PAV
13. ਕੋਈ ਟਹਿਲੂਆ ਦੋ ਮਾਲਕਾਂ ਦੀ ਟਹਿਲ ਨਹੀਂ ਕਰ ਸੱਕਦਾ ਕਿਉਂ ਜੋ ਉਹ ਇੱਕ ਨਾਲ ਵੈਰ ਅਤੇ ਦੂਏ ਨਾਲ ਪ੍ਰੀਤ ਰੱਖੇਗਾ, ਯਾ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਏ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਮਾਯਾ ਦੋਹਾਂ ਦੀ ਸੇਵਾ ਨਹੀਂ ਕਰ ਸੱਕਦੇ ਹੋ।।
ERVPA
13. “ਕੋਈ ਵੀ ਸੇਵਕ ਇੱਕੋ ਵੇਲੇ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ। ਉਹ ਇੱਕ ਨੂੰ ਪਿਆਰ ਕਰੇਗਾ ਅਤੇ ਦੂਜੇ ਨੂੰ ਨਫ਼ਰਤ ਜਾਂ ਇੱਕ ਨਾਲ ਵਫਾਦਾਰ ਹੋਵੇਗਾ ਅਤੇ ਦੂਜੇ ਨਾਲ ਅਣਗਹਿਲੀ ਕਰੇਗਾ। ਤੁਸੀਂ ਪ੍ਰਭੂ ਅਤੇ ਪੈਸੇ ਦੀ ਇੱਕੋ ਵੇਲੇ ਸੇਵਾ ਨਹੀਂ ਕਰ ਸਕਦੇ।”
IRVPA
13. ਕੋਈ ਨੌਕਰ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ, ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ। ਮੱਤੀ 11:12, 13; 5:31, 32; ਮਰਕੁਸ 10:11, 12
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN