ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
48. ਤਦ ਓਹ ਉਸ ਨੂੰ ਵੇਖ ਕੇ ਅਚਰਜ ਹੋਏ ਅਤੇ ਉਹ ਦੀ ਮਾਤਾ ਨੇ ਉਹ ਨੂੰ ਆਖਿਆ, ਪੁੱਤ੍ਰ ਤੈਂ ਸਾਡੇ ਨਾਲ ਇਹ ਕੀ ਕੀਤਾ? ਵੇਖ ਤੇਰਾ ਪਿਤਾ ਅਤੇ ਮੈਂ ਕਲਪਦੇ ਹੋਏ ਤੈਨੂੰ ਲੱਭਦੇ ਫਿਰੇ

ERVPA
48. ਜਦੋਂ ਯਿਸੂ ਦੇ ਮਾਪਿਆਂ ਨੇ ਉਸਨੂੰ ਵੇਖਿਆ ਤਾਂ ਉਹ ਹੈਰਾਨ ਰਹਿ ਗਏ। ਉਸਦੀ ਮਾਤਾ ਨੇ ਉਸਨੂੰ ਆਖਿਆ, “ਪੁੱਤਰ, ਤੂੰ ਸਾਡੇ ਨਾਲ ਇੰਝ ਕਿਉਂ ਕੀਤਾ? ਤੇਰੇ ਪਿਤਾ ਅਤੇ ਮੈਂ ਤੇਰੇ ਲਈ ਕਿੰਨੇ ਫ਼ਿਕਰਮੰਦ ਸਾਂ, ਅਤੇ ਤੈਨੂੰ ਲਭ ਰਹੇ ਸਾਂ।”

IRVPA
48. ਤਦ ਉਸ ਦੇ ਮਾਤਾ-ਪਿਤਾ ਉਸ ਨੂੰ ਵੇਖ ਕੇ ਹੈਰਾਨ ਹੋਏ ਅਤੇ ਉਸ ਦੀ ਮਾਤਾ ਨੇ ਉਸ ਨੂੰ ਆਖਿਆ, ਪੁੱਤਰ ਤੂੰ ਸਾਡੇ ਨਾਲ ਇਹ ਕੀ ਕੀਤਾ? ਵੇਖ ਅਸੀਂ ਫਿਕਰਮੰਦ ਹੋਏ ਤੈਨੂੰ ਲੱਭ ਰਹੇ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 52 Verses, Current Verse 48 of Total Verses 52
  • ਤਦ ਓਹ ਉਸ ਨੂੰ ਵੇਖ ਕੇ ਅਚਰਜ ਹੋਏ ਅਤੇ ਉਹ ਦੀ ਮਾਤਾ ਨੇ ਉਹ ਨੂੰ ਆਖਿਆ, ਪੁੱਤ੍ਰ ਤੈਂ ਸਾਡੇ ਨਾਲ ਇਹ ਕੀ ਕੀਤਾ? ਵੇਖ ਤੇਰਾ ਪਿਤਾ ਅਤੇ ਮੈਂ ਕਲਪਦੇ ਹੋਏ ਤੈਨੂੰ ਲੱਭਦੇ ਫਿਰੇ
  • ERVPA

    ਜਦੋਂ ਯਿਸੂ ਦੇ ਮਾਪਿਆਂ ਨੇ ਉਸਨੂੰ ਵੇਖਿਆ ਤਾਂ ਉਹ ਹੈਰਾਨ ਰਹਿ ਗਏ। ਉਸਦੀ ਮਾਤਾ ਨੇ ਉਸਨੂੰ ਆਖਿਆ, “ਪੁੱਤਰ, ਤੂੰ ਸਾਡੇ ਨਾਲ ਇੰਝ ਕਿਉਂ ਕੀਤਾ? ਤੇਰੇ ਪਿਤਾ ਅਤੇ ਮੈਂ ਤੇਰੇ ਲਈ ਕਿੰਨੇ ਫ਼ਿਕਰਮੰਦ ਸਾਂ, ਅਤੇ ਤੈਨੂੰ ਲਭ ਰਹੇ ਸਾਂ।”
  • IRVPA

    ਤਦ ਉਸ ਦੇ ਮਾਤਾ-ਪਿਤਾ ਉਸ ਨੂੰ ਵੇਖ ਕੇ ਹੈਰਾਨ ਹੋਏ ਅਤੇ ਉਸ ਦੀ ਮਾਤਾ ਨੇ ਉਸ ਨੂੰ ਆਖਿਆ, ਪੁੱਤਰ ਤੂੰ ਸਾਡੇ ਨਾਲ ਇਹ ਕੀ ਕੀਤਾ? ਵੇਖ ਅਸੀਂ ਫਿਕਰਮੰਦ ਹੋਏ ਤੈਨੂੰ ਲੱਭ ਰਹੇ ਸੀ।
Total 52 Verses, Current Verse 48 of Total Verses 52
×

Alert

×

punjabi Letters Keypad References