ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
8. ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਕੁੱਲਾ ਘੋੜਾ ਹੈ ਅਤੇ ਜਿਹੜਾ ਓਸ ਉੱਤੇ ਸਵਾਰ ਹੈ ਉਹ ਦਾ ਨਾਉਂ ਮੌਤ ਹੈ ਅਤੇ ਪਤਾਲ ਉਹ ਦੇ ਮਗਰ ਮਗਰ ਚੱਲਿਆ ਆਉਂਦਾ ਹੈ ਅਤੇ ਓਹਨਾਂ ਨੂੰ ਧਰਤੀ ਦੀ ਚੁਥਾਈ ਉੱਤੇ ਇਖ਼ਤਿਆਰ ਦਿੱਤਾ ਗਿਆ ਭਈ ਤਲਵਾਰ ਨਾਲ, ਕਾਲ ਨਾਲ, ਮਰੀ ਨਾਲ ਅਤੇ ਧਰਤੀ ਦਿਆਂ ਦਰਿੰਦਿਆਂ ਦੇ ਰਾਹੀਂ ਮਾਰ ਸੁੱਟਣ।।

ERVPA
8. ਮੈਂ ਦੇਖਿਆ, ਅਤੇ ਉਥੇ ਮੇਰੇ ਸਾਮ੍ਹਣੇ ਇੱਕ ਫ਼ਿੱਕੇ ਰੰਗ ਦਾ ਘੋਡ਼ਾ ਸੀ। ਘੁਡ਼ਸਵਾਰ ਮੌਤ ਸੀ। ਉਸਦੇ ਪਿਛੇ, ਪਤਾਲ ਆ ਰਿਹਾ ਸੀ। ਉਨ੍ਹਾਂ ਨੂੰ ਧਰਤੀ ਦੇ ਇੱਕ ਚੌਥਾਈ ਹਿੱਸੇ ਉੱਪਰ ਅਧਿਕਾਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਤਲਵਾਰ ਦੁਆਰਾ, ਅਕਾਲ ਦੁਆਰਾ, ਖਤਰਨਾਕ ਬਿਮਾਰੀਆਂ ਦੁਆਰਾ ਅਤੇ ਧਰਤੀ ਦੇ ਜੰਗਲੀ ਜਾਨਵਰਾਂ ਦੁਆਰਾ ਮਾਰਨ ਦੀ ਸ਼ਕਤੀ ਦਿੱਤੀ ਗਈ ਸੀ।

IRVPA
8. ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਪੀਲਾ ਘੋੜਾ ਹੈ ਅਤੇ ਜਿਹੜਾ ਉਸ ਉੱਤੇ ਸਵਾਰ ਹੈ ਉਹ ਦਾ ਨਾਮ ਮੌਤ ਹੈ ਅਤੇ ਪਤਾਲ ਉਹ ਦੇ ਮਗਰ-ਮਗਰ ਚੱਲਿਆ ਆਉਂਦਾ ਹੈ ਅਤੇ ਉਹਨਾਂ ਨੂੰ ਧਰਤੀ ਦੇ ਚੌਥੇ ਹਿੱਸੇ ਉੱਤੇ ਅਧਿਕਾਰ ਦਿੱਤਾ ਗਿਆ ਕਿ ਤਲਵਾਰ, ਕਾਲ ਅਤੇ ਮਰੀ ਨਾਲ ਅਤੇ ਧਰਤੀ ਦੇ ਦਰਿੰਦਿਆਂ ਦੇ ਰਾਹੀਂ ਮਾਰ ਸੁੱਟਣ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 17 Verses, Current Verse 8 of Total Verses 17
1 2 3 4 5 6 7 8 9 10 11 12 13 14 15 16
17
  • ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਕੁੱਲਾ ਘੋੜਾ ਹੈ ਅਤੇ ਜਿਹੜਾ ਓਸ ਉੱਤੇ ਸਵਾਰ ਹੈ ਉਹ ਦਾ ਨਾਉਂ ਮੌਤ ਹੈ ਅਤੇ ਪਤਾਲ ਉਹ ਦੇ ਮਗਰ ਮਗਰ ਚੱਲਿਆ ਆਉਂਦਾ ਹੈ ਅਤੇ ਓਹਨਾਂ ਨੂੰ ਧਰਤੀ ਦੀ ਚੁਥਾਈ ਉੱਤੇ ਇਖ਼ਤਿਆਰ ਦਿੱਤਾ ਗਿਆ ਭਈ ਤਲਵਾਰ ਨਾਲ, ਕਾਲ ਨਾਲ, ਮਰੀ ਨਾਲ ਅਤੇ ਧਰਤੀ ਦਿਆਂ ਦਰਿੰਦਿਆਂ ਦੇ ਰਾਹੀਂ ਮਾਰ ਸੁੱਟਣ।।
  • ERVPA

    ਮੈਂ ਦੇਖਿਆ, ਅਤੇ ਉਥੇ ਮੇਰੇ ਸਾਮ੍ਹਣੇ ਇੱਕ ਫ਼ਿੱਕੇ ਰੰਗ ਦਾ ਘੋਡ਼ਾ ਸੀ। ਘੁਡ਼ਸਵਾਰ ਮੌਤ ਸੀ। ਉਸਦੇ ਪਿਛੇ, ਪਤਾਲ ਆ ਰਿਹਾ ਸੀ। ਉਨ੍ਹਾਂ ਨੂੰ ਧਰਤੀ ਦੇ ਇੱਕ ਚੌਥਾਈ ਹਿੱਸੇ ਉੱਪਰ ਅਧਿਕਾਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਤਲਵਾਰ ਦੁਆਰਾ, ਅਕਾਲ ਦੁਆਰਾ, ਖਤਰਨਾਕ ਬਿਮਾਰੀਆਂ ਦੁਆਰਾ ਅਤੇ ਧਰਤੀ ਦੇ ਜੰਗਲੀ ਜਾਨਵਰਾਂ ਦੁਆਰਾ ਮਾਰਨ ਦੀ ਸ਼ਕਤੀ ਦਿੱਤੀ ਗਈ ਸੀ।
  • IRVPA

    ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਪੀਲਾ ਘੋੜਾ ਹੈ ਅਤੇ ਜਿਹੜਾ ਉਸ ਉੱਤੇ ਸਵਾਰ ਹੈ ਉਹ ਦਾ ਨਾਮ ਮੌਤ ਹੈ ਅਤੇ ਪਤਾਲ ਉਹ ਦੇ ਮਗਰ-ਮਗਰ ਚੱਲਿਆ ਆਉਂਦਾ ਹੈ ਅਤੇ ਉਹਨਾਂ ਨੂੰ ਧਰਤੀ ਦੇ ਚੌਥੇ ਹਿੱਸੇ ਉੱਤੇ ਅਧਿਕਾਰ ਦਿੱਤਾ ਗਿਆ ਕਿ ਤਲਵਾਰ, ਕਾਲ ਅਤੇ ਮਰੀ ਨਾਲ ਅਤੇ ਧਰਤੀ ਦੇ ਦਰਿੰਦਿਆਂ ਦੇ ਰਾਹੀਂ ਮਾਰ ਸੁੱਟਣ।
Total 17 Verses, Current Verse 8 of Total Verses 17
1 2 3 4 5 6 7 8 9 10 11 12 13 14 15 16
17
×

Alert

×

punjabi Letters Keypad References