ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
35. ਤਾਂ ਯਿਸੂ ਨੇ ਉਹ ਨੂੰ ਵਰਜ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋ ਨਿਕਲ ਜਾਹ! ਸੋ ਉਹ ਭੂਤ ਉਸ ਨੂੰ ਵਿਚਕਾਰ ਪਟਕ ਕੇ ਬਿਨਾ ਸੱਟ ਲਾਏ ਉਸ ਦੇ ਅੰਦਰੋਂ ਨਿੱਕਲ ਗਿਆ

ERVPA
35. ਪਰ ਯਿਸੂ ਨੇ ਉਸਨੂੰ ਰੋਕਕੇ ਤਾਡ਼ਨਾ ਕੀਤੀ ਅਤੇ ਕਿਹਾ, “ਚੁੱਪ ਕਰ! ਅਤੇ ਇਸ ਮਨੁੱਖ ਵਿੱਚੋਂ ਨਿਕਲ ਜਾ।” ਭਰਿਸ਼ਟ ਆਤਮਾ ਨੇ ਸਾਰੇ ਲੋਕਾਂ ਦੇ ਸਾਮ੍ਹਣੇ ਉਸ ਮਨੁੱਖ ਨੂੰ ਠਾਹ ਜ਼ਮੀਨ ਤੇ ਪਟਕਿਆ ਅਤੇ ਫ਼ੇਰ ਭਰਿਸ਼ਟ ਆਤਮਾ ਬਿਨਾ ਉਸ ਆਦਮੀ ਨੂੰ ਸੱਟ ਪਹੁੰਚਾਏ ਉਸ ਵਿੱਚੋਂ ਨਿਕਲ ਗਿਆ।

IRVPA
35. ਤਦ ਯਿਸੂ ਨੇ ਉਸ ਨੂੰ ਝਿੱੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ! ਤਦ ਭੂਤ ਉਸ ਨੂੰ ਵਿਚਕਾਰ ਪਟਕ ਕੇ ਬਿਨ੍ਹਾਂ ਸੱਟ ਲਾਏ ਉਸ ਵਿੱਚੋਂ ਨਿੱਕਲ ਗਿਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 44 Verses, Current Verse 35 of Total Verses 44
  • ਤਾਂ ਯਿਸੂ ਨੇ ਉਹ ਨੂੰ ਵਰਜ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋ ਨਿਕਲ ਜਾਹ! ਸੋ ਉਹ ਭੂਤ ਉਸ ਨੂੰ ਵਿਚਕਾਰ ਪਟਕ ਕੇ ਬਿਨਾ ਸੱਟ ਲਾਏ ਉਸ ਦੇ ਅੰਦਰੋਂ ਨਿੱਕਲ ਗਿਆ
  • ERVPA

    ਪਰ ਯਿਸੂ ਨੇ ਉਸਨੂੰ ਰੋਕਕੇ ਤਾਡ਼ਨਾ ਕੀਤੀ ਅਤੇ ਕਿਹਾ, “ਚੁੱਪ ਕਰ! ਅਤੇ ਇਸ ਮਨੁੱਖ ਵਿੱਚੋਂ ਨਿਕਲ ਜਾ।” ਭਰਿਸ਼ਟ ਆਤਮਾ ਨੇ ਸਾਰੇ ਲੋਕਾਂ ਦੇ ਸਾਮ੍ਹਣੇ ਉਸ ਮਨੁੱਖ ਨੂੰ ਠਾਹ ਜ਼ਮੀਨ ਤੇ ਪਟਕਿਆ ਅਤੇ ਫ਼ੇਰ ਭਰਿਸ਼ਟ ਆਤਮਾ ਬਿਨਾ ਉਸ ਆਦਮੀ ਨੂੰ ਸੱਟ ਪਹੁੰਚਾਏ ਉਸ ਵਿੱਚੋਂ ਨਿਕਲ ਗਿਆ।
  • IRVPA

    ਤਦ ਯਿਸੂ ਨੇ ਉਸ ਨੂੰ ਝਿੱੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ! ਤਦ ਭੂਤ ਉਸ ਨੂੰ ਵਿਚਕਾਰ ਪਟਕ ਕੇ ਬਿਨ੍ਹਾਂ ਸੱਟ ਲਾਏ ਉਸ ਵਿੱਚੋਂ ਨਿੱਕਲ ਗਿਆ।
Total 44 Verses, Current Verse 35 of Total Verses 44
×

Alert

×

punjabi Letters Keypad References