ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
33. ਉਪਰੰਤ ਮੈਂ ਓਸੇ ਵੇਲੇ ਮਨੁੱਖ ਤੇਰੇ ਕੋਲ ਘੱਲੇ ਅਤੇ ਤੈਂ ਚੰਗਾ ਕੀਤਾ ਜੋ ਏਥੇ ਆਇਆ। ਸੋ ਹੁਣ ਅਸੀਂ ਸੱਭੇ ਪਰਮੇਸ਼ੁਰ ਦੇ ਅੱਗੇ ਹਾਜ਼ਰ ਹਾਂ ਭਈ ਜੋ ਕੁਝ ਪ੍ਰਭੁ ਨੇ ਤੈਨੂੰ ਹੁਕਮ ਕਿਤਾ ਹੈ ਸੋ ਸੁਣੀਏ।।

ERVPA
33. ਤਾਂ ਮੈਂ ਉਸੇ ਵਕਤ ਤੈਨੂੰ ਬੁਲਾਉਣ ਲਈ ਇਨ੍ਹਾਂ ਆਦਮੀਆਂ ਨੂੰ ਭੇਜ ਦਿੱਤਾ। ਆਪਣੀ ਮਿਹਰਬਾਨੀ ਸਦਕਾ ਤੂੰ ਇਥੇ ਆਇਆ ਹੈਂ। ਹੁਣ ਅਸੀਂ ਸਭ ਇਥੇ ਉਹ ਸਭ ਕੁਝ ਸੁਣਨ ਲਈ ਪਰਮੇਸ਼ੁਰ ਦੀ ਹਾਜਰੀ ਵਿੱਚ ਹਾਂ, ਜੋ ਪ੍ਰਭੂ ਨੇ ਤੈਨੂੰ ਆਖਣ ਦਾ ਹੁਕਮ ਦਿੱਤਾ ਹੈ।”

IRVPA
33. ਉਪਰੰਤ ਮੈਂ ਉਸੇ ਵੇਲੇ ਮਨੁੱਖ ਤੇਰੇ ਕੋਲ ਭੇਜੇ ਅਤੇ ਤੁਸੀਂ ਚੰਗਾ ਕੀਤਾ ਜੋ ਤੁਸੀਂ ਇੱਥੇ ਆਏ। ਹੁਣ ਅਸੀਂ ਸਭ ਪਰਮੇਸ਼ੁਰ ਦੇ ਅੱਗੇ ਹਾਜ਼ਰ ਹਾਂ ਕਿ ਜੋ ਕੁਝ ਪ੍ਰਭੂ ਨੇ ਤੈਨੂੰ ਹੁਕਮ ਦਿੱਤਾ ਹੈ ਉਸ ਨੂੰ ਸੁਣੀਏ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 48 Verses, Current Verse 33 of Total Verses 48
  • ਉਪਰੰਤ ਮੈਂ ਓਸੇ ਵੇਲੇ ਮਨੁੱਖ ਤੇਰੇ ਕੋਲ ਘੱਲੇ ਅਤੇ ਤੈਂ ਚੰਗਾ ਕੀਤਾ ਜੋ ਏਥੇ ਆਇਆ। ਸੋ ਹੁਣ ਅਸੀਂ ਸੱਭੇ ਪਰਮੇਸ਼ੁਰ ਦੇ ਅੱਗੇ ਹਾਜ਼ਰ ਹਾਂ ਭਈ ਜੋ ਕੁਝ ਪ੍ਰਭੁ ਨੇ ਤੈਨੂੰ ਹੁਕਮ ਕਿਤਾ ਹੈ ਸੋ ਸੁਣੀਏ।।
  • ERVPA

    ਤਾਂ ਮੈਂ ਉਸੇ ਵਕਤ ਤੈਨੂੰ ਬੁਲਾਉਣ ਲਈ ਇਨ੍ਹਾਂ ਆਦਮੀਆਂ ਨੂੰ ਭੇਜ ਦਿੱਤਾ। ਆਪਣੀ ਮਿਹਰਬਾਨੀ ਸਦਕਾ ਤੂੰ ਇਥੇ ਆਇਆ ਹੈਂ। ਹੁਣ ਅਸੀਂ ਸਭ ਇਥੇ ਉਹ ਸਭ ਕੁਝ ਸੁਣਨ ਲਈ ਪਰਮੇਸ਼ੁਰ ਦੀ ਹਾਜਰੀ ਵਿੱਚ ਹਾਂ, ਜੋ ਪ੍ਰਭੂ ਨੇ ਤੈਨੂੰ ਆਖਣ ਦਾ ਹੁਕਮ ਦਿੱਤਾ ਹੈ।”
  • IRVPA

    ਉਪਰੰਤ ਮੈਂ ਉਸੇ ਵੇਲੇ ਮਨੁੱਖ ਤੇਰੇ ਕੋਲ ਭੇਜੇ ਅਤੇ ਤੁਸੀਂ ਚੰਗਾ ਕੀਤਾ ਜੋ ਤੁਸੀਂ ਇੱਥੇ ਆਏ। ਹੁਣ ਅਸੀਂ ਸਭ ਪਰਮੇਸ਼ੁਰ ਦੇ ਅੱਗੇ ਹਾਜ਼ਰ ਹਾਂ ਕਿ ਜੋ ਕੁਝ ਪ੍ਰਭੂ ਨੇ ਤੈਨੂੰ ਹੁਕਮ ਦਿੱਤਾ ਹੈ ਉਸ ਨੂੰ ਸੁਣੀਏ।
Total 48 Verses, Current Verse 33 of Total Verses 48
×

Alert

×

punjabi Letters Keypad References