ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
27. ਪਰ ਇਸ ਲਈ ਜੋ ਅਸੀਂ ਉਨ੍ਹਾਂ ਨੂੰ ਠੋਕਰ ਨਾ ਖੁਆਈਏ ਤੂੰ ਜਾ ਕੇ ਝੀਲ ਵਿੱਚ ਕੁੰਡੀ ਸੁੱਟ ਅਰ ਜੋ ਮੱਛੀ ਪਹਿਲਾਂ ਨਿੱਕਲੇ ਉਹ ਨੂੰ ਚੁੱਕ ਅਤੇ ਤੂੰ ਉਹ ਦਾ ਮੂੰਹ ਖੋਲ੍ਹ ਕੇ ਇੱਕ ਰੁਪਿਆ ਪਾਏਂਗਾ ਸੋ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਉਨ੍ਹਾਂ ਨੂੰ ਦੇ ਦੇਈਂ।।

ERVPA
27. ਪਰ ਅਸੀਂ ਮਸੂਲੀਆਂ ਨੂੰ ਨਾਰਾਜ਼ ਨਹੀਂ ਕਰਨਾ ਚਾਹੁੰਦੇ, ਇਸ ਲਈ ਇਸ ਢੰਗ ਨਾਲ ਮਸੂਲ ਅਦਾ ਕਰੋ, ਝੀਲ ਤੇ ਜਾਓ ਅਤੇ ਮਛੀਆਂ ਫ਼ਡ਼ੋ। ਜਿਹਡ਼ੀ ਮਛੀ ਤੂੰ ਪਹਿਲਾਂ ਫ਼ਡ਼ੇਂਗਾ ਉਸਦਾ ਮੂੰਹ ਖੋਲ੍ਹੀ ਅਤੇ ਚਾਰ ਦ੍ਰਾਖਮਾ ਦਾ ਇੱਕ ਸਿੱਕਾ ਮਿਲੇਗਾ। ਉਹ ਸਿੱਕਾ ਚੁੱਕੀ ਅਤੇ ਮਸੂਲੀਏ ਨੂੰ ਦੇ ਦੇਵੀਂ। ਇਸ ਨਾਲ ਮੇਰਾ ਤੇਰਾ ਮਸੂਲ ਦਿੱਤਾ ਜਾਵੇਗਾ।”

IRVPA
27. ਪਰ ਇਸ ਲਈ ਜੋ ਅਸੀਂ ਉਨ੍ਹਾਂ ਲਈ ਠੋਕਰ ਦਾ ਕਾਰਨ ਨਾ ਬਣੀਏ, ਤੂੰ ਜਾ ਕੇ ਝੀਲ ਵਿੱਚ ਕੁੰਡੀ ਸੁੱਟ ਅਤੇ ਜੋ ਮੱਛੀ ਪਹਿਲਾਂ ਨਿੱਕਲੇ ਉਹ ਨੂੰ ਚੁੱਕ ਅਤੇ ਤੂੰ ਉਹ ਦਾ ਮੂੰਹ ਖੋਲ੍ਹ ਕੇ ਇੱਕ ਸਿੱਕਾ ਪਾਏਂਗਾ, ਸੋ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਉਨ੍ਹਾਂ ਨੂੰ ਦੇ ਦੇਵੀਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 27 Verses, Current Verse 27 of Total Verses 27
  • ਪਰ ਇਸ ਲਈ ਜੋ ਅਸੀਂ ਉਨ੍ਹਾਂ ਨੂੰ ਠੋਕਰ ਨਾ ਖੁਆਈਏ ਤੂੰ ਜਾ ਕੇ ਝੀਲ ਵਿੱਚ ਕੁੰਡੀ ਸੁੱਟ ਅਰ ਜੋ ਮੱਛੀ ਪਹਿਲਾਂ ਨਿੱਕਲੇ ਉਹ ਨੂੰ ਚੁੱਕ ਅਤੇ ਤੂੰ ਉਹ ਦਾ ਮੂੰਹ ਖੋਲ੍ਹ ਕੇ ਇੱਕ ਰੁਪਿਆ ਪਾਏਂਗਾ ਸੋ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਉਨ੍ਹਾਂ ਨੂੰ ਦੇ ਦੇਈਂ।।
  • ERVPA

    ਪਰ ਅਸੀਂ ਮਸੂਲੀਆਂ ਨੂੰ ਨਾਰਾਜ਼ ਨਹੀਂ ਕਰਨਾ ਚਾਹੁੰਦੇ, ਇਸ ਲਈ ਇਸ ਢੰਗ ਨਾਲ ਮਸੂਲ ਅਦਾ ਕਰੋ, ਝੀਲ ਤੇ ਜਾਓ ਅਤੇ ਮਛੀਆਂ ਫ਼ਡ਼ੋ। ਜਿਹਡ਼ੀ ਮਛੀ ਤੂੰ ਪਹਿਲਾਂ ਫ਼ਡ਼ੇਂਗਾ ਉਸਦਾ ਮੂੰਹ ਖੋਲ੍ਹੀ ਅਤੇ ਚਾਰ ਦ੍ਰਾਖਮਾ ਦਾ ਇੱਕ ਸਿੱਕਾ ਮਿਲੇਗਾ। ਉਹ ਸਿੱਕਾ ਚੁੱਕੀ ਅਤੇ ਮਸੂਲੀਏ ਨੂੰ ਦੇ ਦੇਵੀਂ। ਇਸ ਨਾਲ ਮੇਰਾ ਤੇਰਾ ਮਸੂਲ ਦਿੱਤਾ ਜਾਵੇਗਾ।”
  • IRVPA

    ਪਰ ਇਸ ਲਈ ਜੋ ਅਸੀਂ ਉਨ੍ਹਾਂ ਲਈ ਠੋਕਰ ਦਾ ਕਾਰਨ ਨਾ ਬਣੀਏ, ਤੂੰ ਜਾ ਕੇ ਝੀਲ ਵਿੱਚ ਕੁੰਡੀ ਸੁੱਟ ਅਤੇ ਜੋ ਮੱਛੀ ਪਹਿਲਾਂ ਨਿੱਕਲੇ ਉਹ ਨੂੰ ਚੁੱਕ ਅਤੇ ਤੂੰ ਉਹ ਦਾ ਮੂੰਹ ਖੋਲ੍ਹ ਕੇ ਇੱਕ ਸਿੱਕਾ ਪਾਏਂਗਾ, ਸੋ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਉਨ੍ਹਾਂ ਨੂੰ ਦੇ ਦੇਵੀਂ।
Total 27 Verses, Current Verse 27 of Total Verses 27
×

Alert

×

punjabi Letters Keypad References