PAV
15. ਅਤੇ ਜਾਂ ਮੈਂ ਯਰੂਸ਼ਲਮ ਵਿੱਚ ਸਾਂ ਤਾਂ ਪਰਧਾਨ ਜਾਜਕਾਂ ਅਤੇ ਯਹੂਦੀਆਂ ਦੇ ਬਜ਼ੁਰਗਾਂ ਨੇ ਉਹ ਦੇ ਵਿੱਖੇ ਮੇਰੇ ਕੰਨੀਂ ਗੱਲਾਂ ਪਾਈਆਂ ਅਤੇ ਅਰਜ਼ ਕੀਤੀ ਜੋ ਉਸ ਤੇ ਸਜ਼ਾ ਦਾ ਹੁਕਮ ਹੋਵੇ
ERVPA
15. ਜਦੋਂ ਮੈਂ ਯਰੂਸ਼ਲਮ ਵਿੱਚ ਗਿਆ ਤਾਂ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਉਸਦੇ ਵਿਰੁੱਧ ਦੋਸ਼ ਲਗਾਏ। ਇਹ ਯਹੂਦੀ ਚਾਹੁੰਦੇ ਸਨ ਕਿ ਮੈਂ ਇਸਨੂੰ ਮਾਰ ਦੇਵਾਂ।
IRVPA
15. ਅਤੇ ਜਦੋਂ ਮੈਂ ਯਰੂਸ਼ਲਮ ਵਿੱਚ ਸੀ ਤਾਂ ਮੁੱਖ ਜਾਜਕਾਂ ਅਤੇ ਯਹੂਦੀਆਂ ਦੇ ਬਜ਼ੁਰਗਾਂ ਨੇ ਉਹ ਦੇ ਬਾਰੇ ਮੈਨੂੰ ਗੱਲਾਂ ਦੱਸੀਆਂ ਅਤੇ ਬੇਨਤੀ ਕੀਤੀ ਜੋ ਉਸ ਤੇ ਸਜ਼ਾ ਦਾ ਹੁਕਮ ਹੋਵੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN