ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
52. ਤਾਂ ਯਿਸੂ ਨੇ ਉਨ੍ਹਾਂ ਪਰਧਾਨ ਜਾਜਕਾਂ ਅਤੇ ਹੈਕਲ ਦੇ ਸਰਦਾਰਾਂ ਅਤੇ ਬਜ਼ੁਰਗਾਂ ਨੂੰ ਜਿਹੜੇ ਉਸ ਉੱਤੇ ਚੜ੍ਹ ਆਏ ਸਨ ਆਖਿਆ, ਭਲਾ, ਜਿਵੇਂ ਡਾਕੂ ਉੱਤੇ ਤੁਸੀਂ ਤਲਵਾਰਾਂ ਅਤੇ ਡਾਂਗਾਂ ਫੜੀ ਨਿੱਕਲੇ ਹੋॽ

ERVPA
52. ਉਹ ਸਮੂਹ ਜਿਹਡ਼ਾ ਯਿਸੂ ਨੂੰ ਗਿਰਫ਼ਤਾਰ ਕਰਨ ਲਈ ਅਇਆ ਸੀ ਉਸ ਵਿੱਚ ਪ੍ਰਧਾਨ ਜਾਜਕ, ਵੱਡੇ ਬਜ਼ੁਰਗ ਯਹੂਦੀ ਆਗੂ ਅਤੇ ਯਹੂਦੀ ਸਿਪਾਹੀ ਸਨ। ਉਸਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇਥੇ ਤਲਵਾਰਾਂ ਅਤੇ ਡਾਂਗਾ ਲੈਕੇ ਕਿਉਂ ਆਏ ਹੋ? ਤੁਸੀਂ ਕੀ ਸੋਚਦੇ ਹੋ ਕਿ ਮੈਂ ਅਪਰਾਧੀ ਹਾਂ?

IRVPA
52. ਤਦ ਯਿਸੂ ਨੇ ਉਨ੍ਹਾਂ ਮੁੱਖ ਜਾਜਕਾਂ ਅਤੇ ਹੈਕਲ ਦੇ ਸਰਦਾਰਾਂ ਅਤੇ ਬਜ਼ੁਰਗਾਂ ਨੂੰ ਜਿਹੜੇ ਉਸ ਉੱਤੇ ਚੜ੍ਹ ਆਏ ਸਨ ਆਖਿਆ, ਕੀ ਤੁਸੀਂ ਮੈਨੂੰ ਡਾਕੂ ਵਾਂਗੂੰ ਤਲਵਾਰਾਂ ਅਤੇ ਡਾਂਗਾਂ ਨਾਲ ਫੜ੍ਹਨ ਨਿੱਕਲੇ ਹੋ?



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 71 Verses, Current Verse 52 of Total Verses 71
  • ਤਾਂ ਯਿਸੂ ਨੇ ਉਨ੍ਹਾਂ ਪਰਧਾਨ ਜਾਜਕਾਂ ਅਤੇ ਹੈਕਲ ਦੇ ਸਰਦਾਰਾਂ ਅਤੇ ਬਜ਼ੁਰਗਾਂ ਨੂੰ ਜਿਹੜੇ ਉਸ ਉੱਤੇ ਚੜ੍ਹ ਆਏ ਸਨ ਆਖਿਆ, ਭਲਾ, ਜਿਵੇਂ ਡਾਕੂ ਉੱਤੇ ਤੁਸੀਂ ਤਲਵਾਰਾਂ ਅਤੇ ਡਾਂਗਾਂ ਫੜੀ ਨਿੱਕਲੇ ਹੋॽ
  • ERVPA

    ਉਹ ਸਮੂਹ ਜਿਹਡ਼ਾ ਯਿਸੂ ਨੂੰ ਗਿਰਫ਼ਤਾਰ ਕਰਨ ਲਈ ਅਇਆ ਸੀ ਉਸ ਵਿੱਚ ਪ੍ਰਧਾਨ ਜਾਜਕ, ਵੱਡੇ ਬਜ਼ੁਰਗ ਯਹੂਦੀ ਆਗੂ ਅਤੇ ਯਹੂਦੀ ਸਿਪਾਹੀ ਸਨ। ਉਸਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇਥੇ ਤਲਵਾਰਾਂ ਅਤੇ ਡਾਂਗਾ ਲੈਕੇ ਕਿਉਂ ਆਏ ਹੋ? ਤੁਸੀਂ ਕੀ ਸੋਚਦੇ ਹੋ ਕਿ ਮੈਂ ਅਪਰਾਧੀ ਹਾਂ?
  • IRVPA

    ਤਦ ਯਿਸੂ ਨੇ ਉਨ੍ਹਾਂ ਮੁੱਖ ਜਾਜਕਾਂ ਅਤੇ ਹੈਕਲ ਦੇ ਸਰਦਾਰਾਂ ਅਤੇ ਬਜ਼ੁਰਗਾਂ ਨੂੰ ਜਿਹੜੇ ਉਸ ਉੱਤੇ ਚੜ੍ਹ ਆਏ ਸਨ ਆਖਿਆ, ਕੀ ਤੁਸੀਂ ਮੈਨੂੰ ਡਾਕੂ ਵਾਂਗੂੰ ਤਲਵਾਰਾਂ ਅਤੇ ਡਾਂਗਾਂ ਨਾਲ ਫੜ੍ਹਨ ਨਿੱਕਲੇ ਹੋ?
Total 71 Verses, Current Verse 52 of Total Verses 71
×

Alert

×

punjabi Letters Keypad References