PAV
51. ਤਦ ਉਹ ਬੇੜੀ ਉੱਤੇ ਉਨ੍ਹਾਂ ਕੋਲ ਚੜ੍ਹ ਗਿਆ ਅਤੇ ਪੌਣ ਥੰਮ੍ਹ ਗਈ। ਤਦ ਓਹ ਆਪਣੇ ਮਨਾਂ ਵਿੱਚ ਡਾਢੇ ਅਚਰਜ ਹੋਏ।।
ERVPA
51. ਤਦ ਯਿਸੂ ਉਨ੍ਹਾਂ ਦਾ ਸਾਥ ਦੇਣ ਲਈ ਬੇਡ਼ੀ ਵਿੱਚ ਚਢ਼ ਗਿਆ ਅਤੇ ਹਵਾ ਸ਼ਾਂਤ ਹੋ ਗਈ। ਚੇਲਿਆਂ ਨੇ ਇਹ ਸਭ ਵੇਖਿਆ ਅਤੇ ਹੈਰਾਨ ਹੋ ਗਏ।
IRVPA
51. ਤਦ ਪ੍ਰਭੂ ਯਿਸੂ ਬੇੜੀ ਉੱਤੇ ਉਨ੍ਹਾਂ ਕੋਲ ਆਏ ਅਤੇ ਤੂਫ਼ਾਨ ਉਸੇ ਵੇਲੇ ਥੰਮ੍ਹ ਗਿਆ। ਤਦ ਉਹ ਆਪਣੇ ਆਪ ਵਿੱਚ ਬੜੇ ਹੈਰਾਨ ਹੋਏ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN