PAV
6. ਪਰਮੇਸ਼ੁਰ ਨੇ ਐਉਂ ਆਖਿਆ ਭਈ ਤੇਰੀ ਅੰਸ ਪਰਦੇਸ਼ ਵਿੱਚ ਜਾ ਰਹੇਗੀ ਅਤੇ ਓਹ ਉਸ ਨੂੰ ਗੁਲਾਮ ਬਣਾ ਕੇ ਰੱਖਣਗੇ ਅਰ ਚਾਰ ਸੌਂ ਵਰਿਹਾਂ ਤੀਕ ਦੁਖ ਦੇਣਗੇ
ERVPA
6. ਪਰਮੇਸ਼ੁਰ ਨੇ ਉਸਨੂੰ ਆਖਿਆ ਕਿ ‘ਤੇਰੀ ਔਲਾਦ ਕਿਸੇ ਹੋਰ ਦੇਸ਼ ਵਿੱਚ ਰਹੇਗੀ। ਉਹ ਉਸ ਜਗ਼੍ਹਾ ਤੇ ਅਜਨਬੀਆਂ ਵਾਂਗ ਰਹਿਣਗੇ। ਉਥੋਂ ਦੇ ਲੋਕ ਉਨ੍ਹਾਂ ਨੂੰ ਆਪਣਾ ਗੁਲਾਮ ਬਣਾ ਕੇ ਉਨ੍ਹਾਂ ਨਾਲ ਬੁਰਾ ਸਲੂਕ ਕਰਣਗੇ। ਅਜਿਹਾ ਚਾਰ ਸੌ ਸਾਲ ਤੱਕ ਹੁੰਦਾ ਰਹੇਗਾ।
IRVPA
6. ਪਰਮੇਸ਼ੁਰ ਨੇ ਇਸ ਤਰ੍ਹਾਂ ਆਖਿਆ ਕਿ ਤੇਰਾ ਵੰਸ਼ ਪਰਾਏ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇਗਾ ਅਤੇ ਉਹ ਉਨ੍ਹਾਂ ਨੂੰ ਗ਼ੁਲਾਮ ਬਣਾ ਕੇ ਰੱਖਣਗੇ ਅਤੇ ਚਾਰ ਸੌ ਸਾਲ ਤੱਕ ਉਨ੍ਹਾਂ ਨੂੰ ਦੁੱਖ ਦੇਣਗੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN