ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
28. ਓੱਥੇ ਰੋਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ ਜਦ ਤੁਸੀਂ ਅਬਰਾਹਾਮ ਅਰ ਇਸਹਾਕ ਅਰ ਯਾਕੂਬ ਅਤੇ ਸਭਨਾਂ ਨਬੀਆਂ ਨੂੰ ਪਰਮੇਸ਼ੁਰ ਦੇ ਰਾਜ ਵਿੱਚ ਅਤੇ ਆਪਣੇ ਤਾਈਂ ਬਾਹਰ ਕੱਢੇ ਹੋਏ ਵੇਖੋਗੇ!

ERVPA
28. ਤੁਸੀਂ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ ਨੂੰ ਵੇਖੋਂਗੇ, ਪਰ ਤੁਹਾਨੂੰ ਬਾਹਰ ਸੁੱਟ ਦਿੱਤਾ ਜਾਵੇਗ਼ਾ। ਤਾਂ ਤੁਸੀਂ ਡਰ ਅਤੇ ਕਰੋਧ ਨਾਲ ਆਪਣੇ ਦੰਦ ਕਰੀਚੋਂਗੇ।

IRVPA
28. ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ। ਜਦ ਤੁਸੀਂ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ ਨੂੰ ਪਰਮੇਸ਼ੁਰ ਦੇ ਰਾਜ ਵਿੱਚ ਅਤੇ ਆਪਣੇ ਆਪ ਨੂੰ ਬਾਹਰ ਕੱਢੇ ਹੋਏ ਵੇਖੋਗੇ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 35 Verses, Current Verse 28 of Total Verses 35
  • ਓੱਥੇ ਰੋਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ ਜਦ ਤੁਸੀਂ ਅਬਰਾਹਾਮ ਅਰ ਇਸਹਾਕ ਅਰ ਯਾਕੂਬ ਅਤੇ ਸਭਨਾਂ ਨਬੀਆਂ ਨੂੰ ਪਰਮੇਸ਼ੁਰ ਦੇ ਰਾਜ ਵਿੱਚ ਅਤੇ ਆਪਣੇ ਤਾਈਂ ਬਾਹਰ ਕੱਢੇ ਹੋਏ ਵੇਖੋਗੇ!
  • ERVPA

    ਤੁਸੀਂ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ ਨੂੰ ਵੇਖੋਂਗੇ, ਪਰ ਤੁਹਾਨੂੰ ਬਾਹਰ ਸੁੱਟ ਦਿੱਤਾ ਜਾਵੇਗ਼ਾ। ਤਾਂ ਤੁਸੀਂ ਡਰ ਅਤੇ ਕਰੋਧ ਨਾਲ ਆਪਣੇ ਦੰਦ ਕਰੀਚੋਂਗੇ।
  • IRVPA

    ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ। ਜਦ ਤੁਸੀਂ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ ਨੂੰ ਪਰਮੇਸ਼ੁਰ ਦੇ ਰਾਜ ਵਿੱਚ ਅਤੇ ਆਪਣੇ ਆਪ ਨੂੰ ਬਾਹਰ ਕੱਢੇ ਹੋਏ ਵੇਖੋਗੇ!
Total 35 Verses, Current Verse 28 of Total Verses 35
×

Alert

×

punjabi Letters Keypad References