ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
43. ਤਦ ਇੱਕ ਜਨਾਨੀ ਨੇ ਜਿਹ ਦੇ ਬਾਰਾਂ ਵਰਿਹਾਂ ਤੋਂ ਲਹੂ ਆਉਂਦਾ ਸੀ ਅਤੇ ਉਹ ਆਪਣੀ ਸਾਰੀ ਪੂੰਜੀ ਹਕੀਮਾਂ ਨੂੰ ਦੇ ਬੈਠੀ ਸੀ ਪਰ ਕਿਸੇ ਤੋਂ ਚੰਗੀ ਨਾ ਹੋ ਸੱਕੀ

ERVPA
43. ਉਥੇ ਇੱਕ ਔਰਤ ਆਈ ਜਿਸਨੂੰ ਬਾਰ੍ਹਾਂ ਸਾਲਾਂ ਤੋਂ ਖੂਨ ਆ ਰਿਹਾ ਸੀ। ਉਹ ਆਪਣਾ ਸਾਰਾ ਧਨ ਆਪਣੇ ਇਲਾਜ ਲਈ ਵੈਦਾਂ ਉੱਪਰ ਖਰਚ ਚੁੱਕੀ ਸੀ, ਪਰ ਕੋਈ ਵੀ ਵੈਦ ਉਸਨੂੰ ਰਾਜੀ ਨਾ ਕਰ ਸਕਿਆ।

IRVPA
43. ਤਦ ਇੱਕ ਔਰਤ ਨੇ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦੀ ਬਿਮਾਰੀ ਸੀ ਅਤੇ ਉਹ ਆਪਣੀ ਸਾਰੀ ਕਮਾਈ ਹਕੀਮਾਂ ਨੂੰ ਦੇ ਚੁੱਕੀ ਸੀ ਪਰ ਕੋਈ ਵੀ ਹਕੀਮ ਉਸ ਨੂੰ ਠੀਕ ਨਾ ਕਰ ਸਕਿਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 56 Verses, Current Verse 43 of Total Verses 56
  • ਤਦ ਇੱਕ ਜਨਾਨੀ ਨੇ ਜਿਹ ਦੇ ਬਾਰਾਂ ਵਰਿਹਾਂ ਤੋਂ ਲਹੂ ਆਉਂਦਾ ਸੀ ਅਤੇ ਉਹ ਆਪਣੀ ਸਾਰੀ ਪੂੰਜੀ ਹਕੀਮਾਂ ਨੂੰ ਦੇ ਬੈਠੀ ਸੀ ਪਰ ਕਿਸੇ ਤੋਂ ਚੰਗੀ ਨਾ ਹੋ ਸੱਕੀ
  • ERVPA

    ਉਥੇ ਇੱਕ ਔਰਤ ਆਈ ਜਿਸਨੂੰ ਬਾਰ੍ਹਾਂ ਸਾਲਾਂ ਤੋਂ ਖੂਨ ਆ ਰਿਹਾ ਸੀ। ਉਹ ਆਪਣਾ ਸਾਰਾ ਧਨ ਆਪਣੇ ਇਲਾਜ ਲਈ ਵੈਦਾਂ ਉੱਪਰ ਖਰਚ ਚੁੱਕੀ ਸੀ, ਪਰ ਕੋਈ ਵੀ ਵੈਦ ਉਸਨੂੰ ਰਾਜੀ ਨਾ ਕਰ ਸਕਿਆ।
  • IRVPA

    ਤਦ ਇੱਕ ਔਰਤ ਨੇ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦੀ ਬਿਮਾਰੀ ਸੀ ਅਤੇ ਉਹ ਆਪਣੀ ਸਾਰੀ ਕਮਾਈ ਹਕੀਮਾਂ ਨੂੰ ਦੇ ਚੁੱਕੀ ਸੀ ਪਰ ਕੋਈ ਵੀ ਹਕੀਮ ਉਸ ਨੂੰ ਠੀਕ ਨਾ ਕਰ ਸਕਿਆ।
Total 56 Verses, Current Verse 43 of Total Verses 56
×

Alert

×

punjabi Letters Keypad References