ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
18. ਅਰ ਉਹ ਜਿੱਥੇ ਕਿਤੇ ਉਸ ਨੂੰ ਫੜਦੀ ਉਸ ਨੂੰ ਪਟਕਾ ਦਿੰਦੀ ਹੈ ਅਤੇ ਉਹ ਝੱਗ ਛੱਡਦਾ ਅਤੇ ਦੰਦ ਪੀਂਹਦਾ ਅਤੇ ਸੁੱਕਦਾ ਜਾਂਦਾ ਹੈ ਅਰ ਮੈਂ ਤੇਰੇ ਚੇਲਿਆਂ ਨੂੰ ਕਿਹਾ ਸੀ ਜੋ ਓਹ ਉਸ ਨੂੰ ਕੱਢ ਦੇਣ ਪਰ ਓਹ ਨਾ ਕੱਢ ਸੱਕੇ

ERVPA
18. ਉਹ ਭਰਿਸ਼ਟ-ਆਤਮਾ ਜਦੋਂ ਵੀ ਉਸਨੂੰ ਫ਼ਡ਼ਦਾ ਹੈ, ਉਸਤੇ ਹਮਲਾ ਕਰਕੇ ਉਸਨੂੰ ਪਟਕਾ ਕੇ ਜ਼ਮੀਨ ਤੇ ਮਾਰਦਾ ਹੈ। ਮੇਰੇ ਪੁੱਤਰ ਦੇ ਮੂੰਹ ਚੋਂ ਝੱਗ ਵਗਦੀ ਹੈ ਅਤੇ ਉਹ ਆਪਣੇ ਦੰਦ ਕਰੀਚਦਾ ਹੈ ਅਤੇ ਆਕਡ਼ ਜਾਂਦਾ ਹੈ। ਮੈਂ ਤੇਰੇ ਚੇਲਿਆਂ ਨੂੰ ਇਹ ਭਰਿਸ਼ਟ ਆਤਮਾ ਬਾਹਰ ਕਢਣ ਲਈ ਆਖਿਆ ਸੀ, ਪਰ ਉਹ ਇਉਂ ਕਰਨ ਤੋਂ ਅਸਮਰਥ ਰਹੇ।”

IRVPA
18. ਅਤੇ ਉਹ ਜਿੱਥੇ ਕਿਤੇ ਉਸ ਨੂੰ ਫੜਦੀ ਹੈ ਉਸ ਨੂੰ ਪਟਕਾ ਦਿੰਦੀ ਹੈ ਅਤੇ ਉਹ ਝੱਗ ਛੱਡਦਾ ਅਤੇ ਦੰਦ ਪੀਂਹਦਾ ਅਤੇ ਕਮਜ਼ੋਰ ਹੁੰਦਾ ਜਾਂਦਾ ਹੈ, ਅਤੇ ਮੈਂ ਤੇਰੇ ਚੇਲਿਆਂ ਨੂੰ ਕਿਹਾ ਸੀ ਜੋ ਉਹ ਨੂੰ ਕੱਢ ਦੇਣ ਪਰ ਉਹ ਨਾ ਕੱਢ ਸਕੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 50 Verses, Current Verse 18 of Total Verses 50
  • ਅਰ ਉਹ ਜਿੱਥੇ ਕਿਤੇ ਉਸ ਨੂੰ ਫੜਦੀ ਉਸ ਨੂੰ ਪਟਕਾ ਦਿੰਦੀ ਹੈ ਅਤੇ ਉਹ ਝੱਗ ਛੱਡਦਾ ਅਤੇ ਦੰਦ ਪੀਂਹਦਾ ਅਤੇ ਸੁੱਕਦਾ ਜਾਂਦਾ ਹੈ ਅਰ ਮੈਂ ਤੇਰੇ ਚੇਲਿਆਂ ਨੂੰ ਕਿਹਾ ਸੀ ਜੋ ਓਹ ਉਸ ਨੂੰ ਕੱਢ ਦੇਣ ਪਰ ਓਹ ਨਾ ਕੱਢ ਸੱਕੇ
  • ERVPA

    ਉਹ ਭਰਿਸ਼ਟ-ਆਤਮਾ ਜਦੋਂ ਵੀ ਉਸਨੂੰ ਫ਼ਡ਼ਦਾ ਹੈ, ਉਸਤੇ ਹਮਲਾ ਕਰਕੇ ਉਸਨੂੰ ਪਟਕਾ ਕੇ ਜ਼ਮੀਨ ਤੇ ਮਾਰਦਾ ਹੈ। ਮੇਰੇ ਪੁੱਤਰ ਦੇ ਮੂੰਹ ਚੋਂ ਝੱਗ ਵਗਦੀ ਹੈ ਅਤੇ ਉਹ ਆਪਣੇ ਦੰਦ ਕਰੀਚਦਾ ਹੈ ਅਤੇ ਆਕਡ਼ ਜਾਂਦਾ ਹੈ। ਮੈਂ ਤੇਰੇ ਚੇਲਿਆਂ ਨੂੰ ਇਹ ਭਰਿਸ਼ਟ ਆਤਮਾ ਬਾਹਰ ਕਢਣ ਲਈ ਆਖਿਆ ਸੀ, ਪਰ ਉਹ ਇਉਂ ਕਰਨ ਤੋਂ ਅਸਮਰਥ ਰਹੇ।”
  • IRVPA

    ਅਤੇ ਉਹ ਜਿੱਥੇ ਕਿਤੇ ਉਸ ਨੂੰ ਫੜਦੀ ਹੈ ਉਸ ਨੂੰ ਪਟਕਾ ਦਿੰਦੀ ਹੈ ਅਤੇ ਉਹ ਝੱਗ ਛੱਡਦਾ ਅਤੇ ਦੰਦ ਪੀਂਹਦਾ ਅਤੇ ਕਮਜ਼ੋਰ ਹੁੰਦਾ ਜਾਂਦਾ ਹੈ, ਅਤੇ ਮੈਂ ਤੇਰੇ ਚੇਲਿਆਂ ਨੂੰ ਕਿਹਾ ਸੀ ਜੋ ਉਹ ਨੂੰ ਕੱਢ ਦੇਣ ਪਰ ਉਹ ਨਾ ਕੱਢ ਸਕੇ।
Total 50 Verses, Current Verse 18 of Total Verses 50
×

Alert

×

punjabi Letters Keypad References