ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
21. ਅਤੇ ਆਕਾਸ਼ੋਂ ਮਨੁੱਖਾਂ ਉੱਤੇ ਜਾਣੀਦਾ ਮਣ ਮਣ ਦੇ ਵੱਡੇ ਗੜੇ ਪੈਂਦੇ ਹਨ ਅਤੇ ਗੜਿਆਂ ਦੀ ਬਵਾ ਦੇ ਮਾਰੇ ਮਨੁੱਖਾਂ ਨੇ ਪਰਮੇਸ਼ੁਰ ਉੱਤੇ ਕੁਫ਼ਰ ਬਕਿਆ ਕਿਉਂ ਜੋ ਓਹਨਾਂ ਦੀ ਬਵਾ ਡਾਢੀ ਕਰੜੀ ਹੈ।।

ERVPA
21. ਲੋਕਾਂ ਤੇ ਅਕਾਸ਼ ਤੋਂ ਵੱਡੇ ਗਡ਼ੇ ਡਿੱਗਣੇ ਸ਼ੁਰੂ ਹੋ ਗਏ। ਇਨ੍ਹਾਂ ਗਡ਼ਿਆਂ ਦਾ ਵਜ਼ਨ ਤਕਰੀਬਨ 50 ਕਿੱਲੋ ਗ੍ਰਾਮ ਸੀ। ਲੋਕਾਂ ਨੇ ਗਡ਼ਿਆਂ ਦੀ ਇਸ ਮੁਸੀਬਤ ਲਈ ਪਰਮੇਸ਼ੁਰ ਨੂੰ ਕੋਸਿਆ। ਇਹ ਮੁਸੀਬਤ ਬਡ਼ੀ ਭਿਆਨਕ ਸੀ।

IRVPA
21. ਅਤੇ ਅਕਾਸ਼ੋਂ ਮਨੁੱਖਾਂ ਉੱਤੇ ਮੰਨੋ ਮਣ ਮਣ ਦੇ ਵੱਡੇ ਗੜੇ ਪੈਂਦੇ ਹਨ ਅਤੇ ਗੜਿਆਂ ਦੀ ਮਹਾਂਮਾਰੀ ਦੇ ਮਾਰੇ ਮਨੁੱਖਾਂ ਨੇ ਪਰਮੇਸ਼ੁਰ ਦੀ ਨਿੰਦਿਆ ਕੀਤੀ, ਕਿਉਂ ਜੋ ਉਹਨਾਂ ਦੀ ਮਹਾਂਮਾਰੀ ਬਹੁਤ ਭਾਰੀ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 21 Verses, Current Verse 21 of Total Verses 21
1 2 3 4 5 6 7 8 9 10 11 12
13 14 15 16 17 18 19 20 21
  • ਅਤੇ ਆਕਾਸ਼ੋਂ ਮਨੁੱਖਾਂ ਉੱਤੇ ਜਾਣੀਦਾ ਮਣ ਮਣ ਦੇ ਵੱਡੇ ਗੜੇ ਪੈਂਦੇ ਹਨ ਅਤੇ ਗੜਿਆਂ ਦੀ ਬਵਾ ਦੇ ਮਾਰੇ ਮਨੁੱਖਾਂ ਨੇ ਪਰਮੇਸ਼ੁਰ ਉੱਤੇ ਕੁਫ਼ਰ ਬਕਿਆ ਕਿਉਂ ਜੋ ਓਹਨਾਂ ਦੀ ਬਵਾ ਡਾਢੀ ਕਰੜੀ ਹੈ।।
  • ERVPA

    ਲੋਕਾਂ ਤੇ ਅਕਾਸ਼ ਤੋਂ ਵੱਡੇ ਗਡ਼ੇ ਡਿੱਗਣੇ ਸ਼ੁਰੂ ਹੋ ਗਏ। ਇਨ੍ਹਾਂ ਗਡ਼ਿਆਂ ਦਾ ਵਜ਼ਨ ਤਕਰੀਬਨ 50 ਕਿੱਲੋ ਗ੍ਰਾਮ ਸੀ। ਲੋਕਾਂ ਨੇ ਗਡ਼ਿਆਂ ਦੀ ਇਸ ਮੁਸੀਬਤ ਲਈ ਪਰਮੇਸ਼ੁਰ ਨੂੰ ਕੋਸਿਆ। ਇਹ ਮੁਸੀਬਤ ਬਡ਼ੀ ਭਿਆਨਕ ਸੀ।
  • IRVPA

    ਅਤੇ ਅਕਾਸ਼ੋਂ ਮਨੁੱਖਾਂ ਉੱਤੇ ਮੰਨੋ ਮਣ ਮਣ ਦੇ ਵੱਡੇ ਗੜੇ ਪੈਂਦੇ ਹਨ ਅਤੇ ਗੜਿਆਂ ਦੀ ਮਹਾਂਮਾਰੀ ਦੇ ਮਾਰੇ ਮਨੁੱਖਾਂ ਨੇ ਪਰਮੇਸ਼ੁਰ ਦੀ ਨਿੰਦਿਆ ਕੀਤੀ, ਕਿਉਂ ਜੋ ਉਹਨਾਂ ਦੀ ਮਹਾਂਮਾਰੀ ਬਹੁਤ ਭਾਰੀ ਹੈ।
Total 21 Verses, Current Verse 21 of Total Verses 21
1 2 3 4 5 6 7 8 9 10 11 12
13 14 15 16 17 18 19 20 21
×

Alert

×

punjabi Letters Keypad References