ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
11. ਫੇਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ ਅਰ ਵੱਡਾ ਕਸ਼ਟ ਆਇਆ ਅਤੇ ਸਾਡੇ ਪਿਉ ਦਾਦਿਆਂ ਨੂੰ ਅੰਨ ਨਹੀਂ ਸੀ ਲੱਭਦਾ

ERVPA
11. ਪਰ ਫ਼ਿਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ, ਜ਼ਮੀਨ ਇੰਨੀ ਸੁੱਕ ਗਈ ਕਿ ਅਨਾਜ਼ ਨਾ ਉਗ੍ਗ ਸਕਿਆ। ਨਤੀਜਾ, ਲੋਕਾਂ ਨੂੰ ਬਹੁਤ ਕਸ਼ਟ ਝੱਲਣੇ ਪਏ। ਸਾਡੇ ਪਿਉ-ਦਾਦਿਆਂ ਨੂੰ ਉਥੇ ਖਾਣ ਨੂੰ ਕੁਝ ਨਾ ਲਭਿਆ।

IRVPA
11. ਫਿਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ ਅਤੇ ਵੱਡਾ ਕਸ਼ਟ ਆਇਆ ਅਤੇ ਸਾਡੇ ਪਿਉ-ਦਾਦਿਆਂ ਨੂੰ ਅਨਾਜ਼ ਨਹੀਂ ਮਿਲਿਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 60 Verses, Current Verse 11 of Total Verses 60
  • ਫੇਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ ਅਰ ਵੱਡਾ ਕਸ਼ਟ ਆਇਆ ਅਤੇ ਸਾਡੇ ਪਿਉ ਦਾਦਿਆਂ ਨੂੰ ਅੰਨ ਨਹੀਂ ਸੀ ਲੱਭਦਾ
  • ERVPA

    ਪਰ ਫ਼ਿਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ, ਜ਼ਮੀਨ ਇੰਨੀ ਸੁੱਕ ਗਈ ਕਿ ਅਨਾਜ਼ ਨਾ ਉਗ੍ਗ ਸਕਿਆ। ਨਤੀਜਾ, ਲੋਕਾਂ ਨੂੰ ਬਹੁਤ ਕਸ਼ਟ ਝੱਲਣੇ ਪਏ। ਸਾਡੇ ਪਿਉ-ਦਾਦਿਆਂ ਨੂੰ ਉਥੇ ਖਾਣ ਨੂੰ ਕੁਝ ਨਾ ਲਭਿਆ।
  • IRVPA

    ਫਿਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ ਅਤੇ ਵੱਡਾ ਕਸ਼ਟ ਆਇਆ ਅਤੇ ਸਾਡੇ ਪਿਉ-ਦਾਦਿਆਂ ਨੂੰ ਅਨਾਜ਼ ਨਹੀਂ ਮਿਲਿਆ।
Total 60 Verses, Current Verse 11 of Total Verses 60
×

Alert

×

punjabi Letters Keypad References