PAV
17. ਪਰ ਮਨੁੱਖਾਂ ਤੋਂ ਚੌਕਸ ਰਹੋ ਕਿਉਂ ਜੋ ਓਹ ਤੁਹਾਨੂੰ ਮਜਲਿਸਾਂ ਦੇ ਹਵਾਲੇ ਕਰਨਗੇ ਅਤੇ ਆਪਣੀਆਂ ਸਮਾਜਾਂ ਵਿੱਚ ਤੁਹਾਨੂੰ ਕੋਰੜੇ ਮਾਰਨਗੇ
ERVPA
17. ਲੋਕਾਂ ਤੋਂ ਹੋਸ਼ਿਆਰ ਰਹੋ, ਕਿਉਂਕਿ ਉਹ ਤੁਹਾਨੂੰ ਕੈਦ ਕਰਕੇ ਤੁਹਾਡਾ ਨਿਰਣਾ ਕਰਨਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਤੁਹਾਨੂੰ ਕੋਡ਼ੇ ਮਾਰਨਗੇ।
IRVPA
17. ਪਰ ਮਨੁੱਖਾਂ ਤੋਂ ਚੌਕਸ ਰਹੋ ਕਿਉਂ ਜੋ ਉਹ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਆਪਣਿਆਂ ਪ੍ਰਾਰਥਨਾ ਘਰਾਂ ਵਿੱਚ ਤੁਹਾਨੂੰ ਕੋਰੜੇ ਮਾਰਨਗੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN