ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
8. ਇਲਮਾਸ ਜਾਦੂਗਰ ਨੇ (ਕਿ ਉਹ ਦੇ ਨਾਉਂ ਦਾ ਇਹੋ ਅਰਥ ਹੈ) ਡਿਪਟੀ ਨੂੰ ਉਸ ਮਤ ਤੋਂ ਫੇਰਨ ਦਾ ਦਾਯਾ ਕਰ ਕੇ ਉਨ੍ਹਾਂ ਦਾ ਸਾਹਮਣਾ ਕੀਤਾ

ERVPA
8. ਪਰ ਇਲਮਾਸ ਜਾਦੂਗਰ, (ਇਲਮਾਸ ਬਰਯੇਸੂਮ ਦਾ ਯੂਨਾਨੀ ਨਾਮ ਹੈ) ਉਨ੍ਹਾਂ ਦੇ ਵਿਰੋਧ ਵਿੱਚ ਸੀ। ਇਲਮਾਸ ਨੇ ਰਾਜਪਾਲ ਨੂੰ ਉਸਦੀ ਆਸਥਾ ਕਬੂਲਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ।

IRVPA
8. ਇਲਮਾਸ ਜਾਦੂ ਟੂਣਾ ਕਰਨ ਵਾਲੇ ਨੇ (ਕਿਉਂ ਜੋ ਉਹ ਦੇ ਨਾਮ ਦਾ ਇਹੋ ਅਰਥ ਹੈ) ਰਾਜਪਾਲ ਦਾ ਵਿਰੋਧ ਕਰਕੇ ਉਸ ਨੂੰ ਵਿਸ਼ਵਾਸ ਤੋਂ ਭਟਕਾਉਣ ਦਾ ਯਤਨ ਕੀਤਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 52 Verses, Current Verse 8 of Total Verses 52
  • ਇਲਮਾਸ ਜਾਦੂਗਰ ਨੇ (ਕਿ ਉਹ ਦੇ ਨਾਉਂ ਦਾ ਇਹੋ ਅਰਥ ਹੈ) ਡਿਪਟੀ ਨੂੰ ਉਸ ਮਤ ਤੋਂ ਫੇਰਨ ਦਾ ਦਾਯਾ ਕਰ ਕੇ ਉਨ੍ਹਾਂ ਦਾ ਸਾਹਮਣਾ ਕੀਤਾ
  • ERVPA

    ਪਰ ਇਲਮਾਸ ਜਾਦੂਗਰ, (ਇਲਮਾਸ ਬਰਯੇਸੂਮ ਦਾ ਯੂਨਾਨੀ ਨਾਮ ਹੈ) ਉਨ੍ਹਾਂ ਦੇ ਵਿਰੋਧ ਵਿੱਚ ਸੀ। ਇਲਮਾਸ ਨੇ ਰਾਜਪਾਲ ਨੂੰ ਉਸਦੀ ਆਸਥਾ ਕਬੂਲਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ।
  • IRVPA

    ਇਲਮਾਸ ਜਾਦੂ ਟੂਣਾ ਕਰਨ ਵਾਲੇ ਨੇ (ਕਿਉਂ ਜੋ ਉਹ ਦੇ ਨਾਮ ਦਾ ਇਹੋ ਅਰਥ ਹੈ) ਰਾਜਪਾਲ ਦਾ ਵਿਰੋਧ ਕਰਕੇ ਉਸ ਨੂੰ ਵਿਸ਼ਵਾਸ ਤੋਂ ਭਟਕਾਉਣ ਦਾ ਯਤਨ ਕੀਤਾ।
Total 52 Verses, Current Verse 8 of Total Verses 52
×

Alert

×

punjabi Letters Keypad References