ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
7. ਏਸ ਤੋਂ ਪਿੱਛੋਂ, ਯਹੋਵਾਹ ਦਾ ਵਾਕ ਹੈ, ਮੈਂ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੂੰ ਅਤੇ ਉਸ ਦੇ ਟਹਿਲੂਆਂ ਨੂੰ ਅਤੇ ਲੋਕਾਂ ਨੂੰ, ਹਾਂ, ਜਿਹੜੇ ਏਸ ਸ਼ਹਿਰ ਵਿੱਚ ਬਵਾ, ਤਲਵਾਰ ਅਤੇ ਕਾਲ ਤੋਂ ਬਚ ਰਹਿਣਗੇ, ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਹੱਥ ਵਿੱਚ ਅਤੇ ਓਹਨਾਂ ਦੇ ਵੈਰੀਆਂ ਦੇ ਹੱਥਾਂ ਵਿੱਚ ਅਤੇ ਓਹਨਾਂ ਦੀ ਜਾਨ ਦੀ ਤਾਂਘ ਕਰਨ ਵਾਲਿਆਂ ਦੇ ਹੱਥਾਂ ਵਿੱਚ ਦੇ ਦਿਆਂਗਾ। ਉਹ ਓਹਨਾਂ ਨੂੰ ਤਲਵਾਰ ਦੀ ਧਾਰ ਨਾਲ ਮਾਰੇਗਾ। ਉਹ ਓਹਨਾਂ ਉੱਤੇ ਨਾ ਤਰਸ ਖਾਏਗਾ, ਨਾ ਓਹਨਾਂ ਨੂੰ ਛੱਡੇਗਾ, ਨਾ ਰਹਮ ਕਰੇਗਾ।।

ERVPA

IRVPA
7. ਇਸ ਤੋਂ ਪਿੱਛੋਂ, ਯਹੋਵਾਹ ਦਾ ਵਾਕ ਹੈ, ਮੈਂ ਯਹੂਦਾਹ ਦੇ ਸਿਦਕੀਯਾਹ ਨੂੰ ਅਤੇ ਉਸ ਦੇ ਟਹਿਲੂਆਂ ਨੂੰ ਅਤੇ ਲੋਕਾਂ ਨੂੰ, ਹਾਂ, ਜਿਹੜੇ ਇਸ ਸ਼ਹਿਰ ਵਿੱਚ ਬਵਾ, ਤਲਵਾਰ ਅਤੇ ਕਾਲ ਤੋਂ ਬਚ ਰਹਿਣਗੇ, ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਅਤੇ ਉਹਨਾਂ ਦੇ ਵੈਰੀਆਂ ਦੇ ਹੱਥਾਂ ਵਿੱਚ ਅਤੇ ਉਹਨਾਂ ਦੀ ਜਾਨ ਦੀ ਤਾਂਘ ਕਰਨ ਵਾਲਿਆਂ ਦੇ ਹੱਥਾਂ ਵਿੱਚ ਦੇ ਦਿਆਂਗਾ। ਉਹ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਮਾਰੇਗਾ। ਉਹ ਉਹਨਾਂ ਉੱਤੇ ਨਾ ਤਰਸ ਖਾਏਗਾ, ਨਾ ਉਹ ਉਹਨਾਂ ਨੂੰ ਛੱਡੇਗਾ, ਨਾ ਰਹਮ ਕਰੇਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 14 Verses, Current Verse 7 of Total Verses 14
1 2 3 4 5 6 7 8 9 10 11 12 13 14
  • ਏਸ ਤੋਂ ਪਿੱਛੋਂ, ਯਹੋਵਾਹ ਦਾ ਵਾਕ ਹੈ, ਮੈਂ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੂੰ ਅਤੇ ਉਸ ਦੇ ਟਹਿਲੂਆਂ ਨੂੰ ਅਤੇ ਲੋਕਾਂ ਨੂੰ, ਹਾਂ, ਜਿਹੜੇ ਏਸ ਸ਼ਹਿਰ ਵਿੱਚ ਬਵਾ, ਤਲਵਾਰ ਅਤੇ ਕਾਲ ਤੋਂ ਬਚ ਰਹਿਣਗੇ, ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਹੱਥ ਵਿੱਚ ਅਤੇ ਓਹਨਾਂ ਦੇ ਵੈਰੀਆਂ ਦੇ ਹੱਥਾਂ ਵਿੱਚ ਅਤੇ ਓਹਨਾਂ ਦੀ ਜਾਨ ਦੀ ਤਾਂਘ ਕਰਨ ਵਾਲਿਆਂ ਦੇ ਹੱਥਾਂ ਵਿੱਚ ਦੇ ਦਿਆਂਗਾ। ਉਹ ਓਹਨਾਂ ਨੂੰ ਤਲਵਾਰ ਦੀ ਧਾਰ ਨਾਲ ਮਾਰੇਗਾ। ਉਹ ਓਹਨਾਂ ਉੱਤੇ ਨਾ ਤਰਸ ਖਾਏਗਾ, ਨਾ ਓਹਨਾਂ ਨੂੰ ਛੱਡੇਗਾ, ਨਾ ਰਹਮ ਕਰੇਗਾ।।
  • IRVPA

    ਇਸ ਤੋਂ ਪਿੱਛੋਂ, ਯਹੋਵਾਹ ਦਾ ਵਾਕ ਹੈ, ਮੈਂ ਯਹੂਦਾਹ ਦੇ ਸਿਦਕੀਯਾਹ ਨੂੰ ਅਤੇ ਉਸ ਦੇ ਟਹਿਲੂਆਂ ਨੂੰ ਅਤੇ ਲੋਕਾਂ ਨੂੰ, ਹਾਂ, ਜਿਹੜੇ ਇਸ ਸ਼ਹਿਰ ਵਿੱਚ ਬਵਾ, ਤਲਵਾਰ ਅਤੇ ਕਾਲ ਤੋਂ ਬਚ ਰਹਿਣਗੇ, ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਅਤੇ ਉਹਨਾਂ ਦੇ ਵੈਰੀਆਂ ਦੇ ਹੱਥਾਂ ਵਿੱਚ ਅਤੇ ਉਹਨਾਂ ਦੀ ਜਾਨ ਦੀ ਤਾਂਘ ਕਰਨ ਵਾਲਿਆਂ ਦੇ ਹੱਥਾਂ ਵਿੱਚ ਦੇ ਦਿਆਂਗਾ। ਉਹ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਮਾਰੇਗਾ। ਉਹ ਉਹਨਾਂ ਉੱਤੇ ਨਾ ਤਰਸ ਖਾਏਗਾ, ਨਾ ਉਹ ਉਹਨਾਂ ਨੂੰ ਛੱਡੇਗਾ, ਨਾ ਰਹਮ ਕਰੇਗਾ।
Total 14 Verses, Current Verse 7 of Total Verses 14
1 2 3 4 5 6 7 8 9 10 11 12 13 14
×

Alert

×

punjabi Letters Keypad References