PAV
21. ਜਦ ਕੋਈ ਜ਼ੋਰਾਵਰ ਹਥਿਆਰ ਬੰਨ੍ਹੀਂ ਆਪਣੇ ਘਰ ਦੀ ਰਖਵਾਲੀ ਕਰਦਾ ਹੈ ਤਾਂ ਉਹ ਦਾ ਮਾਲ ਬਚ ਰਹਿੰਦਾ ਹੈ
ERVPA
21. “ਜਦੋਂ ਕੋਈ ਤਾਕਤਵਰ ਮਨੁੱਖ ਪੂਰੀ ਤਰ੍ਹਾਂ ਹਥਿਆਰਬੰਦ ਹੁੰਦਾ ਹੈ ਅਤੇ ਆਪਣੇ ਘਰ ਦੀ ਰੱਖਵਾਲੀ ਕਰ ਰਿਹਾ ਹੁੰਦਾ ਹੈ, ਤਾਂ ਉਸਦੀ ਸੰਪਤੀ ਸੁਰਖਿਅਤ ਹੁੰਦੀ ਹੈ।
IRVPA
21. ਜਦ ਕੋਈ ਜ਼ੋਰਾਵਰ ਆਦਮੀ ਹਥਿਆਰ ਬੰਨ੍ਹੀਂ ਆਪਣੇ ਘਰ ਦੀ ਰਖਵਾਲੀ ਕਰਦਾ ਹੈ ਤਾਂ ਉਸ ਦਾ ਮਾਲ ਬਚਿਆ ਰਹਿੰਦਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN