ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
8. ਤਦ ਓਹਨਾਂ ਦੇ ਪਰਮੇਸ਼ੁਰ ਦੇ ਭਵਨ ਵਿੱਚ ਜੋ ਯਰੂਸ਼ਲਮ ਵਿੱਚ ਹੈ ਆ ਪੁੱਜਣ ਦੇ ਪਿੱਛੋਂ ਦੂਜੇ ਵਰ੍ਹੇ ਦੇ ਦੂਜੇ ਮਹੀਨੇ ਸ਼ਅਲਤੀਏਲ ਦੇ ਪੁੱਤ੍ਰ ਜ਼ਰੂੱਬਾਬਲ ਤੇ ਯੋਸਾਦਾਕ ਦੇ ਪੁੱਤ੍ਰ ਯੇਸ਼ੂਆ ਨੇ ਤੇ ਉਨ੍ਹਾਂ ਦੇ ਬਾਕੀ ਭਰਾ ਜਾਜਕਾਂ ਤੇ ਲੇਵੀਆਂ ਤੇ ਸਭਨਾਂ ਨੇ ਜੋ ਅਸੀਰੀ ਤੋਂ ਮੁੜ ਕੇ ਯਰੂਸ਼ਲਮ ਨੂੰ ਆਏ ਸਨ ਕੰਮ ਸ਼ੁਰੂ ਕੀਤਾ ਅਤੇ ਲੇਵੀਆਂ ਨੂੰ ਜੋ ਵੀਹ ਵਰਿਹਾਂ ਦੇ ਯਾ ਉਸ ਤੋਂ ਉੱਪਰ ਦੇ ਸਨ ਪਰਮੇਸ਼ੁਰ ਦੇ ਭਵਨ ਦੇ ਕੰਮ ਦੀ ਵੇਖ ਭਾਲ ਉੱਤੇ ਥਾਪਿਆ

ERVPA

IRVPA
8. ਤਦ ਉਹਨਾਂ ਦੇ ਪਰਮੇਸ਼ੁਰ ਦੇ ਭਵਨ ਵਿੱਚ ਜੋ ਯਰੂਸ਼ਲਮ ਵਿੱਚ ਹੈ, ਪਹੁੰਚਣ ਤੋਂ ਬਾਅਦ, ਦੂਜੇ ਸਾਲ ਦੇ ਦੂਜੇ ਮਹੀਨੇ ਵਿੱਚ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ ਅਤੇ ਯੋਸਾਦਾਕ ਦੇ ਪੁੱਤਰ ਯੇਸ਼ੂਆ ਨੇ ਅਤੇ ਉਨ੍ਹਾਂ ਦੇ ਬਾਕੀ ਜਾਜਕ ਭਰਾਵਾਂ ਨੇ ਅਤੇ ਲੇਵੀਆਂ ਅਤੇ ਹੋਰ ਸਾਰੇ ਜੋ ਗ਼ੁਲਾਮੀ ਤੋਂ ਮੁੜ ਕੇ ਯਰੂਸ਼ਲਮ ਆਏ ਸਨ, ਕੰਮ ਸ਼ੁਰੂ ਕੀਤਾ ਅਤੇ ਲੇਵੀਆਂ ਨੂੰ ਜੋ ਵੀਹ ਸਾਲ ਦੇ ਜਾਂ ਉਸ ਤੋਂ ਉੱਪਰ ਦੇ ਸਨ ਪਰਮੇਸ਼ੁਰ ਦੇ ਭਵਨ ਦੇ ਕੰਮ ਦੀ ਦੇਖਭਾਲ ਕਰਨ ਲਈ ਨਿਯੁਕਤ ਕੀਤਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 13 Verses, Current Verse 8 of Total Verses 13
1 2 3 4 5 6 7 8 9 10 11 12 13
  • ਤਦ ਓਹਨਾਂ ਦੇ ਪਰਮੇਸ਼ੁਰ ਦੇ ਭਵਨ ਵਿੱਚ ਜੋ ਯਰੂਸ਼ਲਮ ਵਿੱਚ ਹੈ ਆ ਪੁੱਜਣ ਦੇ ਪਿੱਛੋਂ ਦੂਜੇ ਵਰ੍ਹੇ ਦੇ ਦੂਜੇ ਮਹੀਨੇ ਸ਼ਅਲਤੀਏਲ ਦੇ ਪੁੱਤ੍ਰ ਜ਼ਰੂੱਬਾਬਲ ਤੇ ਯੋਸਾਦਾਕ ਦੇ ਪੁੱਤ੍ਰ ਯੇਸ਼ੂਆ ਨੇ ਤੇ ਉਨ੍ਹਾਂ ਦੇ ਬਾਕੀ ਭਰਾ ਜਾਜਕਾਂ ਤੇ ਲੇਵੀਆਂ ਤੇ ਸਭਨਾਂ ਨੇ ਜੋ ਅਸੀਰੀ ਤੋਂ ਮੁੜ ਕੇ ਯਰੂਸ਼ਲਮ ਨੂੰ ਆਏ ਸਨ ਕੰਮ ਸ਼ੁਰੂ ਕੀਤਾ ਅਤੇ ਲੇਵੀਆਂ ਨੂੰ ਜੋ ਵੀਹ ਵਰਿਹਾਂ ਦੇ ਯਾ ਉਸ ਤੋਂ ਉੱਪਰ ਦੇ ਸਨ ਪਰਮੇਸ਼ੁਰ ਦੇ ਭਵਨ ਦੇ ਕੰਮ ਦੀ ਵੇਖ ਭਾਲ ਉੱਤੇ ਥਾਪਿਆ
  • IRVPA

    ਤਦ ਉਹਨਾਂ ਦੇ ਪਰਮੇਸ਼ੁਰ ਦੇ ਭਵਨ ਵਿੱਚ ਜੋ ਯਰੂਸ਼ਲਮ ਵਿੱਚ ਹੈ, ਪਹੁੰਚਣ ਤੋਂ ਬਾਅਦ, ਦੂਜੇ ਸਾਲ ਦੇ ਦੂਜੇ ਮਹੀਨੇ ਵਿੱਚ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ ਅਤੇ ਯੋਸਾਦਾਕ ਦੇ ਪੁੱਤਰ ਯੇਸ਼ੂਆ ਨੇ ਅਤੇ ਉਨ੍ਹਾਂ ਦੇ ਬਾਕੀ ਜਾਜਕ ਭਰਾਵਾਂ ਨੇ ਅਤੇ ਲੇਵੀਆਂ ਅਤੇ ਹੋਰ ਸਾਰੇ ਜੋ ਗ਼ੁਲਾਮੀ ਤੋਂ ਮੁੜ ਕੇ ਯਰੂਸ਼ਲਮ ਆਏ ਸਨ, ਕੰਮ ਸ਼ੁਰੂ ਕੀਤਾ ਅਤੇ ਲੇਵੀਆਂ ਨੂੰ ਜੋ ਵੀਹ ਸਾਲ ਦੇ ਜਾਂ ਉਸ ਤੋਂ ਉੱਪਰ ਦੇ ਸਨ ਪਰਮੇਸ਼ੁਰ ਦੇ ਭਵਨ ਦੇ ਕੰਮ ਦੀ ਦੇਖਭਾਲ ਕਰਨ ਲਈ ਨਿਯੁਕਤ ਕੀਤਾ।
Total 13 Verses, Current Verse 8 of Total Verses 13
1 2 3 4 5 6 7 8 9 10 11 12 13
×

Alert

×

punjabi Letters Keypad References