PAV
41. ਜਿਸ ਵੇਲੇ ਉਹ ਗਲੀਲ ਵਿੱਚ ਸੀ ਉਸ ਵੇਲੇ ਓਹ ਉਸ ਦੇ ਨਾਲ ਨਾਲ ਰਹਿੰਦੀਆਂ ਅਤੇ ਉਹ ਦੀ ਟਹਿਲ ਸੇਵਾ ਕਰਦੀਆਂ ਹੁੰਦੀਆਂ ਸਨ ਅਤੇ ਹੋਰ ਵੀ ਬਥੇਰੀਆਂ ਸਨ ਜੋ ਉਹ ਦੇ ਨਾਲ ਯਰੂਸ਼ਲਮ ਨੂੰ ਆਈਆਂ ਸਨ।।
ERVPA
41. ਜਿਸ ਵਕਤ ਯਿਸੂ ਗਲੀਲ ਵਿੱਚ ਸੀ, ਉਸ ਵਕਤ ਇਹ ਔਰਤਾਂ ਉਸਦੇ ਨਾਲ ਰਹਿੰਦੀਆਂ ਅਤੇ ਉਸਦੀ ਦੇਖ-ਭਾਲ ਕਰਦੀਆਂ ਸਨ। ਹੋਰ ਵੀ ਬਹੁਤ ਸਾਰੀਆਂ ਔਰਤਾਂ ਉਥੇ ਮੌਜੂਦ ਸਨ। ਇਹ ਔਰਤਾਂ ਉਸ ਨਾਲ ਯਰੂਸ਼ਲਮ ਤੋਂ ਆਈਆਂ ਸਨ।
IRVPA
41. ਜਿਸ ਵੇਲੇ ਉਹ ਗਲੀਲ ਵਿੱਚ ਸੀ ਉਸ ਵੇਲੇ ਓਹ ਉਸ ਦੇ ਨਾਲ ਰਹਿੰਦੀਆਂ ਅਤੇ ਉਸ ਦੀ ਟਹਿਲ ਸੇਵਾ ਕਰਦੀਆਂ ਹੁੰਦੀਆਂ ਸਨ ਅਤੇ ਹੋਰ ਵੀ ਬਹੁਤ ਸਾਰੀਆਂ ਸਨ ਜੋ ਉਹ ਦੇ ਨਾਲ ਯਰੂਸ਼ਲਮ ਨੂੰ ਆਈਆਂ ਸਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN