PAV
22. ਮੂਸਾ ਨੇ ਤਾਂ ਆਖਿਆ ਭਈ ਪ੍ਰਭੁ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜਾ ਕਰੇਗਾ । ਜੋ ਕੁਝ ਉਹ ਤੁਹਾਨੂੰ ਆਖੇ ਉਸ ਨੂੰ ਸੁਣੋ
ERVPA
22. ਮੂਸਾ ਨੇ ਆਖਿਆ, ‘ਪ੍ਰਭੂ, ਤੁਹਾਡਾ ਪਰਮੇਸ਼ੁਰ, ਤੁਹਾਡੇ ਆਪਣੇ ਭਰਾਵਾਂ ਵਿੱਚੋਂ ਇੱਕ ਨਬੀ ਦੇਵੇਗਾ, ਜਿਹਡ਼ਾ ਮੇਰੇ ਵਰਗਾ ਹੈ। ਜੋ ਕੁਝ ਨਬੀ ਤੁਹਾਨੂੰ ਆਖੇ ਉਸਨੂੰ ਸੁਣੋ।
IRVPA
22. ਮੂਸਾ ਨੇ ਤਾਂ ਆਖਿਆ, ਪ੍ਰਭੂ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ। ਜੋ ਕੁਝ ਉਹ ਤੁਹਾਨੂੰ ਆਖੇ, ਤੁਸੀਂ ਉਸ ਦੀ ਸੁਣਿਓ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN