ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
28. ਸ਼ਰਾ ਤਾਂ ਮਨੁੱਖਾਂ ਨੂੰ ਜਿਹੜੇ ਨਿਤਾਣੇ ਹਨ ਪਰਧਾਨ ਜਾਜਕ ਠਹਿਰਾਉਂਦੀ ਹੈ ਪਰ ਸੌਂਹ ਦਾ ਬਚਨ ਜਿਹੜਾ ਸ਼ਰਾ ਦੇ ਮਗਰੋਂ ਹੋਇਆ ਸੀ ਪੁੱਤ੍ਰ ਨੂੰ, ਜੋ ਸਦਾ ਤੀਕ ਸਿੱਧ ਕੀਤਾ ਹੋਇਆ ਹੈ।।

ERVPA
28. ਸ਼ਰ੍ਹਾ ਸਰਦਾਰ ਜਾਜਕੰ ਦੀ ਚੋਣ ਉਨ੍ਹਾਂ ਲੋਕਾਂ ਵਿੱਚੋਂ ਕਰਦੀ ਹੈ ਜਿਨ੍ਹਾਂ ਦੀਆਂ ਕਮਜ਼ੋਰੀਆਂ ਲੋਕਾਂ ਵਰਗੀਆਂ ਹੀ ਹੁੰਦੀਆਂ ਹਨ। ਪਰ ਪਰਮੇਸ਼ੁਰ ਨੇ ਇੱਕ ਸੌਂਹ ਖਾਧੀ, ਜਿਹਡ਼ੀ ਸ਼ਰ੍ਹਾ ਤੋਂ ਬਾਦ ਆਈ। ਇਸ ਵਾਦੇ ਨੇ ਪਰਮੇਸ਼ੁਰ ਦੇ ਪੁੱਤਰ ਨੂੰ ਸਰਦਾਰ ਜਾਜਕ ਬਣਾਇਆ। ਉਹ ਪੁੱਤਰ ਸਦਾ ਲਈ ਸੰਪੂਰਣ ਬਣਾਇਆ ਗਿਆ ਸੀ।

IRVPA
28. ਬਿਵਸਥਾ ਤਾਂ ਮਨੁੱਖਾਂ ਨੂੰ ਜਿਹੜੇ ਕਮਜ਼ੋਰ ਹਨ ਪ੍ਰਧਾਨ ਜਾਜਕ ਠਹਿਰਾਉਂਦੀ ਹੈ ਪਰ ਸਹੁੰ ਦਾ ਬਚਨ ਜਿਹੜਾ ਬਿਵਸਥਾ ਦੇ ਬਾਅਦ ਹੋਇਆ ਸੀ ਪੁੱਤਰ ਨੂੰ ਜੋ ਸਦਾ ਤੱਕ ਸਿੱਧ ਕੀਤਾ ਹੋਇਆ ਹੈ, ਪਰਧਾਨ ਜਾਜਕ ਠਹਿਰਾਉਂਦਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 28 Verses, Current Verse 28 of Total Verses 28
  • ਸ਼ਰਾ ਤਾਂ ਮਨੁੱਖਾਂ ਨੂੰ ਜਿਹੜੇ ਨਿਤਾਣੇ ਹਨ ਪਰਧਾਨ ਜਾਜਕ ਠਹਿਰਾਉਂਦੀ ਹੈ ਪਰ ਸੌਂਹ ਦਾ ਬਚਨ ਜਿਹੜਾ ਸ਼ਰਾ ਦੇ ਮਗਰੋਂ ਹੋਇਆ ਸੀ ਪੁੱਤ੍ਰ ਨੂੰ, ਜੋ ਸਦਾ ਤੀਕ ਸਿੱਧ ਕੀਤਾ ਹੋਇਆ ਹੈ।।
  • ERVPA

    ਸ਼ਰ੍ਹਾ ਸਰਦਾਰ ਜਾਜਕੰ ਦੀ ਚੋਣ ਉਨ੍ਹਾਂ ਲੋਕਾਂ ਵਿੱਚੋਂ ਕਰਦੀ ਹੈ ਜਿਨ੍ਹਾਂ ਦੀਆਂ ਕਮਜ਼ੋਰੀਆਂ ਲੋਕਾਂ ਵਰਗੀਆਂ ਹੀ ਹੁੰਦੀਆਂ ਹਨ। ਪਰ ਪਰਮੇਸ਼ੁਰ ਨੇ ਇੱਕ ਸੌਂਹ ਖਾਧੀ, ਜਿਹਡ਼ੀ ਸ਼ਰ੍ਹਾ ਤੋਂ ਬਾਦ ਆਈ। ਇਸ ਵਾਦੇ ਨੇ ਪਰਮੇਸ਼ੁਰ ਦੇ ਪੁੱਤਰ ਨੂੰ ਸਰਦਾਰ ਜਾਜਕ ਬਣਾਇਆ। ਉਹ ਪੁੱਤਰ ਸਦਾ ਲਈ ਸੰਪੂਰਣ ਬਣਾਇਆ ਗਿਆ ਸੀ।
  • IRVPA

    ਬਿਵਸਥਾ ਤਾਂ ਮਨੁੱਖਾਂ ਨੂੰ ਜਿਹੜੇ ਕਮਜ਼ੋਰ ਹਨ ਪ੍ਰਧਾਨ ਜਾਜਕ ਠਹਿਰਾਉਂਦੀ ਹੈ ਪਰ ਸਹੁੰ ਦਾ ਬਚਨ ਜਿਹੜਾ ਬਿਵਸਥਾ ਦੇ ਬਾਅਦ ਹੋਇਆ ਸੀ ਪੁੱਤਰ ਨੂੰ ਜੋ ਸਦਾ ਤੱਕ ਸਿੱਧ ਕੀਤਾ ਹੋਇਆ ਹੈ, ਪਰਧਾਨ ਜਾਜਕ ਠਹਿਰਾਉਂਦਾ ਹੈ।
Total 28 Verses, Current Verse 28 of Total Verses 28
×

Alert

×

punjabi Letters Keypad References