PAV
24. ਜਾਂ ਹੈਕਲ ਦੇ ਸਰਦਾਰ ਅਤੇ ਪਰਧਾਨ ਜਾਜਕਾਂ ਨੇ ਏਹ ਗੱਲਾਂ ਸੁਣੀਆਂ ਤਾਂ ਇਨ੍ਹਾਂ ਕਰਕੇ ਦੁਬਧਾ ਵਿੱਚ ਪਏ ਭਈ ਕੀ ਜਾਣੀਏ ਇਹ ਗੱਲ ਕਿੱਥੋਂ ਤੋੜੀ ਵਧੇॽ
ERVPA
24. ਜਦੋਂ ਮੰਦਰ ਦੇ ਪੈਹਰੇਦਾਰਾਂ, ਅਤੇ ਪਰਧਾਨ ਜਾਜਕਾਂ ਨੇ ਇਹ ਸਭ ਸੁਣਿਆ ਤਾਂ ਉਹ ਪਰੇਸ਼ਾਨ ਹੋਏ ਤੇ ਉਹ ਹੈਰਾਨ ਸਨ ਕਿ, “ਪਤਾ ਨਹੀਂ ਇਸਦੇ ਕਾਰਣ ਕੀ ਹੋ ਜਾਵੇ”
IRVPA
24. ਜਦੋਂ ਹੈਕਲ ਦੇ ਅਧਿਕਾਰੀ ਅਤੇ ਮੁੱਖ ਜਾਜਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਇਨ੍ਹਾਂ ਕਰਕੇ ਦੁਬਧਾ ਵਿੱਚ ਪਏ ਕਿ ਹੁਣ ਕੀ ਹੋਵੇਗਾ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN