ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
5. ਤਦ ਕਈਆਂ ਨੇ ਫ਼ਰੀਸੀਆਂ ਦੇ ਪੰਥ ਵਿੱਚੋਂ ਜਿਨ੍ਹਾਂ ਨਿਹਚਾ ਕੀਤੀ ਉੱਠ ਕੇ ਕਿਹਾ ਭਈ ਉਨ੍ਹਾਂ ਦੀ ਸੁੰਨਤ ਕਰਨੀ ਅਤੇ ਮੂਸਾ ਦੀ ਸ਼ਰਾ ਨੂੰ ਮੰਨਣ ਦਾ ਹੁਕਮ ਦੇਣਾ ਚੀਹਦਾ ਹੈ।।

ERVPA
5. ਯਰੂਸ਼ਲਮ ਵਿੱਚ ਕੁਝ ਨਿਹਚਾਵਾਨਾਂ ਨੇ, ਜੋ ਫ਼ਰੀਸੀ ਪੰਥ ਵਿੱਚੋਂ ਸਨ ਖਡ਼ੋ ਕੇ ਕਿਹਾ, “ਗੈਰ-ਯਹੂਰੀ ਨਿਹਚਾਵਾਨਾਂ ਦੀ ਸੁੰਨਤ ਅੱਤ ਜ਼ਰੂਰੀ ਹੈ। ਸਾਨੂੰ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਦੀ ਪਾਲਣਾ ਕਰਨੀ ਚਾਹੀਦੀ ਹੈ।”

IRVPA
5. ਤਦ ਕਈਆਂ ਨੇ ਫ਼ਰੀਸੀਆਂ ਦੇ ਪੰਥ ਵਿੱਚੋਂ ਜਿਨ੍ਹਾਂ ਵਿਸ਼ਵਾਸ ਕੀਤਾ, ਉੱਠ ਕੇ ਕਿਹਾ ਕਿ ਉਨ੍ਹਾਂ ਦੀ ਸੁੰਨਤ ਕਰਨੀ ਅਤੇ ਮੂਸਾ ਦੀ ਬਿਵਸਥਾ ਨੂੰ ਮੰਨਣ ਦਾ ਹੁਕਮ ਦੇਣਾ ਚਾਹੀਦਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 41 Verses, Current Verse 5 of Total Verses 41
  • ਤਦ ਕਈਆਂ ਨੇ ਫ਼ਰੀਸੀਆਂ ਦੇ ਪੰਥ ਵਿੱਚੋਂ ਜਿਨ੍ਹਾਂ ਨਿਹਚਾ ਕੀਤੀ ਉੱਠ ਕੇ ਕਿਹਾ ਭਈ ਉਨ੍ਹਾਂ ਦੀ ਸੁੰਨਤ ਕਰਨੀ ਅਤੇ ਮੂਸਾ ਦੀ ਸ਼ਰਾ ਨੂੰ ਮੰਨਣ ਦਾ ਹੁਕਮ ਦੇਣਾ ਚੀਹਦਾ ਹੈ।।
  • ERVPA

    ਯਰੂਸ਼ਲਮ ਵਿੱਚ ਕੁਝ ਨਿਹਚਾਵਾਨਾਂ ਨੇ, ਜੋ ਫ਼ਰੀਸੀ ਪੰਥ ਵਿੱਚੋਂ ਸਨ ਖਡ਼ੋ ਕੇ ਕਿਹਾ, “ਗੈਰ-ਯਹੂਰੀ ਨਿਹਚਾਵਾਨਾਂ ਦੀ ਸੁੰਨਤ ਅੱਤ ਜ਼ਰੂਰੀ ਹੈ। ਸਾਨੂੰ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਦੀ ਪਾਲਣਾ ਕਰਨੀ ਚਾਹੀਦੀ ਹੈ।”
  • IRVPA

    ਤਦ ਕਈਆਂ ਨੇ ਫ਼ਰੀਸੀਆਂ ਦੇ ਪੰਥ ਵਿੱਚੋਂ ਜਿਨ੍ਹਾਂ ਵਿਸ਼ਵਾਸ ਕੀਤਾ, ਉੱਠ ਕੇ ਕਿਹਾ ਕਿ ਉਨ੍ਹਾਂ ਦੀ ਸੁੰਨਤ ਕਰਨੀ ਅਤੇ ਮੂਸਾ ਦੀ ਬਿਵਸਥਾ ਨੂੰ ਮੰਨਣ ਦਾ ਹੁਕਮ ਦੇਣਾ ਚਾਹੀਦਾ ਹੈ।
Total 41 Verses, Current Verse 5 of Total Verses 41
×

Alert

×

punjabi Letters Keypad References