ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
28. ਗੁਰੂ ਜੀ ਮੂਸਾ ਨੇ ਸਾਡੇ ਲਈ ਲਿਖਿਆ ਹੈ ਭਈ ਜੇ ਕਿਸੇ ਦਾ ਭਰਾ ਤੀਵੀਂ ਕਰ ਕੇ ਔਂਤ ਮਰ ਜਾਵੇ ਤਾਂ ਉਹ ਦਾ ਭਰਾ ਉਸ ਤੀਵੀਂ ਨੂੰ ਕਰ ਲਵੇ ਅਤੇ ਆਪਣੇ ਭਰਾ ਲਈ ਵੰਸ ਉਤਪੰਨ ਕਰੇ

ERVPA
28. ਉਨ੍ਹਾਂ ਉਸਨੂੰ ਪੁੱਛਿਆ, “ਮੂਸਾ ਨੇ ਲਿਖਿਆ ਹੈ ਕਿ ਜੇਕਰ ਕੋਈ ਵਿਆਹਿਆ ਮਰਦ ਬਿਨ ਔਲਾਦ ਮਰ ਜਾਵੇ, ਤਾਂ ਉਸਦੇ ਭਰਾ ਨੂੰ ਉਸਦੀ ਔਰਤ ਨਾਲ ਵਿਆਹ ਕਰਾ ਲੈਣਾ ਚਾਹੀਦਾ ਹੈ। ਤਾਂ ਜੋ ਉਹ ਮਰੇ ਹੋਏ ਭਰਾ ਵਾਸਤੇ ਸੰਤਾਨ ਪੈਦਾ ਕਰ ਸਕੇ।

IRVPA
28. ਗੁਰੂ ਜੀ ਮੂਸਾ ਨੇ ਸਾਡੇ ਲਈ ਲਿਖਿਆ ਹੈ ਕਿ ਜੇ ਕਿਸੇ ਦਾ ਭਰਾ ਵਿਆਹ ਕਰ ਕੇ ਬੇ-ਔਲਾਦ ਮਰ ਜਾਵੇ ਤਾਂ ਉਸ ਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਰਾ ਲਈ ਵੰਸ਼ ਉਤਪੰਨ ਕਰੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 47 Verses, Current Verse 28 of Total Verses 47
  • ਗੁਰੂ ਜੀ ਮੂਸਾ ਨੇ ਸਾਡੇ ਲਈ ਲਿਖਿਆ ਹੈ ਭਈ ਜੇ ਕਿਸੇ ਦਾ ਭਰਾ ਤੀਵੀਂ ਕਰ ਕੇ ਔਂਤ ਮਰ ਜਾਵੇ ਤਾਂ ਉਹ ਦਾ ਭਰਾ ਉਸ ਤੀਵੀਂ ਨੂੰ ਕਰ ਲਵੇ ਅਤੇ ਆਪਣੇ ਭਰਾ ਲਈ ਵੰਸ ਉਤਪੰਨ ਕਰੇ
  • ERVPA

    ਉਨ੍ਹਾਂ ਉਸਨੂੰ ਪੁੱਛਿਆ, “ਮੂਸਾ ਨੇ ਲਿਖਿਆ ਹੈ ਕਿ ਜੇਕਰ ਕੋਈ ਵਿਆਹਿਆ ਮਰਦ ਬਿਨ ਔਲਾਦ ਮਰ ਜਾਵੇ, ਤਾਂ ਉਸਦੇ ਭਰਾ ਨੂੰ ਉਸਦੀ ਔਰਤ ਨਾਲ ਵਿਆਹ ਕਰਾ ਲੈਣਾ ਚਾਹੀਦਾ ਹੈ। ਤਾਂ ਜੋ ਉਹ ਮਰੇ ਹੋਏ ਭਰਾ ਵਾਸਤੇ ਸੰਤਾਨ ਪੈਦਾ ਕਰ ਸਕੇ।
  • IRVPA

    ਗੁਰੂ ਜੀ ਮੂਸਾ ਨੇ ਸਾਡੇ ਲਈ ਲਿਖਿਆ ਹੈ ਕਿ ਜੇ ਕਿਸੇ ਦਾ ਭਰਾ ਵਿਆਹ ਕਰ ਕੇ ਬੇ-ਔਲਾਦ ਮਰ ਜਾਵੇ ਤਾਂ ਉਸ ਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਰਾ ਲਈ ਵੰਸ਼ ਉਤਪੰਨ ਕਰੇ।
Total 47 Verses, Current Verse 28 of Total Verses 47
×

Alert

×

punjabi Letters Keypad References