PAV
22. ਯਿਸੂ ਨੇ ਸੁਣ ਕੇ ਉਹ ਨੂੰ ਆਖਿਆ, ਅਜੇ ਤੇਰੇ ਵਿੱਚ ਇੱਕ ਗੱਲ ਦਾ ਘਾਟਾ ਹੈ। ਜੋ ਕੁਝ ਤੇਰਾ ਹੈ ਵੇਚ ਅਤੇ ਕੰਗਾਲਾਂ ਨੂੰ ਦੇ ਦੇਹ ਤਾਂ ਤੈਨੂੰ ਸੁਰਗ ਵਿੱਚ ਧਨ ਮਿਲੇਗਾ ਅਤੇ ਆ ਮੇਰੇ ਪਿੱਛੇ ਹੋ ਤੁਰ
ERVPA
22. ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸਨੇ ਆਗੂ ਨੂੰ ਆਖਿਆ, “ਅਜੇ ਵੀ ਇੱਕ ਚੀਜ ਹੈ ਜਿਸਦੀ ਤੇਰੇ ਵਿੱਚ ਘਾਟ ਹੈ। ਉਹ ਇਹ ਕਿ ਤੇਰੇ ਕੋਲ ਜਿੰਨੀ ਵੀ ਦੌਲਤ ਹੈ ਉਸਨੂੰ ਵੇਚਕੇ ਧਨ ਗਰੀਬਾਂ ਵਿੱਚ ਵੰਡ ਦੇ। ਤੈਨੂੰ ਸਵਰਗ ਵਿੱਚ ਤੇਰਾ ਖਜਾਨਾ ਮਿਲੇਗਾ। ਇਹ ਸਭ ਕਰਕੇ ਫਿਰ ਤੂੰ ਮੇਰੇ ਕੋਲ ਆ ਤੇ ਮੇਰੇ ਪਿਛੇ-ਪਿਛੇ ਚੱਲ।”
IRVPA
22. ਯਿਸੂ ਨੇ ਸੁਣ ਕੇ ਉਸ ਨੂੰ ਆਖਿਆ, ਅਜੇ ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ। ਜੋ ਕੁਝ ਤੇਰਾ ਹੈ ਵੇਚ ਅਤੇ ਕੰਗਾਲਾਂ ਨੂੰ ਦੇ, ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ ਕੇ ਮੇਰੇ ਪਿੱਛੇ ਹੋ ਤੁਰ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN