PAV
26. ਫੇਰ ਅਗਲੇ ਭਲਕ ਜਾਂ ਓਹ ਲੜਦੇ ਸਨ ਤਾਂ ਉਨ੍ਹਾਂ ਨੂੰ ਵਿਖਾਈ ਦਿੱਤਾ ਅਤੇ ਇਹ ਕਹਿ ਕੇ ਉਨ੍ਹਾਂ ਵਿੱਚ ਮੇਲ ਕਰਾਉਣਾ ਚਾਹਿਆ ਕਿ ਹੇ ਪੁਰਖੋ ਤੁਸੀਂ ਤਾਂ ਭਾਈ ਭਾਈ ਹੋ। ਕਿਉਂ ਇੱਕ ਦੂਏ ਦੇ ਉੱਤੇ ਵਾਧਾ ਕਰਦੇ ਹੋ ॽ
ERVPA
26. ਅਗਲੇ ਦਿਨ, ਮੂਸਾ ਨੇ ਦੋ ਯਹੂਦੀਆਂ ਨੂੰ ਲਡ਼ਦਿਆਂ ਵੇਖਿਆ, ਉਸਨੇ ਉਨ੍ਹਾਂ ਵਿੱਚ ਸੁਲਾਹ ਕਰਵਾਉਣੀ ਚਾਹੀ ਤੇ ਆਖਿਆ, ‘ਹੇ ਮਨੁੱਖੋ। ਤੁਸੀਂ ਭਰਾ-ਭਰਾ ਹੋ। ਤਾਂ ਫ਼ਿਰ ਤੁਸੀਂ ਕਿਉਂ ਇੱਕ ਦੂਜੇ ਨੂੰ ਨੁਕਸਾਨ ਪਹੁੰਚਾ ਰਹੇ ਹੋ?’
IRVPA
26. ਫਿਰ ਦੂਜੇ ਦਿਨ ਜਦੋਂ ਉਹ ਆਪਸ ਵਿੱਚ ਲੜਦੇ ਸਨ ਅਤੇ ਇਹ ਕਹਿ ਕੇ ਉਨ੍ਹਾਂ ਵਿੱਚ ਮੇਲ ਕਰਾਉਣਾ ਚਾਹਿਆ ਕਿ ਹੇ ਪੁਰਖੋ, ਤੁਸੀਂ ਤਾਂ ਭਰਾ ਭਰਾ ਹੋ। ਫਿਰ ਕਿਉਂ ਇੱਕ ਦੂਜੇ ਨਾਲ ਲੜਦੇ ਹੋ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN