PAV
31. ਜਦ ਓਹ ਬੇਨਤੀ ਕਰ ਹਟੇ ਤਾਂ ਉਹ ਥਾਂ ਜਿੱਥੇ ਓਹ ਇਕੱਠੇ ਹੋਏ ਸਨ ਹਿੱਲ ਗਿਆ ਅਤੇ ਸੱਭੋ ਪਵਿੱਤ੍ਰ ਆਤਮਾ ਨਾਲ ਭਰਪੂਰ ਹੋ ਗਏ ਅਰ ਪਰਮੇਸ਼ੁਰ ਦਾ ਬਚਨ ਦਲੇਰੀ ਨਾਲ ਸੁਣਾਉਣ ਲੱਗੇ।।
ERVPA
31. ਜਦੋਂ ਨਿਹਚਾਵਾਨ ਪ੍ਰਾਰਥਨਾ ਕਰ ਹਟੇ ਤਾਂ ਉਹ ਜਗ਼੍ਹਾ ਜਿਥੇ ਉਨ੍ਹਾਂ ਨੇ ਪ੍ਰਾਰਥਨਾ ਕੀਤੀ ਸੀ, ਕੰਬ ਗਏ ਤੇ ਉਹ ਸਾਰੇ ਇਕ ਦਮ ਪਵਿੱਤਰ ਆਤਮਾ ਨਾਲ ਭਰਪੂਰ ਹੋ ਗਏ। ਉਦੋਂ ਤੋਂ, ਉਹ ਨਿਡਰਤਾ ਨਾਲ ਪਰਮੇਸ਼ੁਰ ਦਾ ਸੰਦੇਸ਼ ਫ਼ੈਲਾਉਂਦੇ ਰਹੇ।
IRVPA
31. ਜਦੋਂ ਉਹ ਬੇਨਤੀ ਕਰ ਹਟੇ ਤਾਂ, ਉਹ ਥਾਂ ਜਿੱਥੇ ਉਹ ਇਕੱਠੇ ਹੋਏ ਸਨ, ਹਿੱਲ ਗਿਆ ਅਤੇ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ੁਰ ਦਾ ਬਚਨ ਬਿਨ੍ਹਾਂ ਡਰੇ ਸੁਣਾਉਣ ਲੱਗੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN