ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
14. ਪਰ ਮੈਂ ਤੁਹਾਡੇ ਅੱਗੇ ਇਹ ਮੰਨ ਲੈਂਦਾ ਹਾਂ ਭਈ ਜਿਸ ਰਾਹ ਨੂੰ ਓਹ ਕੁਰਾਹ ਕਰ ਆਖਦੇ ਹਨ ਓਸੇ ਦੇ ਅਨੁਸਾਰ ਮੈਂ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਦੀ ਉਪਾਸਨਾ ਕਰਦਾ ਹਾਂ ਅਤੇ ਸਾਰੀਆਂ ਗੱਲਾਂ ਨੂੰ ਮੰਨਦਾ ਹਾਂ ਜਿਹੜੀਆਂ ਸ਼ਰਾ ਨਾਲ ਮਿਲਦੀਆਂ ਹਨ ਅਤੇ ਜਿਹੜੀਆਂ ਨਬੀਆਂ ਵਿੱਚ ਲਿਖੀਆ ਹੋਈਆਂ ਹਨ

ERVPA
14. ਪਰ ਮੈਂ ਤੁਹਾਡੇ ਸਾਮ੍ਹਣੇ ਸਵੀਕਾਰਦਾ ਹਾਂ; ਮੈਂ ਆਪਣੇ ਪੁਰਖਿਆ ਦੇ ਪਰਮੇਸ਼ੁਰ ਦੀ ਉਪਾਸਨਾ, ਚੇਲੇ ਦੀ ਤਰ੍ਹਾਂ, ਯਿਸੂ ਦੇ ਤਰੀਕੇ ਨਾਲ, ਕਰਦਾ ਹਾਂ। ਉਹ ਆਖਦੇ ਹਨ ਕਿ ਯਿਸੂ ਦਾ ਰਾਹ ਸਹੀ ਰਾਹ ਨਹੀਂ ਹੈ। ਪਰ ਮੈਂ ਉਨ੍ਹਾਂ ਸਾਰੀਆਂ ਗੱਲਾਂ ਵਿੱਚ ਵਿਸ਼ਵਾਸ ਰਖਦਾ ਹਾਂ ਜੋ ਕਿ ਮੂਸਾ ਦੀ ਸ਼ਰ੍ਹਾ ਵਿੱਚ, ਨਬੀਆਂ ਦੀਆਂ ਕਿਤਾਬਾਂ ਵਿੱਚ ਲਿਖੀਆਂ ਹੋਈਆਂ ਹਨ।

IRVPA
14. ਪਰ ਮੈਂ ਤੁਹਾਡੇ ਅੱਗੇ ਇਹ ਮੰਨ ਲੈਂਦਾ ਹਾਂ ਕਿ ਜਿਸ ਰਾਹ ਨੂੰ ਉਹ ਕੁਰਾਹ ਕਰਕੇ ਆਖਦੇ ਹਨ ਉਸੇ ਦੇ ਅਨੁਸਾਰ ਮੈਂ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੀ ਬੰਦਗੀ ਕਰਦਾ ਹਾਂ ਅਤੇ ਸਾਰੀਆਂ ਗੱਲਾਂ ਨੂੰ ਮੰਨਦਾ ਹਾਂ ਜਿਹੜੀਆਂ ਬਿਵਸਥਾ ਨਾਲ ਮਿਲਦੀਆਂ ਹਨ ਅਤੇ ਜਿਹੜੀਆਂ ਨਬੀਆਂ ਵਿੱਚ ਲਿਖੀਆਂ ਹੋਈਆਂ ਹਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 27 Verses, Current Verse 14 of Total Verses 27
  • ਪਰ ਮੈਂ ਤੁਹਾਡੇ ਅੱਗੇ ਇਹ ਮੰਨ ਲੈਂਦਾ ਹਾਂ ਭਈ ਜਿਸ ਰਾਹ ਨੂੰ ਓਹ ਕੁਰਾਹ ਕਰ ਆਖਦੇ ਹਨ ਓਸੇ ਦੇ ਅਨੁਸਾਰ ਮੈਂ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਦੀ ਉਪਾਸਨਾ ਕਰਦਾ ਹਾਂ ਅਤੇ ਸਾਰੀਆਂ ਗੱਲਾਂ ਨੂੰ ਮੰਨਦਾ ਹਾਂ ਜਿਹੜੀਆਂ ਸ਼ਰਾ ਨਾਲ ਮਿਲਦੀਆਂ ਹਨ ਅਤੇ ਜਿਹੜੀਆਂ ਨਬੀਆਂ ਵਿੱਚ ਲਿਖੀਆ ਹੋਈਆਂ ਹਨ
  • ERVPA

    ਪਰ ਮੈਂ ਤੁਹਾਡੇ ਸਾਮ੍ਹਣੇ ਸਵੀਕਾਰਦਾ ਹਾਂ; ਮੈਂ ਆਪਣੇ ਪੁਰਖਿਆ ਦੇ ਪਰਮੇਸ਼ੁਰ ਦੀ ਉਪਾਸਨਾ, ਚੇਲੇ ਦੀ ਤਰ੍ਹਾਂ, ਯਿਸੂ ਦੇ ਤਰੀਕੇ ਨਾਲ, ਕਰਦਾ ਹਾਂ। ਉਹ ਆਖਦੇ ਹਨ ਕਿ ਯਿਸੂ ਦਾ ਰਾਹ ਸਹੀ ਰਾਹ ਨਹੀਂ ਹੈ। ਪਰ ਮੈਂ ਉਨ੍ਹਾਂ ਸਾਰੀਆਂ ਗੱਲਾਂ ਵਿੱਚ ਵਿਸ਼ਵਾਸ ਰਖਦਾ ਹਾਂ ਜੋ ਕਿ ਮੂਸਾ ਦੀ ਸ਼ਰ੍ਹਾ ਵਿੱਚ, ਨਬੀਆਂ ਦੀਆਂ ਕਿਤਾਬਾਂ ਵਿੱਚ ਲਿਖੀਆਂ ਹੋਈਆਂ ਹਨ।
  • IRVPA

    ਪਰ ਮੈਂ ਤੁਹਾਡੇ ਅੱਗੇ ਇਹ ਮੰਨ ਲੈਂਦਾ ਹਾਂ ਕਿ ਜਿਸ ਰਾਹ ਨੂੰ ਉਹ ਕੁਰਾਹ ਕਰਕੇ ਆਖਦੇ ਹਨ ਉਸੇ ਦੇ ਅਨੁਸਾਰ ਮੈਂ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੀ ਬੰਦਗੀ ਕਰਦਾ ਹਾਂ ਅਤੇ ਸਾਰੀਆਂ ਗੱਲਾਂ ਨੂੰ ਮੰਨਦਾ ਹਾਂ ਜਿਹੜੀਆਂ ਬਿਵਸਥਾ ਨਾਲ ਮਿਲਦੀਆਂ ਹਨ ਅਤੇ ਜਿਹੜੀਆਂ ਨਬੀਆਂ ਵਿੱਚ ਲਿਖੀਆਂ ਹੋਈਆਂ ਹਨ।
Total 27 Verses, Current Verse 14 of Total Verses 27
×

Alert

×

punjabi Letters Keypad References