ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
7. ਅਰ ਜਾਂ ਬਹੁਤ ਵਾਦ ਹੋਇਆ ਤਾਂ ਪਤਰਸ ਨੇ ਉੱਠ ਕੇ ਉਨ੍ਹਾਂ ਨੂੰ ਆਖਿਆ, - ਹੇ ਭਾਈਓ, ਤੁਸੀਂ ਜਾਣਦੇ ਹੋ ਜੋ ਪਹਿਲੇ ਦਿਨਾਂ ਤੋਂ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ ਜੋ ਪਰਾਈਆਂ ਕੌਮਾਂ ਮੇਰੀ ਜ਼ਬਾਨੀ ਖੁਸ਼ ਖਬਰੀ ਦਾ ਬਚਨ ਸੁਣਨ ਅਤੇ ਨਿਹਚਾ ਕਰਨ

ERVPA
7. ਕਾਫ਼ੀ ਦੇਰ ਬਹਿਸ ਵੀ ਹੋਈ ਤਾਂ ਫ਼ਿਰ ਪਤਰਸ ਵਿੱਚੋਂ ਉਠਿਆ ਅਤੇ ਉਨ੍ਹਾਂ ਨੂੰ ਕਿਹਾ, “ਮੇਰੇ ਭਰਾਵੋ, ਤੁਹਾਨੂੰ ਮੁਢ ਤੋਂ ਹੀ ਪਤਾ ਹੈ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ ਤਾਂ ਜੋ ਪਰਾਈਆਂ ਕੌਮਾਂ ਮੇਰੇ ਮੂੰਹੋਂ ਖੁਸ਼ ਖਬਰੀ ਨੂੰ ਸੁਣ ਸਕਣ ਅਤੇ ਨਿਹਚਾ ਕਰਨ।

IRVPA
7. ਅਤੇ ਜਦੋਂ ਬਹੁਤ ਵਿਵਾਦ ਹੋਇਆ ਤਾਂ ਪਤਰਸ ਨੇ ਉੱਠ ਕੇ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਤੁਸੀਂ ਜਾਣਦੇ ਹੋ ਜੋ ਪਹਿਲੇ ਦਿਨਾਂ ਤੋਂ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ, ਜੋ ਪਰਾਈਆਂ ਕੌਮਾਂ ਮੇਰੀ ਜ਼ੁਬਾਨੀ ਖੁਸ਼ਖਬਰੀ ਦਾ ਬਚਨ ਸੁਣਨ ਅਤੇ ਵਿਸ਼ਵਾਸ ਕਰਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 41 Verses, Current Verse 7 of Total Verses 41
  • ਅਰ ਜਾਂ ਬਹੁਤ ਵਾਦ ਹੋਇਆ ਤਾਂ ਪਤਰਸ ਨੇ ਉੱਠ ਕੇ ਉਨ੍ਹਾਂ ਨੂੰ ਆਖਿਆ, - ਹੇ ਭਾਈਓ, ਤੁਸੀਂ ਜਾਣਦੇ ਹੋ ਜੋ ਪਹਿਲੇ ਦਿਨਾਂ ਤੋਂ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ ਜੋ ਪਰਾਈਆਂ ਕੌਮਾਂ ਮੇਰੀ ਜ਼ਬਾਨੀ ਖੁਸ਼ ਖਬਰੀ ਦਾ ਬਚਨ ਸੁਣਨ ਅਤੇ ਨਿਹਚਾ ਕਰਨ
  • ERVPA

    ਕਾਫ਼ੀ ਦੇਰ ਬਹਿਸ ਵੀ ਹੋਈ ਤਾਂ ਫ਼ਿਰ ਪਤਰਸ ਵਿੱਚੋਂ ਉਠਿਆ ਅਤੇ ਉਨ੍ਹਾਂ ਨੂੰ ਕਿਹਾ, “ਮੇਰੇ ਭਰਾਵੋ, ਤੁਹਾਨੂੰ ਮੁਢ ਤੋਂ ਹੀ ਪਤਾ ਹੈ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ ਤਾਂ ਜੋ ਪਰਾਈਆਂ ਕੌਮਾਂ ਮੇਰੇ ਮੂੰਹੋਂ ਖੁਸ਼ ਖਬਰੀ ਨੂੰ ਸੁਣ ਸਕਣ ਅਤੇ ਨਿਹਚਾ ਕਰਨ।
  • IRVPA

    ਅਤੇ ਜਦੋਂ ਬਹੁਤ ਵਿਵਾਦ ਹੋਇਆ ਤਾਂ ਪਤਰਸ ਨੇ ਉੱਠ ਕੇ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਤੁਸੀਂ ਜਾਣਦੇ ਹੋ ਜੋ ਪਹਿਲੇ ਦਿਨਾਂ ਤੋਂ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ, ਜੋ ਪਰਾਈਆਂ ਕੌਮਾਂ ਮੇਰੀ ਜ਼ੁਬਾਨੀ ਖੁਸ਼ਖਬਰੀ ਦਾ ਬਚਨ ਸੁਣਨ ਅਤੇ ਵਿਸ਼ਵਾਸ ਕਰਨ।
Total 41 Verses, Current Verse 7 of Total Verses 41
×

Alert

×

punjabi Letters Keypad References