PAV
15. ਪਰ ਇਉਂ ਨਹੀਂ ਭਈ ਜਿਹਾ ਅਪਰਾਧ ਹੋਇਆ ਤਿਹੀ ਹੀ ਬਖ਼ਸ਼ੀਸ਼ ਵੀ ਹੋਈ ਕਿਉਂਕਿ ਜਦ ਇੱਕ ਦੇ ਅਪਰਾਧ ਤੋਂ ਬਹੁਤ ਲੋਕ ਮਰ ਗਏ ਤਾਂ ਪਰਮੇਸ਼ੁਰ ਦੀ ਕਿਰਪਾ ਅਤੇ ਉਹ ਬਖ਼ਸ਼ੀਸ਼ ਜਿਹੜੀ ਇੱਕੋ ਮਨੁੱਖ ਅਰਥਾਤ ਯਿਸੂ ਮਸੀਹ ਦੀ ਕਿਰਪਾ ਦੇ ਕਾਰਨ ਸੀ ਬਹੁਤਿਆਂ ਲੋਕਾਂ ਲਈ ਵਾਫ਼ਰ ਪਰਗਟ ਹੋਈ
ERVPA
15. ਪਰ ਪਰਮੇਸ਼ੁਰ ਦੀ ਮੁਫ਼ਤ ਬਖਸ਼ੀਸ਼ ਆਦਮ ਦੇ ਪਾਪ ਵਰਗੀ ਨਹੀਂ ਬਹੁਤ ਸਾਰੇ ਲੋਕ ਉਸ ਇੱਕ ਮਨੁੱਖ ਦੇ ਪਾਪ ਕਾਰਣ ਮਰੇ ਪਰ ਪਰੇਸ਼ੁਰ ਦੀ ਕਿਰਪਾ ਜਿਹਡ਼ੀ ਕਿ ਲੋਕਾਂ ਨੂੰ ਮਿਲੀ ਉਹ ਉਸਤੋਂ ਕਿਤੇ ਵਧ ਮਹਾਨ ਸੀ। ਬਹੁਤ ਸਾਰੇ ਲੋਕਾਂ ਨੇ ਪਰਮੇਸ਼ੁਰ ਦੀ ਜੀਵਨ ਦੀ ਦਾਤ ਇੱਕ ਆਦਮੀ ਯਿਸੂ ਮਸੀਹ ਦੀ ਕਿਰਪਾ ਨਾਲ ਪ੍ਰਾਪਤ ਕੀਤੀ।
IRVPA
15. ਪਰ ਇਸ ਤਰ੍ਹਾਂ ਨਹੀਂ ਕਿ ਜਿਹੋ ਜਿਹਾ ਅਪਰਾਧ ਹੋਇਆ ਉਹੋ ਜਿਹੀ ਦਾਤ ਵੀ ਹੋਈ, ਕਿਉਂਕਿ ਜਦ ਇੱਕ ਮਨੁੱਖ ਦੇ ਅਪਰਾਧ ਤੋਂ ਬਹੁਤ ਲੋਕ ਮਰ ਗਏ ਤਾਂ ਪਰਮੇਸ਼ੁਰ ਦੀ ਕਿਰਪਾ ਅਤੇ ਉਹ ਦਾਤ ਜਿਹੜੀ ਇੱਕੋ ਮਨੁੱਖ ਅਰਥਾਤ ਯਿਸੂ ਮਸੀਹ ਦੀ ਕਿਰਪਾ ਦੇ ਕਾਰਨ ਸੀ ਬਹੁਤਿਆਂ ਲੋਕਾਂ ਲਈ ਬਹੁਤੀ ਪ੍ਰਗਟ ਹੋਈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN