PAV
55. ਅਰ ਉਸ ਸਾਰੇ ਦੇਸ ਦੇ ਚੌਹੀਂ ਪਾਸੀਂ ਦੌੜੇ ਅਰ ਜਿੱਥੇ ਸੁਣਿਆ ਕਿ ਉਹ ਹੈ ਉੱਥੇ ਰੋਗੀਆਂ ਨੂੰ ਮੰਜੀਆਂ ਤੇ ਪਾ ਕੇ ਲੈ ਜਾਣ ਲੱਗੇ
ERVPA
55. ਉਹ ਲੋਕ ਦੂਜੇ ਲੋਕਾਂ ਨੂੰ ਇਤਲਾਹ ਦੇਣ ਵਾਸਤੇ ਨਗਰ ਦੇ ਚਾਰੇ ਪਾਸੇ ਦੌਡ਼ੇ, ਇਹ ਦੱਸਣ ਲਈ ਕਿ ਯਿਸੂ ਉਥੇ ਸੀ। ਜੋਥੇ ਵੀ ਯਿਸੂ ਜਾਂਦਾ ਲੋਕ ਬਿਮਾਰ ਲੋਕਾਂ ਨੂੰ ਮੰਜਿਆਂ ਉੱਤੇ ਪਾਕੇ ਉਸ ਕੋਲ ਲੈਂ ਆਉਂਦੇ।
IRVPA
55. ਤਾਂ ਉਹ ਸਾਰੇ ਲੋਕ ਆਲੇ-ਦੁਆਲੇ ਦੇ ਨਗਰਾਂ ਵਿੱਚ ਦੌੜੇ ਅਤੇ ਜਦੋਂ ਉਨ੍ਹਾਂ ਨੇ ਸੁਣਿਆ ਕਿ ਪ੍ਰਭੂ ਯਿਸੂ ਉੱਥੇ ਹੈ, ਰੋਗੀਆਂ ਨੂੰ ਉਸ ਦੇ ਕੋਲ ਮੰਜੀਆਂ ਤੇ ਪਾ ਕੇ ਲੈ ਜਾਣ ਲੱਗੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN