ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
3. ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਉਜਾੜ ਵੱਲ ਲੈ ਗਿਆ ਅਤੇ ਮੈਂ ਇੱਕ ਤੀਵੀਂ ਨੂੰ ਕਿਰਮਚੀ ਰੰਗ ਦੇ ਇੱਕ ਦਰਿੰਦੇ ਉੱਤੇ ਜਿਹੜਾ ਕੁਫ਼ਰ ਦੇ ਨਾਵਾਂ ਨਾਲ ਭਰਿਆ ਹੋਇਆ ਸੀ ਅਤੇ ਜਿਹ ਦੇ ਸੱਤ ਸਿਰ ਅਤੇ ਦਸ ਸਿੰਙ ਸਨ ਬੈਠੇ ਵੇਖਿਆ

ERVPA
3. ਤਾਂ ਫ਼ੇਰ ਦੂਤ ਮੈਨੂੰ ਆਤਮਾ ਰਾਹੀਂ ਮਾਰੂਥਲ ਨੂੰ ਲੈ ਗਿਆ। ਉਥੇ ਮੈਂ ਇੱਕ ਔਰਤ ਨੂੰ ਲਾਲ ਰੰਗ ਦੇ ਜਾਨਵਰ ਉੱਤੇ ਬੈਠਿਆਂ ਦੇਖਿਆ। ਜਾਨਵਰ ਉੱਤੇ ਸਾਰੇ ਪਾਸੇ ਮੰਦੇ ਨਾਮ ਲਿਖੇ ਹੋਏ ਸਨ। ਜਾਨਵਰ ਦੇ ਸੱਤ ਸਿਰ ਅਤੇ ਦਸ ਸਿੰਗ ਸਨ।

IRVPA
3. ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਉਜਾੜ ਵੱਲ ਲੈ ਗਿਆ ਅਤੇ ਮੈਂ ਇੱਕ ਔਰਤ ਨੂੰ ਕਿਰਮਚੀ ਰੰਗ ਦੇ ਇੱਕ ਦਰਿੰਦੇ ਉੱਤੇ ਬੈਠੇ ਵੇਖਿਆ, ਜਿਹੜਾ ਦਰਿੰਦਾ ਨਿੰਦਿਆ ਦੇ ਨਾਵਾਂ ਨਾਲ ਭਰਿਆ ਹੋਇਆ ਸੀ ਅਤੇ ਜਿਸ ਦੇ ਸੱਤ ਸਿਰ ਅਤੇ ਦਸ ਸਿੰਗ ਸਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 18 Verses, Current Verse 3 of Total Verses 18
1 2 3 4 5 6 7 8 9 10 11
  • ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਉਜਾੜ ਵੱਲ ਲੈ ਗਿਆ ਅਤੇ ਮੈਂ ਇੱਕ ਤੀਵੀਂ ਨੂੰ ਕਿਰਮਚੀ ਰੰਗ ਦੇ ਇੱਕ ਦਰਿੰਦੇ ਉੱਤੇ ਜਿਹੜਾ ਕੁਫ਼ਰ ਦੇ ਨਾਵਾਂ ਨਾਲ ਭਰਿਆ ਹੋਇਆ ਸੀ ਅਤੇ ਜਿਹ ਦੇ ਸੱਤ ਸਿਰ ਅਤੇ ਦਸ ਸਿੰਙ ਸਨ ਬੈਠੇ ਵੇਖਿਆ
  • ERVPA

    ਤਾਂ ਫ਼ੇਰ ਦੂਤ ਮੈਨੂੰ ਆਤਮਾ ਰਾਹੀਂ ਮਾਰੂਥਲ ਨੂੰ ਲੈ ਗਿਆ। ਉਥੇ ਮੈਂ ਇੱਕ ਔਰਤ ਨੂੰ ਲਾਲ ਰੰਗ ਦੇ ਜਾਨਵਰ ਉੱਤੇ ਬੈਠਿਆਂ ਦੇਖਿਆ। ਜਾਨਵਰ ਉੱਤੇ ਸਾਰੇ ਪਾਸੇ ਮੰਦੇ ਨਾਮ ਲਿਖੇ ਹੋਏ ਸਨ। ਜਾਨਵਰ ਦੇ ਸੱਤ ਸਿਰ ਅਤੇ ਦਸ ਸਿੰਗ ਸਨ।
  • IRVPA

    ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਉਜਾੜ ਵੱਲ ਲੈ ਗਿਆ ਅਤੇ ਮੈਂ ਇੱਕ ਔਰਤ ਨੂੰ ਕਿਰਮਚੀ ਰੰਗ ਦੇ ਇੱਕ ਦਰਿੰਦੇ ਉੱਤੇ ਬੈਠੇ ਵੇਖਿਆ, ਜਿਹੜਾ ਦਰਿੰਦਾ ਨਿੰਦਿਆ ਦੇ ਨਾਵਾਂ ਨਾਲ ਭਰਿਆ ਹੋਇਆ ਸੀ ਅਤੇ ਜਿਸ ਦੇ ਸੱਤ ਸਿਰ ਅਤੇ ਦਸ ਸਿੰਗ ਸਨ।
Total 18 Verses, Current Verse 3 of Total Verses 18
1 2 3 4 5 6 7 8 9 10 11
×

Alert

×

punjabi Letters Keypad References