PAV
31. ਮੈਂ ਤਾਂ ਉਸ ਤੀਵੀਂ ਵਰਗੀ ਇੱਕ ਅਵਾਜ਼ ਸੁਣੀ, ਜਿਹ ਨੂੰ ਜਣਨ ਦੀਆਂ ਪੀੜਾਂ ਹੋਣ, - ਉਹ ਦੇ ਵਰਗੀ ਡਾਢੀ ਪੀੜ ਦੀ ਅਵਾਜ਼ ਜਿਹੜੀ ਆਪਣਾ ਪਲੋਠਾ ਪੁੱਤ੍ਰ ਜਣਦੀ, ਸੀਯੋਨ ਦੀ ਧੀ ਦੀ ਅਵਾਜ਼ ਜਿਹੜੀ ਸਾਹ ਲਈ ਹੌਂਕਦੀ ਹੈ, ਜਿਹੜੀ ਆਪਣੇ ਹੱਥ ਵਧਾਉਂਦੀ ਹੈ, ਹਾਇ ਮੇਰੇ ਉੱਤੇ ਭਈ ਮੇਰੀ ਜਾਨ ਨੂੰ ਖ਼ੂਨੀਆਂ ਅੱਗੇ ਡੋਬ ਪੈ ਗਿਆ!।।
ERVPA
IRVPA
31. ਮੈਂ ਤਾਂ ਉਸ ਔਰਤ ਵਰਗੀ ਇੱਕ ਅਵਾਜ਼ ਸੁਣੀ, ਜਿਹ ਨੂੰ ਜਣਨ ਦੀਆਂ ਪੀੜਾਂ ਹੋਣ, - ਉਹ ਦੇ ਵਰਗੀ ਡਾਢੀ ਪੀੜ ਦੀ ਅਵਾਜ਼, ਜਿਹੜੀ ਆਪਣਾ ਪਹਿਲੌਠਾ ਪੁੱਤਰ ਜਣਦੀ, ਸੀਯੋਨ ਦੀ ਧੀ ਦੀ ਅਵਾਜ਼ ਜਿਹੜੀ ਸਾਹ ਲਈ ਹੌਂਕਦੀ ਹੈ, ਜਿਹੜੀ ਆਪਣੇ ਹੱਥ ਵਧਾਉਂਦੀ ਹੈ, ਹਾਏ ਮੇਰੇ ਉੱਤੇ ਭਈ ਮੇਰੀ ਜਾਨ ਨੂੰ ਖ਼ੂਨੀਆਂ ਅੱਗੇ ਡੋਬ ਪੈ ਗਿਆ!।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN