ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
3. ਕਿਉਂ ਜੋ ਅਸੀਂ ਜਿਨ੍ਹਾਂ ਨਿਹਚਾ ਕੀਤੀ ਹੈ ਓਸ ਅਰਾਮ ਵਿੱਚ ਵੜਦੇ ਹਾਂ ਜਿੱਕੁਰ ਉਹ ਨੇ ਆਖਿਆ — ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸੌਂਹ ਖਾਧੀ, ਕਿ ਓਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!।। ਭਾਵੇਂ ਉਹ ਦੀਆਂ ਕਾਰਾਗਰੀਆਂ ਜਗਤ ਦੇ ਮੁੱਢੋਂ ਹੀ ਬਣ ਚੁੱਕੀਆਂ ਸਨ

ERVPA
3. ਅਸੀਂ ਲੋਕ, ਜਿਹਡ਼ੇ ਨਿਹਚਾ ਰਖਦੇ ਹਾਂ, ਪ੍ਰਵੇਸ਼ ਕਰਨ ਅਤੇ ਰੱਬੀ ਵਿਸ਼ਰਾਮ ਕਰਨ ਦੇ ਯੋਗ ਹਾਂ। ਉਵੇਂ ਹੀ ਜਿਵੇਂ ਪਰਮੇਸ਼ੁਰ ਨੇ ਆਖਿਆ, “ਕ੍ਰੋਧ ਵਿੱਚ ਮੈਂ ਸੌਂਹ ਖਾਧੀ; ‘ਉਹ ਕਦੇ ਵੀ ਮੇਰੇ ਵਿਸ਼ਰਾਮ ਵਿੱਚ ਪ੍ਰਵੇਸ਼ ਨਹੀਂ ਕਰਨਗੇ।” ਜ਼ਬੂਰ 95:11 ਹਾਲਾਂ ਕਿ ਪਰਮੇਸ਼ੁਰ ਦਾ ਕਾਰਜ ਉਦੋਂ ਹੀ ਸੰਪੂਰਣ ਹੋ ਚੁਕਿਆ ਸੀ, ਜਿਸ ਸਮੇਂ ਤੋਂ ਉਸਨੇ ਇਹ ਦੁਨੀਆਂ ਸਾਜੀ ਸੀ, ਉਸਨੇ ਇੰਝ ਆਖਿਆ।

IRVPA
3. ਕਿਉਂ ਜੋ ਅਸੀਂ ਜਿਨ੍ਹਾਂ ਨੇ ਵਿਸ਼ਵਾਸ ਕੀਤਾ ਹੈ ਉਸ ਅਰਾਮ ਵਿੱਚ ਵੜਦੇ ਹਾਂ, ਜਿਸ ਤਰ੍ਹਾਂ ਉਸ ਨੇ ਆਖਿਆ, “ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ ਕਿ ਉਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!” ਭਾਵੇਂ ਉਹ ਦੀਆਂ ਕਾਰਾਗਰੀਆਂ ਜਗਤ ਦੇ ਮੁੱਢੋਂ ਹੀ ਬਣ ਚੁੱਕੀਆਂ ਸਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 16 Verses, Current Verse 3 of Total Verses 16
1 2 3 4 5 6 7 8 9 10 11
  • ਕਿਉਂ ਜੋ ਅਸੀਂ ਜਿਨ੍ਹਾਂ ਨਿਹਚਾ ਕੀਤੀ ਹੈ ਓਸ ਅਰਾਮ ਵਿੱਚ ਵੜਦੇ ਹਾਂ ਜਿੱਕੁਰ ਉਹ ਨੇ ਆਖਿਆ — ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸੌਂਹ ਖਾਧੀ, ਕਿ ਓਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!।। ਭਾਵੇਂ ਉਹ ਦੀਆਂ ਕਾਰਾਗਰੀਆਂ ਜਗਤ ਦੇ ਮੁੱਢੋਂ ਹੀ ਬਣ ਚੁੱਕੀਆਂ ਸਨ
  • ERVPA

    ਅਸੀਂ ਲੋਕ, ਜਿਹਡ਼ੇ ਨਿਹਚਾ ਰਖਦੇ ਹਾਂ, ਪ੍ਰਵੇਸ਼ ਕਰਨ ਅਤੇ ਰੱਬੀ ਵਿਸ਼ਰਾਮ ਕਰਨ ਦੇ ਯੋਗ ਹਾਂ। ਉਵੇਂ ਹੀ ਜਿਵੇਂ ਪਰਮੇਸ਼ੁਰ ਨੇ ਆਖਿਆ, “ਕ੍ਰੋਧ ਵਿੱਚ ਮੈਂ ਸੌਂਹ ਖਾਧੀ; ‘ਉਹ ਕਦੇ ਵੀ ਮੇਰੇ ਵਿਸ਼ਰਾਮ ਵਿੱਚ ਪ੍ਰਵੇਸ਼ ਨਹੀਂ ਕਰਨਗੇ।” ਜ਼ਬੂਰ 95:11 ਹਾਲਾਂ ਕਿ ਪਰਮੇਸ਼ੁਰ ਦਾ ਕਾਰਜ ਉਦੋਂ ਹੀ ਸੰਪੂਰਣ ਹੋ ਚੁਕਿਆ ਸੀ, ਜਿਸ ਸਮੇਂ ਤੋਂ ਉਸਨੇ ਇਹ ਦੁਨੀਆਂ ਸਾਜੀ ਸੀ, ਉਸਨੇ ਇੰਝ ਆਖਿਆ।
  • IRVPA

    ਕਿਉਂ ਜੋ ਅਸੀਂ ਜਿਨ੍ਹਾਂ ਨੇ ਵਿਸ਼ਵਾਸ ਕੀਤਾ ਹੈ ਉਸ ਅਰਾਮ ਵਿੱਚ ਵੜਦੇ ਹਾਂ, ਜਿਸ ਤਰ੍ਹਾਂ ਉਸ ਨੇ ਆਖਿਆ, “ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ ਕਿ ਉਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!” ਭਾਵੇਂ ਉਹ ਦੀਆਂ ਕਾਰਾਗਰੀਆਂ ਜਗਤ ਦੇ ਮੁੱਢੋਂ ਹੀ ਬਣ ਚੁੱਕੀਆਂ ਸਨ।
Total 16 Verses, Current Verse 3 of Total Verses 16
1 2 3 4 5 6 7 8 9 10 11
×

Alert

×

punjabi Letters Keypad References