ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
17. ਇਸ ਕਾਰਨ ਚਾਹੀਦਾ ਸੀ ਭਈ ਉਹ ਸਭਨੀਂ ਗੱਲੀਂ ਆਪਣੇ ਭਾਈਆਂ ਵਰਗਾ ਬਣੇ ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਵਿਖੇ ਜਿਹੜੀਆਂ ਪਰਮੇਸ਼ੁਰ ਨਾਲ ਸਰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪਰਾਸਚਿਤ ਕਰਨ ਨੂੰ ਦਿਆਲੂ ਅਤੇ ਮਾਤਬਰ ਪਰਧਾਨ ਜਾਜਕ ਹੋਵੇ

ERVPA
17. ਇਸੇ ਕਾਰਣ ਯਿਸੂ ਨੂੰ ਇੱਕ ਸਰਦਾਰ ਜਾਜਕ ਬਣਨ ਦੀ ਖਾਤਿਰ ਹਰ ਤਰ੍ਹਾਂ ਆਪਣੇ ਭਰਾਵਾਂ ਅਤੇ ਭੈਣਾਂ ਵਰਗਾ ਬਣਨਾ ਪੈਣ ਸੀ ਜੋ ਕਿ ਪਰਮੇਸ਼ੁਰ ਦੀ ਸੇਵਾ ਵਿੱਚ ਮਿਹਰਬਾਨ ਅਤੇ ਵਫ਼ਾਦਾਰ ਹੈ। ਤਾਂ ਫ਼ੇਰ ਯਿਸੂ ਲੋਕਾਂ ਦੇ ਪਾਪਾਂ ਨੂੰ ਬਖਸ਼ ਸਕੇ।

IRVPA
17. ਇਸ ਕਾਰਨ ਚਾਹੀਦਾ ਸੀ ਭਈ ਉਹ ਸਭ ਗੱਲਾਂ ਵਿੱਚ ਆਪਣੇ ਭਾਈਆਂ ਵਰਗਾ ਬਣੇ, ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਬਾਰੇ ਜਿਹੜੀਆਂ ਪਰਮੇਸ਼ੁਰ ਨਾਲ ਸੰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪ੍ਰਾਸਚਿੱਤ ਕਰਨ ਨੂੰ ਦਿਆਲੂ ਅਤੇ ਵਫ਼ਾਦਾਰ ਪ੍ਰਧਾਨ ਜਾਜਕ ਹੋਵੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 18 Verses, Current Verse 17 of Total Verses 18
1 2 3 4 5 6 7 8
9 10 11 12 13 14 15 16 17 18
  • ਇਸ ਕਾਰਨ ਚਾਹੀਦਾ ਸੀ ਭਈ ਉਹ ਸਭਨੀਂ ਗੱਲੀਂ ਆਪਣੇ ਭਾਈਆਂ ਵਰਗਾ ਬਣੇ ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਵਿਖੇ ਜਿਹੜੀਆਂ ਪਰਮੇਸ਼ੁਰ ਨਾਲ ਸਰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪਰਾਸਚਿਤ ਕਰਨ ਨੂੰ ਦਿਆਲੂ ਅਤੇ ਮਾਤਬਰ ਪਰਧਾਨ ਜਾਜਕ ਹੋਵੇ
  • ERVPA

    ਇਸੇ ਕਾਰਣ ਯਿਸੂ ਨੂੰ ਇੱਕ ਸਰਦਾਰ ਜਾਜਕ ਬਣਨ ਦੀ ਖਾਤਿਰ ਹਰ ਤਰ੍ਹਾਂ ਆਪਣੇ ਭਰਾਵਾਂ ਅਤੇ ਭੈਣਾਂ ਵਰਗਾ ਬਣਨਾ ਪੈਣ ਸੀ ਜੋ ਕਿ ਪਰਮੇਸ਼ੁਰ ਦੀ ਸੇਵਾ ਵਿੱਚ ਮਿਹਰਬਾਨ ਅਤੇ ਵਫ਼ਾਦਾਰ ਹੈ। ਤਾਂ ਫ਼ੇਰ ਯਿਸੂ ਲੋਕਾਂ ਦੇ ਪਾਪਾਂ ਨੂੰ ਬਖਸ਼ ਸਕੇ।
  • IRVPA

    ਇਸ ਕਾਰਨ ਚਾਹੀਦਾ ਸੀ ਭਈ ਉਹ ਸਭ ਗੱਲਾਂ ਵਿੱਚ ਆਪਣੇ ਭਾਈਆਂ ਵਰਗਾ ਬਣੇ, ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਬਾਰੇ ਜਿਹੜੀਆਂ ਪਰਮੇਸ਼ੁਰ ਨਾਲ ਸੰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪ੍ਰਾਸਚਿੱਤ ਕਰਨ ਨੂੰ ਦਿਆਲੂ ਅਤੇ ਵਫ਼ਾਦਾਰ ਪ੍ਰਧਾਨ ਜਾਜਕ ਹੋਵੇ।
Total 18 Verses, Current Verse 17 of Total Verses 18
1 2 3 4 5 6 7 8
9 10 11 12 13 14 15 16 17 18
×

Alert

×

punjabi Letters Keypad References