ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
9. ਪਰ ਜਾਂ ਕਿੰਨਿਆ ਨੇ ਕਠੋਰ ਹੋ ਕੇ ਨਾ ਮੰਨਿਆ ਅਤੇ ਲੋਕਾਂ ਦੇ ਅੱਗੇ ਉਸ ਪੰਥ ਨੂੰ ਬੁਰਾ ਕਹਿਣ ਲੱਗੇ ਤਾਂ ਉਸ ਨੇ ਓਹਨਾਂ ਕੋਲੋਂ ਅੱਡ ਹੋ ਕੇ ਚੇਲਿਆਂ ਨੂੰ ਅਲੱਗ ਕੀਤਾ ਅਤੇ ਤੁਰੰਨੁਸ ਦੀ ਪਾਠਸ਼ਾਲਾ ਵਿੱਚ ਰੋਜ ਬਚਨ ਸੁਣਾਉਂਦਾ ਸੀ

ERVPA
9. ਪਰ ਕੁਝ ਯਹੂਦੀ ਬਡ਼ੇ ਕਟ੍ਟਰ ਸਨ, ਅਤੇ ਉਨ੍ਹਾਂ ਨੇ ਵਿਸ਼ਵਾਸ ਕਰਨ ਤੋਂ ਇਨਕਾਰ ਕਰ ਦਿੱਤਾ। ਇਨ੍ਹਾਂ ਯਹੂਦੀਆਂ ਨੇ ਲੋਕਾਂ ਸਾਮ੍ਹਣੇ ਯਿਸੂ ਦੇ ਰਾਹ ਬਾਰੇ ਮਾਡ਼ੀਆਂ ਗੱਲਾਂ ਬੋਲੀਆਂ। ਤਾਂ ਪੌਲੁਸ ਉਨ੍ਹਾਂ ਨੂੰ ਛੱਡ ਗਿਆ ਤੇ ਯਿਸੂ ਦੇ ਨਿਹਚੀਆਂ ਨੂੰ ਆਪਣੇ ਨਾਲ ਲੈਕੇ ਤੁਰੰਨੂੰਮ ਦੀ ਪਾਠਸ਼ਾਲਾ ਵਿੱਚ ਚਲਾ ਗਿਆ। ਉਥੇ ਉਹ ਰੋਜ਼ ਲੋਕਾਂ ਨਾਲ ਚਰਚਾ ਕਰਦਾ।

IRVPA
9. ਪਰ ਜਦੋਂ ਕੁਝ ਲੋਕਾਂ ਨੇ ਕਠੋਰ ਹੋ ਕੇ ਉਸ ਦੀ ਨਾ ਮੰਨੀ ਅਤੇ ਲੋਕਾਂ ਦੇ ਅੱਗੇ ਉਸ ਪੰਥ ਨੂੰ ਬੁਰਾ ਕਹਿਣ ਲੱਗੇ ਤਾਂ ਉਹ ਚੇਲਿਆਂ ਨੂੰ ਲੈ ਕੇ ਅਲੱਗ ਹੋ ਗਿਆ ਅਤੇ ਤੁਰੰਨੁਸ ਦੀ ਪਾਠਸ਼ਾਲਾ ਵਿੱਚ ਰੋਜ਼ ਬਚਨ ਸੁਣਾਉਂਦਾ ਰਿਹਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 41 Verses, Current Verse 9 of Total Verses 41
  • ਪਰ ਜਾਂ ਕਿੰਨਿਆ ਨੇ ਕਠੋਰ ਹੋ ਕੇ ਨਾ ਮੰਨਿਆ ਅਤੇ ਲੋਕਾਂ ਦੇ ਅੱਗੇ ਉਸ ਪੰਥ ਨੂੰ ਬੁਰਾ ਕਹਿਣ ਲੱਗੇ ਤਾਂ ਉਸ ਨੇ ਓਹਨਾਂ ਕੋਲੋਂ ਅੱਡ ਹੋ ਕੇ ਚੇਲਿਆਂ ਨੂੰ ਅਲੱਗ ਕੀਤਾ ਅਤੇ ਤੁਰੰਨੁਸ ਦੀ ਪਾਠਸ਼ਾਲਾ ਵਿੱਚ ਰੋਜ ਬਚਨ ਸੁਣਾਉਂਦਾ ਸੀ
  • ERVPA

    ਪਰ ਕੁਝ ਯਹੂਦੀ ਬਡ਼ੇ ਕਟ੍ਟਰ ਸਨ, ਅਤੇ ਉਨ੍ਹਾਂ ਨੇ ਵਿਸ਼ਵਾਸ ਕਰਨ ਤੋਂ ਇਨਕਾਰ ਕਰ ਦਿੱਤਾ। ਇਨ੍ਹਾਂ ਯਹੂਦੀਆਂ ਨੇ ਲੋਕਾਂ ਸਾਮ੍ਹਣੇ ਯਿਸੂ ਦੇ ਰਾਹ ਬਾਰੇ ਮਾਡ਼ੀਆਂ ਗੱਲਾਂ ਬੋਲੀਆਂ। ਤਾਂ ਪੌਲੁਸ ਉਨ੍ਹਾਂ ਨੂੰ ਛੱਡ ਗਿਆ ਤੇ ਯਿਸੂ ਦੇ ਨਿਹਚੀਆਂ ਨੂੰ ਆਪਣੇ ਨਾਲ ਲੈਕੇ ਤੁਰੰਨੂੰਮ ਦੀ ਪਾਠਸ਼ਾਲਾ ਵਿੱਚ ਚਲਾ ਗਿਆ। ਉਥੇ ਉਹ ਰੋਜ਼ ਲੋਕਾਂ ਨਾਲ ਚਰਚਾ ਕਰਦਾ।
  • IRVPA

    ਪਰ ਜਦੋਂ ਕੁਝ ਲੋਕਾਂ ਨੇ ਕਠੋਰ ਹੋ ਕੇ ਉਸ ਦੀ ਨਾ ਮੰਨੀ ਅਤੇ ਲੋਕਾਂ ਦੇ ਅੱਗੇ ਉਸ ਪੰਥ ਨੂੰ ਬੁਰਾ ਕਹਿਣ ਲੱਗੇ ਤਾਂ ਉਹ ਚੇਲਿਆਂ ਨੂੰ ਲੈ ਕੇ ਅਲੱਗ ਹੋ ਗਿਆ ਅਤੇ ਤੁਰੰਨੁਸ ਦੀ ਪਾਠਸ਼ਾਲਾ ਵਿੱਚ ਰੋਜ਼ ਬਚਨ ਸੁਣਾਉਂਦਾ ਰਿਹਾ।
Total 41 Verses, Current Verse 9 of Total Verses 41
×

Alert

×

punjabi Letters Keypad References