ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
PAV
3. ਅਤੇ ਉਹ ਨੂੰ ਅਥਾਹ ਕੁੰਡ ਵਿੱਚ ਸੁੱਟ ਦਿੱਤਾ ਅਤੇ ਇਹ ਨੂੰ ਮੁੰਦ ਕੇ ਉਹ ਦੇ ਉੱਤੇ ਮੋਹਰ ਲਾਈ ਭਈ ਉਹ ਕੌਮਾਂ ਨੂੰ ਫੇਰ ਨਾ ਭਰਮਾਵੇ ਜਿੰਨਾ ਚਿਰ ਹਜ਼ਾਰ ਵਰ੍ਹਾ ਪੂਰਾ ਨਾ ਹੋ ਲਵੇ । ਇਹ ਦੇ ਮਗਰੋਂ ਜ਼ਰੂਰ ਹੈ ਭਈ ਉਹ ਥੋੜੇ ਚਿਰ ਲਈ ਛੱਡਿਆ ਜਾਵੇ।।

ERVPA
3. ਦੂਤ ਨੇ ਅਜਗਰ ਨੂੰ ਤਲਹੀਣ ਖੱਡ ਵਿੱਚ ਸੁੱਟ ਦਿੱਤਾ ਅਤੇ ਉਸਦਾ ਮੂੰਹ ਬੰਦ ਕਰ ਦਿੱਤਾ। ਦੂਤ ਨੇ ਤਲਹੀਣ ਖੱਡ ਨੂੰ ਅਜਗਰ ਸਮੇਤ ਹੀ ਤਾਲਾ ਲਾ ਦਿੱਤਾ। ਉਸਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਅਜਗਰ ਅਗਲੇ ਇੱਕ ਹਜ਼ਾਰ ਸਾਲਾਂ ਤਾਈਂ ਧਰਤੀ ਦੇ ਲੋਕਾਂ ਨੂੰ ਗੁਮਰਾਹ ਨਾ ਕਰ ਸਕੇ। ਇੱਕ ਹਜ਼ਾਰ ਸਾਲ ਬਾਦ ਅਜਗਰ ਨੂੰ ਕੁਝ ਸਮੇਂ ਲਈ ਅਜ਼ਾਦ ਕਰਨਾ ਪੈਣਾ ਸੀ।

IRVPA
3. ਅਤੇ ਉਹ ਨੂੰ ਅਥਾਹ ਕੁੰਡ ਵਿੱਚ ਸੁੱਟ ਦਿੱਤਾ ਅਤੇ ਇਹ ਨੂੰ ਬੰਦ ਕਰਕੇ ਉਹ ਦੇ ਉੱਤੇ ਮੋਹਰ ਲਾਈ ਜੋ ਉਹ ਕੌਮਾਂ ਨੂੰ ਫੇਰ ਨਾ ਭਰਮਾਵੇ, ਜਿਨ੍ਹਾਂ ਚਿਰ ਹਜ਼ਾਰ ਸਾਲ ਪੂਰਾ ਨਾ ਹੋ ਜਾਵੇ। ਇਸ ਤੋਂ ਬਾਅਦ ਜ਼ਰੂਰੀ ਹੈ ਭਈ ਉਹ ਥੋੜ੍ਹੇ ਸਮਾਂ ਲਈ ਛੱਡਿਆ ਜਾਵੇ।



Total 15 ਆਇਤਾਂ, Selected ਆਇਤ 3 / 15
1 2 3 4 5 6 7 8 9 10 11 12 13 14 15
  • ਅਤੇ ਉਹ ਨੂੰ ਅਥਾਹ ਕੁੰਡ ਵਿੱਚ ਸੁੱਟ ਦਿੱਤਾ ਅਤੇ ਇਹ ਨੂੰ ਮੁੰਦ ਕੇ ਉਹ ਦੇ ਉੱਤੇ ਮੋਹਰ ਲਾਈ ਭਈ ਉਹ ਕੌਮਾਂ ਨੂੰ ਫੇਰ ਨਾ ਭਰਮਾਵੇ ਜਿੰਨਾ ਚਿਰ ਹਜ਼ਾਰ ਵਰ੍ਹਾ ਪੂਰਾ ਨਾ ਹੋ ਲਵੇ । ਇਹ ਦੇ ਮਗਰੋਂ ਜ਼ਰੂਰ ਹੈ ਭਈ ਉਹ ਥੋੜੇ ਚਿਰ ਲਈ ਛੱਡਿਆ ਜਾਵੇ।।
  • ERVPA

    ਦੂਤ ਨੇ ਅਜਗਰ ਨੂੰ ਤਲਹੀਣ ਖੱਡ ਵਿੱਚ ਸੁੱਟ ਦਿੱਤਾ ਅਤੇ ਉਸਦਾ ਮੂੰਹ ਬੰਦ ਕਰ ਦਿੱਤਾ। ਦੂਤ ਨੇ ਤਲਹੀਣ ਖੱਡ ਨੂੰ ਅਜਗਰ ਸਮੇਤ ਹੀ ਤਾਲਾ ਲਾ ਦਿੱਤਾ। ਉਸਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਅਜਗਰ ਅਗਲੇ ਇੱਕ ਹਜ਼ਾਰ ਸਾਲਾਂ ਤਾਈਂ ਧਰਤੀ ਦੇ ਲੋਕਾਂ ਨੂੰ ਗੁਮਰਾਹ ਨਾ ਕਰ ਸਕੇ। ਇੱਕ ਹਜ਼ਾਰ ਸਾਲ ਬਾਦ ਅਜਗਰ ਨੂੰ ਕੁਝ ਸਮੇਂ ਲਈ ਅਜ਼ਾਦ ਕਰਨਾ ਪੈਣਾ ਸੀ।
  • IRVPA

    ਅਤੇ ਉਹ ਨੂੰ ਅਥਾਹ ਕੁੰਡ ਵਿੱਚ ਸੁੱਟ ਦਿੱਤਾ ਅਤੇ ਇਹ ਨੂੰ ਬੰਦ ਕਰਕੇ ਉਹ ਦੇ ਉੱਤੇ ਮੋਹਰ ਲਾਈ ਜੋ ਉਹ ਕੌਮਾਂ ਨੂੰ ਫੇਰ ਨਾ ਭਰਮਾਵੇ, ਜਿਨ੍ਹਾਂ ਚਿਰ ਹਜ਼ਾਰ ਸਾਲ ਪੂਰਾ ਨਾ ਹੋ ਜਾਵੇ। ਇਸ ਤੋਂ ਬਾਅਦ ਜ਼ਰੂਰੀ ਹੈ ਭਈ ਉਹ ਥੋੜ੍ਹੇ ਸਮਾਂ ਲਈ ਛੱਡਿਆ ਜਾਵੇ।
Total 15 ਆਇਤਾਂ, Selected ਆਇਤ 3 / 15
1 2 3 4 5 6 7 8 9 10 11 12 13 14 15
×

Alert

×

Punjabi Letters Keypad References