PAV
21. ਉਨ੍ਹਾਂ ਨੇ ਸਿਕੰਦਰ ਅਤੇ ਰੂਫ਼ੁਸ ਦੇ ਪਿਓ ਸ਼ਮਊਨ ਨਾਮੇ ਇੱਕ ਕੁਰੇਨੀ ਮਨੁੱਖ ਨੂੰ ਜਿਹੜਾ ਪਿੰਡੋਂ ਆਉਂਦਿਆ ਉੱਥੋਂ ਦੀ ਲੰਘਦਾ ਸੀ ਵਿਗਾਰੇ ਫੜਿਆ ਭਈ ਉਹ ਦੀ ਸਲੀਬ ਚੁੱਕ ਕੇ ਲੈ ਚੱਲੇ
ERVPA
21. ਰਸਤੇ ਵਿੱਚ ਉਨ੍ਹਾਂ ਨੇ ਇੱਕ ਕੁਰੇਨੀ ਆਦਮੀ ਨੂੰ ਵੇਖਿਆ। ਉਹ ਆਦਮੀ ਸ਼ਮਊਨ ਸੀ ਸਿਕੰਦਰ ਅਤੇ ਰੁਫ਼ੂਸ ਦਾ ਪਿਤਾ। ਉਹ ਖੇਤਾਂ ਵੱਲੋਂ ਸ਼ਹਿਰ ਵੱਲ ਨੂੰ ਜਾ ਰਿਹਾ ਸੀ ਅਤੇ ਸਿਪਾਹੀਆਂ ਨੇ ਉਸਨੂੰ ਮਜਬੂਰ ਕੀਤਾ ਕਿ ਉਹ ਯਿਸੂ ਦੀ ਸਲੀਬ ਚੁੱਕੇ।
IRVPA
21. (ਮੱਤੀ 27:32-44; ਲੂਕਾ 23:26-43; ਯੂਹੰਨਾ 19:17-27) ਉਨ੍ਹਾਂ ਨੇ ਸਿਕੰਦਰ ਅਤੇ ਰੂਫ਼ੁਸ ਦੇ ਪਿਤਾ ਸ਼ਮਊਨ ਨਾਮੇ ਇੱਕ ਕੁਰੇਨੀ ਮਨੁੱਖ ਨੂੰ ਜਿਹੜਾ ਪਿੰਡੋਂ ਆਉਂਦਿਆਂ ਉੱਥੋਂ ਦੀ ਲੰਘਦਾ ਸੀ ਵਗਾਰੇ ਫੜਿਆ ਜੋ ਉਹ ਦੀ ਸਲੀਬ ਚੁੱਕ ਕੇ ਲੈ ਚੱਲੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN