ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
6. ਅਕਾਸ਼ ਬੰਦ ਕਰਨਾ ਓਹਨਾਂ ਦੇ ਵੱਸ ਹੈ ਭਈ ਓਹਨਾਂ ਦੇ ਅੰਗਮ ਵਾਕ ਦੇ ਦਿਨੀਂ ਵਰਖਾ ਨਾ ਪਵੇ, ਅਤੇ ਪਾਣੀ ਓਹਨਾਂ ਦੇ ਵੱਸ ਵਿੱਚ ਹਨ ਭਈ ਉਨ੍ਹਾਂ ਨੂੰ ਲਹੂ ਬਣਾ ਦੇਣ ਅਤੇ ਜਦ ਕਦੇ ਓਹਨਾਂ ਦਾ ਜੀ ਕਰੇ ਧਰਤੀ ਨੂੰ ਸਭ ਪਰਕਾਰ ਦੀਆਂ ਬਵਾਂ ਨਾਲ ਮਾਰਨ

ERVPA
6. ਇਨ੍ਹਾਂ ਗਵਾਹਾਂ ਕੋਲ ਅਕਾਸ਼ ਤੋਂ ਆਉਂਦੇ ਮੀਂਹ ਨੂੰ ਵੀ ਰੋਕਣ ਦੀ ਸ਼ਕਤੀ ਹੈ, ਉਸ ਸਮੇਂ ਜਦੋਂ ਉਹ ਅਗੰਮ ਵਾਕ ਕਰ ਰਹੇ ਹੋਣ। ਇਨ੍ਹਾਂ ਗਵਾਹਾਂ ਕੋਲ ਪਾਣੀ ਨੂੰ ਲਹੂ ਵਿੱਚ ਬਦਲਣ ਦੀ ਸ਼ਕਤੀ ਹੈ। ਉਨ੍ਹਾਂ ਦੇ ਕੋਲ ਧਰਤੀ ਦੇ ਹਰ ਤਰ੍ਹਾਂ ਦੀ ਭਿਆਨਕ ਮੁਸੀਬਤ ਨੂੰ ਭੇਜਣ ਦੀ ਸ਼ਕਤੀ ਹੈ। ਉਹ ਇਹ ਗੱਲ ਜਿੰਨੀ ਵਾਰ ਮਰਜੀ ਕਰ ਸਕਦੇ ਹਨ।

IRVPA
6. ਅਕਾਸ਼ ਬੰਦ ਕਰਨਾ ਉਹਨਾਂ ਦੇ ਵੱਸ ਵਿੱਚ ਹੈ ਤਾਂ ਕਿ ਉਹਨਾਂ ਦੇ ਅਗੰਮ ਵਾਕ ਦੇ ਦਿਨੀਂ ਮੀਂਹ ਨਾ ਪਵੇ, ਅਤੇ ਪਾਣੀ ਉਹਨਾਂ ਦੇ ਵੱਸ ਵਿੱਚ ਹਨ ਕਿ ਉਨ੍ਹਾਂ ਨੂੰ ਲਹੂ ਬਣਾ ਦੇਣ ਅਤੇ ਜਦੋਂ ਕਦੇ ਉਹਨਾਂ ਦਾ ਮਨ ਕਰੇ, ਤਾਂ ਉਹ ਧਰਤੀ ਨੂੰ ਸਭ ਪਰਕਾਰ ਦੀਆਂ ਮਹਾਂਮਾਰੀਆਂ ਨਾਲ ਮਾਰਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 19 Verses, Current Verse 6 of Total Verses 19
1 2 3 4 5 6 7 8 9 10 11 12 13 14
  • ਅਕਾਸ਼ ਬੰਦ ਕਰਨਾ ਓਹਨਾਂ ਦੇ ਵੱਸ ਹੈ ਭਈ ਓਹਨਾਂ ਦੇ ਅੰਗਮ ਵਾਕ ਦੇ ਦਿਨੀਂ ਵਰਖਾ ਨਾ ਪਵੇ, ਅਤੇ ਪਾਣੀ ਓਹਨਾਂ ਦੇ ਵੱਸ ਵਿੱਚ ਹਨ ਭਈ ਉਨ੍ਹਾਂ ਨੂੰ ਲਹੂ ਬਣਾ ਦੇਣ ਅਤੇ ਜਦ ਕਦੇ ਓਹਨਾਂ ਦਾ ਜੀ ਕਰੇ ਧਰਤੀ ਨੂੰ ਸਭ ਪਰਕਾਰ ਦੀਆਂ ਬਵਾਂ ਨਾਲ ਮਾਰਨ
  • ERVPA

    ਇਨ੍ਹਾਂ ਗਵਾਹਾਂ ਕੋਲ ਅਕਾਸ਼ ਤੋਂ ਆਉਂਦੇ ਮੀਂਹ ਨੂੰ ਵੀ ਰੋਕਣ ਦੀ ਸ਼ਕਤੀ ਹੈ, ਉਸ ਸਮੇਂ ਜਦੋਂ ਉਹ ਅਗੰਮ ਵਾਕ ਕਰ ਰਹੇ ਹੋਣ। ਇਨ੍ਹਾਂ ਗਵਾਹਾਂ ਕੋਲ ਪਾਣੀ ਨੂੰ ਲਹੂ ਵਿੱਚ ਬਦਲਣ ਦੀ ਸ਼ਕਤੀ ਹੈ। ਉਨ੍ਹਾਂ ਦੇ ਕੋਲ ਧਰਤੀ ਦੇ ਹਰ ਤਰ੍ਹਾਂ ਦੀ ਭਿਆਨਕ ਮੁਸੀਬਤ ਨੂੰ ਭੇਜਣ ਦੀ ਸ਼ਕਤੀ ਹੈ। ਉਹ ਇਹ ਗੱਲ ਜਿੰਨੀ ਵਾਰ ਮਰਜੀ ਕਰ ਸਕਦੇ ਹਨ।
  • IRVPA

    ਅਕਾਸ਼ ਬੰਦ ਕਰਨਾ ਉਹਨਾਂ ਦੇ ਵੱਸ ਵਿੱਚ ਹੈ ਤਾਂ ਕਿ ਉਹਨਾਂ ਦੇ ਅਗੰਮ ਵਾਕ ਦੇ ਦਿਨੀਂ ਮੀਂਹ ਨਾ ਪਵੇ, ਅਤੇ ਪਾਣੀ ਉਹਨਾਂ ਦੇ ਵੱਸ ਵਿੱਚ ਹਨ ਕਿ ਉਨ੍ਹਾਂ ਨੂੰ ਲਹੂ ਬਣਾ ਦੇਣ ਅਤੇ ਜਦੋਂ ਕਦੇ ਉਹਨਾਂ ਦਾ ਮਨ ਕਰੇ, ਤਾਂ ਉਹ ਧਰਤੀ ਨੂੰ ਸਭ ਪਰਕਾਰ ਦੀਆਂ ਮਹਾਂਮਾਰੀਆਂ ਨਾਲ ਮਾਰਨ।
Total 19 Verses, Current Verse 6 of Total Verses 19
1 2 3 4 5 6 7 8 9 10 11 12 13 14
×

Alert

×

punjabi Letters Keypad References