ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
11. ਅਤੇ ਓਹਨਾਂ ਵਿੱਚੋਂ ਹਰੇਕ ਨੂੰ ਚਿੱਟਾ ਬਸਤਰ ਦਿੱਤਾ ਗਿਆ ਅਤੇ ਓਹਨਾਂ ਨੂੰ ਇਹ ਬਚਨ ਹੋਇਆ ਭਈ ਥੋੜਾ ਚਿਰ ਹੋਰ ਅਰਾਮ ਕਰੋ ਜਦੋਂ ਤੀਕ ਤੁਹਾਡੇ ਨਾਲ ਦੇ ਦਾਸਾਂ ਅਤੇ ਤੁਹਾਡੇ ਭਰਾਵਾਂ ਦੀ ਜਿਹੜੇ ਤੁਹਾਡੇ ਵਾਂਙੁ ਵੱਢੇ ਜਾਣਗੇ ਗਿਣਤੀ ਪੂਰੀ ਨਾ ਹੋ ਲਵੇ!।।

ERVPA
11. ਫ਼ੇਰ ਉਨ੍ਹਾਂ ਵਿੱਚੋਂ ਹਰ ਰੂਹ ਨੂੰ ਇੱਕ ਚਿਟ੍ਟਾ ਚੋਲਾ ਦਿੱਤਾ ਗਿਆ ਸੀ। ਉਨ੍ਹਾਂ ਨੂੰ ਕੁਝ ਸਮਾਂ ਉਡੀਕਣ ਲਈ ਕਿਹਾ ਗਿਆ ਸੀ, ਜਿੰਨਾ ਚਿਰ ਉਨ੍ਹਾਂ ਦੇ ਕੁਝ ਹੋਰ ਭਰਾ ਜਿਹਡ਼ੇ ਮਸੀਹ ਦੀ ਸੇਵਾ ਕਰ ਰਹੇ ਹਨ, ਉਨ੍ਹਾਂ ਵਾਂਗ ਹੀ ਨਾ ਮਾਰੇ ਜਾਣ। ਉਨ੍ਹਾਂ ਨੂੰ ਓਨਾ ਚਿਰ ਇੰਤਜ਼ਾਰ ਕਰਨ ਲਈ ਕਿਹਾ ਗਿਆ ਜਿੰਨਾ ਚਿਰ ਮਾਰੇ ਜਾਣ ਵਾਲੇ ਲੋਕਾਂ ਦੀ ਗਿਣਤੀ ਸੰਪੂਰਣ ਨਾ ਹੋ ਜਾਵੇ।

IRVPA
11. ਅਤੇ ਉਹਨਾਂ ਵਿੱਚੋਂ ਹਰੇਕ ਨੂੰ ਚਿੱਟਾ ਬਸਤਰ ਦਿੱਤਾ ਗਿਆ ਅਤੇ ਉਹਨਾਂ ਨੂੰ ਇਹ ਬਚਨ ਹੋਇਆ ਭਈ ਥੋੜ੍ਹਾ ਸਮਾਂ ਹੋਰ ਅਰਾਮ ਕਰੋ ਜਦੋਂ ਤੱਕ ਤੁਹਾਡੇ ਨਾਲ ਦੇ ਦਾਸਾਂ ਅਤੇ ਤੁਹਾਡੇ ਭਰਾਵਾਂ ਦੀ ਜਿਹੜੇ ਤੁਹਾਡੇ ਵਾਂਗੂੰ ਵੱਢੇ ਜਾਣਗੇ ਗਿਣਤੀ ਪੂਰੀ ਨਾ ਹੋ ਲਵੇ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 17 Verses, Current Verse 11 of Total Verses 17
1 2
3 4 5 6 7 8 9 10 11 12 13 14 15 16 17
  • ਅਤੇ ਓਹਨਾਂ ਵਿੱਚੋਂ ਹਰੇਕ ਨੂੰ ਚਿੱਟਾ ਬਸਤਰ ਦਿੱਤਾ ਗਿਆ ਅਤੇ ਓਹਨਾਂ ਨੂੰ ਇਹ ਬਚਨ ਹੋਇਆ ਭਈ ਥੋੜਾ ਚਿਰ ਹੋਰ ਅਰਾਮ ਕਰੋ ਜਦੋਂ ਤੀਕ ਤੁਹਾਡੇ ਨਾਲ ਦੇ ਦਾਸਾਂ ਅਤੇ ਤੁਹਾਡੇ ਭਰਾਵਾਂ ਦੀ ਜਿਹੜੇ ਤੁਹਾਡੇ ਵਾਂਙੁ ਵੱਢੇ ਜਾਣਗੇ ਗਿਣਤੀ ਪੂਰੀ ਨਾ ਹੋ ਲਵੇ!।।
  • ERVPA

    ਫ਼ੇਰ ਉਨ੍ਹਾਂ ਵਿੱਚੋਂ ਹਰ ਰੂਹ ਨੂੰ ਇੱਕ ਚਿਟ੍ਟਾ ਚੋਲਾ ਦਿੱਤਾ ਗਿਆ ਸੀ। ਉਨ੍ਹਾਂ ਨੂੰ ਕੁਝ ਸਮਾਂ ਉਡੀਕਣ ਲਈ ਕਿਹਾ ਗਿਆ ਸੀ, ਜਿੰਨਾ ਚਿਰ ਉਨ੍ਹਾਂ ਦੇ ਕੁਝ ਹੋਰ ਭਰਾ ਜਿਹਡ਼ੇ ਮਸੀਹ ਦੀ ਸੇਵਾ ਕਰ ਰਹੇ ਹਨ, ਉਨ੍ਹਾਂ ਵਾਂਗ ਹੀ ਨਾ ਮਾਰੇ ਜਾਣ। ਉਨ੍ਹਾਂ ਨੂੰ ਓਨਾ ਚਿਰ ਇੰਤਜ਼ਾਰ ਕਰਨ ਲਈ ਕਿਹਾ ਗਿਆ ਜਿੰਨਾ ਚਿਰ ਮਾਰੇ ਜਾਣ ਵਾਲੇ ਲੋਕਾਂ ਦੀ ਗਿਣਤੀ ਸੰਪੂਰਣ ਨਾ ਹੋ ਜਾਵੇ।
  • IRVPA

    ਅਤੇ ਉਹਨਾਂ ਵਿੱਚੋਂ ਹਰੇਕ ਨੂੰ ਚਿੱਟਾ ਬਸਤਰ ਦਿੱਤਾ ਗਿਆ ਅਤੇ ਉਹਨਾਂ ਨੂੰ ਇਹ ਬਚਨ ਹੋਇਆ ਭਈ ਥੋੜ੍ਹਾ ਸਮਾਂ ਹੋਰ ਅਰਾਮ ਕਰੋ ਜਦੋਂ ਤੱਕ ਤੁਹਾਡੇ ਨਾਲ ਦੇ ਦਾਸਾਂ ਅਤੇ ਤੁਹਾਡੇ ਭਰਾਵਾਂ ਦੀ ਜਿਹੜੇ ਤੁਹਾਡੇ ਵਾਂਗੂੰ ਵੱਢੇ ਜਾਣਗੇ ਗਿਣਤੀ ਪੂਰੀ ਨਾ ਹੋ ਲਵੇ!
Total 17 Verses, Current Verse 11 of Total Verses 17
1 2
3 4 5 6 7 8 9 10 11 12 13 14 15 16 17
×

Alert

×

punjabi Letters Keypad References