ ਸਨ।
  • IRVPA

    ਤਾਂ ਫੌਜ ਦੇ ਸਰਦਾਰ ਨੇ ਉਹ ਨੂੰ ਕਿਲੇ ਵਿੱਚ ਲਿਆਉਣ ਦਾ ਹੁਕਮ ਦਿੱਤਾ ਅਤੇ ਆਖਿਆ ਕਿ ਕੋਰੜੇ ਮਾਰ ਕੇ ਉਹ ਦੀ ਜਾਂਚ-ਪੜਤਾਲ ਕਰੋ ਤਾਂ ਜੋ ਮੈਨੂੰ ਪਤਾ ਲੱਗੇ ਕਿ ਉਹ ਕਿਸ ਕਾਰਨ ਇਹ ਦੇ ਮਗਰ ਰੌਲ਼ਾ ਪਾਉਂਦੇ ਹਨ।
Total 30 Verses, Current Verse 24 of Total Verses 30
×

Alert

×

punjabi Letters Keypad References